ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ 2409:4055:68A:79C8:0:0:4AA:78B0 (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ 2402:8100:2188:C2D1:B50E:B540:FA93:34B3 ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਲਾਈਨ 1:
]] ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ [[ਵਾਕੰਸ਼|ਵਾਕੰਸ਼ਾਂ]], [[ਉਪਵਾਕ|ਉਪਵਾਕਾਂ]] ਅਤੇ [[ਵਾਕ|ਵਾਕਾਂ]] ਦੀ ਸਿਰਜਣਾ ਹੁੰਦੀ ਹੈ।
 
ਠੰਟਠਫਸ਼ਪਟਠਠਫਸ਼ਪਟਠਫਟਠਫਸ਼ਟਖ ਟਠਡਫੰਟਟਠਠਫਫੈ
ਯੂਰਪ ਵਿੱਚ ਵਿਆਕਰਣ ਦੇ ਅਧਿਐਨ ਦੀ ਸ਼ੁਰੂਆਤ ਤੋਂ ਹੀ ‘ਸ਼ਬਦ’ ਦੇ ਵਿਚਾਰ ਨੂੰ ਹੀ ਪ੍ਰਮੁੱਖਤਾ ਦਿੱਤੀ ਗਈ ਹੈ। ਪਰ ਸ਼ਬਦ ਨੂੰ ਪਰਿਭਾਸ਼ਿਤ ਕਰਨ ਲਈ ਕਈ ਰਸਤੇ ਹਨ ਅਤੇ ਇਹ ਸਾਰੇ ਅਲੱਗ ਅਲੱਗ ਵਿਚਾਰਾਂ ਵਾਲੇ ਹਨ। ਸੋ ਕਈ ਤਰ੍ਹਾਂ ਦੀਆਂ ਪਰਿਭਾਸ਼ਾਵਾਂ ਹੋਣ ਕਾਰਨ ਸਾਨੂੰ ਇਹਨਾਂ ਨੂੰ ਪਰਭਾਸ਼ਿਤ ਕਰਨ ਦੀ ਲੋੜ ਹੈ ਅਤੇ ਇਹਨਾਂ ਵਿਚਲੇ ਫਰਕਾਂ ਨੂੰ ਵੀ ਸਮਝਣ ਦੀ ਲੋੜ ਪਵੇਗੀ। ਕਿਉਂਕਿ ਕੇਵਲ ਇੱਕ ਪਰਿਭਾਸ਼ਾ ‘ਸ਼ਬਦ’ ਵਿਚਾਰ ਨੂੰ ਪਰਿਭਾਸ਼ਿਤ ਕਰਨ ਦੇ ਅਸਮਰੱਥ ਹੈ। ਇੱਕ ਪਰਿਭਾਸ਼ਾ ਇਸ ਤਰ੍ਹਾਂ ਦੇ ਜਵਾਬ ਦੇਣ ਦੇ ਅਸਮਰੱਥ ਹੈ ਕਿ ਇੱਕ ਭਾਸ਼ਾ ਵਿੱਚ ਕਿੰਨੇ ਸ਼ਬਦ ਹੁੰਦੇ ਹਨ ਅਤੇ ਕੀ ‘ਕੁਰਸੀ’ ਅਤੇ ਕੁਰਸੀਆਂ ਇਕੋ ਸ਼ਬਦ ਹੈ ਜਾਂ ਅਲੱਗ ਅਲੱਗ ਸ਼ਬਦ ਹਨ।