ਸਾਹਿਬਜ਼ਾਦਾ ਜੁਝਾਰ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਧਾਇਆ
ਛੋ clean up ਦੀ ਵਰਤੋਂ ਨਾਲ AWB
ਲਾਈਨ 2:
[[File:Guru Gobind Singh with His Four Sons.jpg|thumb|ਗੁਰੂ ਗੋਬਿੰਦ ਸਿੰਘ ਚਾਰ ਸਾਹਿਬਜ਼ਾਦਿਆਂ ਨਾਲ (ਇੱਕ ਚਿੱਤਰ)]]
 
'''ਸਾਹਿਬਜਾਦਾਸਾਹਿਬਜਾਂਦਾ ਜੁਝਾਰ ਸਿੰਘ ਜੀ''' (14 ਮਾਰਚ 1691 – 7 ਦਸੰਬਰ 1705) [[ਗੁਰੂ ਗੋਬਿੰਦ ਸਿੰਘ]] ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ [[ਅਨੰਦਪੁਰ ਸਾਹਿਬ]] ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ।<ref name=eos>{{cite web |url=http://www.learnpunjabi.org/eos/index.aspx
|title=JUJHAR SINGH, SAHIBZADA |last1=Ashok |first=Shamsher Singh
|website=Encyclopaedia of Sikhism
|publisher=Punjabi University Punjabi
|access-date=24 November 2015}}</ref> ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾਸਾਹਿਬਜਾਂਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾਸਾਹਿਬਜਾਂਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
== ਇਹ ਵੀ ਵੇਖੋ ==
* [[ਸਾਹਿਬਜ਼ਾਦਾ ਅਜੀਤ ਸਿੰਘ]]
ਲਾਈਨ 13:
 
{{ਸਿੱਖੀ}}
 
[[ਸ਼੍ਰੇਣੀ:ਸਿੱਖ ਇਤਿਹਾਸ]]
[[ਸ਼੍ਰੇਣੀ:ਸਿੱਖੀ]]