ਗੁਰਸ਼ਰਨ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
No edit summary
ਲਾਈਨ 24:
| ਮੁੱਖ_ਕੰਮ = ਅੰਮ੍ਰਿਤਸਰ ਸਕੂਲ ਆਫ ਡਰਾਮਾ
}}
'''ਗੁਰਸ਼ਰਨ ਭਾਅ ਜੀ''' ਜਾਂ '''ਭਾਈ ਮੰਨਾ ਸਿੰਘ''' (16 ਸਤੰਬਰ 1929 - 27 ਸਤੰਬਰ 2011) ਜੋ ਉੱਘੇ ਰੰਗਕਰਮੀ ਅਤੇ ਪੰਜਾਬ ਦੀ ਤਰਕਸ਼ੀਲ ਲਹਿਰ ਦੇ ਮੋਢੀ, ਪੰਜਾਬੀ ਲੋਕ ਰੰਗਮੰਚ ਅਤੇ ਨੁੱਕੜ ਨਾਟਕਾਂ ਦੇ ਸ਼ੇਰ-ਏ-ਪੰਜਾਬ, ਇੱਕ ਇੰਜੀਨੀਅਰ, ਲੇਖਕ, ਨਾਟਕਕਾਰ, ਅਦਾਕਾਰ, ਨਿਰਦੇਸ਼ਕ, ਪ੍ਰਕਾਸ਼ਕ, ਲੋਕਾਂ ਦੇ ਆਗੂ, ਸੰਪਾਦਕ, ਕੁਸ਼ਲ ਪ੍ਰਬੰਧਕ, ਵਕਤਾ ਅਤੇ ਸਭ ਤੋਂ ਉਪਰ ਇੱਕ ਵਧੀਆ ਇਨਸਾਨ ਸਨ। ਉਹ ਇੱਕ ਤੁਰਦੀ-ਫਿਰਦੀ ਸੰਸਥਾ ਸਨ।<ref>{{Cite web|url=https://punjabitribuneonline.com/news/features/he-took-the-nook-plays-to-the-villages-of-punjab-23064|title=ਉਹ ਨੁੱਕੜ ਨਾਟਕਾਂ ਨੂੰ ਪੰਜਾਬ ਦੇ ਪਿੰਡ ਪਿੰਡ ਲੈ ਗਿਆ|last=ਅਮਰੀਕ|first=|date=|website=Tribuneindia News Service|publisher=|language=pa|access-date=2020-09-20}}</ref>
==ਮੁਢਲਾ ਜੀਵਨ==
ਗੁਰਸ਼ਰਨ ਸਿੰਘ ਭਾਅ ਜੀ ਦਾ ਜਨਮ 16 ਸਤੰਬਰ, 1929 ਨੂੰ ਡਾਕਟਰ ਗਿਆਨ ਸਿੰਘ ਦੇ ਘਰ ਮੁਲਤਾਨ (ਪਾਕਿਸਤਾਨ) ਵਿੱਚ ਹੋਇਆ। ਲੋਕਾਂ ਦੇ ਇਸ ਨਾਇਕ ਨੇ ਨਿਕੇ ਹੁੰਦਿਆਂ ਤੋਂ ਸਮਿਆਂ ਦੀ ਨਬਜ਼ ਪਛਾਣ ਲਈ ਤੇ ਲੋਕਾਈ ਦੀ ਪੀੜ੍ਹ ਨੂੰ ਵੀ ਮਹਿਸੂਸ ਕੀਤਾ। ਉਹਨਾਂ ਐਮ.ਐਸਸੀ. (ਆਨਰਜ਼) ਟੈਕਨੀਕਲ ਕੈਮਿਸਟਰੀ ਤਕ ਵਿੱਦਿਆ ਪ੍ਰਾਪਤ ਕੀਤੀ। ਮੁਲਤਾਨ ਦੇ ਪ੍ਰਾਇਮਰੀ ਸਕੂਲ ਵਿੱਚ ਪੜ੍ਹਦਿਆਂ ਪੰਜਾਬੀ ਤੇ ਉਰਦੂ ਜ਼ੁਬਾਨਾਂ ਸਿੱਖੀਆਂ। ਬਹੁਤੀ ਵਿੱਦਿਆ ਖਾਲਸਾ ਸਕੂਲ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਪ੍ਰਾਪਤ ਕੀਤੀ। {{Quote box|width=246px|bgcolor=#ACE1AF|align=right|quote='''ਮੈਂ ਚੱਲਿਆ ਹਵਾ ਵਿੱਚ ਲਟਕਦੇ ਨਾ ਰਹਿਣਾ।