ਮੀਂਹ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
#WLF
ਲਾਈਨ 3:
 
==ਮੀਂਹ ਤੋਂ ਬਾਅਦ ਸੁਗੰਧ==
[[File:A tree in rainfalls.jpg|thumb|ਮੀਂਹ ਪੈਂਦੇ ਵਿਚ ਰੁੱਖ]]
ਆਮ ਤੌਰ ’ਤੇ ਇਹ ਗਰਮੀਆਂ ਦੇ ਮੌਸਮ ਵਿੱਚ ਮੀਂਹ ਪੈਣ ਸਮੇਂ ਜਾਂ ਕੁਝ ਸਮੇਂ ਬਾਅਦ ਹਵਾ ਵਿੱਚੋਂ ਹਲਕੀ ਜਿਹੀ ਸੁਗੰਧ ਆਉਂਦੀ ਹੈ। ਹੇਠ ਲਿਖੇ ਕਾਰਨ ਹਨ:-
*ਬੱਦਲਾਂ ਵਿੱਚ ਅਸਮਾਨੀ ਬਿਜਲੀ ਦਾ ਵਿਸਰਜਨ ਜਾਂ ਬਿਜਲੀ ਦੇ ਚਮਕਣ ਸਮੇਂ ਹਵਾ ਵਿਚਲੇ [[ਆਕਸੀਜਨ]] ਦੇ ਅਣੂ ਦੋ ਪ੍ਰਮਾਣੂਆਂ ਵਿੱਚ ਟੁੱਟ ਜਾਂਦੇ ਹਨ। ਆਕਸੀਜਨ ਦਾ ਪ੍ਰਮਾਣੂ ਆਕਸੀਜਨ ਦੇ ਅਣੂ ਨਾਲ ਜੁੜ ਕੇ [[ਓਜ਼ੋਨ]] ਬਣਾਉਂਦਾ ਹੈ। ਓਜ਼ੋਨ ਗੈਸ ਦੀ ਖ਼ਾਸ ਗੰਧ ਹੁੰਦੀ ਹੈ।