ਜੱਸਾ ਸਿੰਘ ਆਹਲੂਵਾਲੀਆ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋNo edit summary
ਲਾਈਨ 40:
[[File:Punjab 1909.jpg|thumb|right|250px|[[ਪੰਜਾਬ ਖੇਤਰ|ਪੰਜਾਬ]] ਦੇ ਨਕਸ਼ੇ ਵਿੱਚ ਕਪੂਰਥਲਾ]]
 
'''ਜੱਸਾ ਸਿੰਘ ਆਹਲੂਵਾਲੀਆ''' (1718-1783) ਅਠਾਰਵੀਂ ਸਦੀ ਦਾ ਇੱਕ [[ਸਿੱਖ]] ਜਰਨੈਲ ਸੀ। ਉਹ [[ਲਹੌਰ]] ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਜੰਮਿਆ।
 
:ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ [[ਲਹੌਰ]], [[ਪੰਜਾਬ, ਖੇਤਰ]] ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ. ਕਪੂਰ ਸਿੰਘ (ਨਵਾਬ) ਉਸ ਨੂੰ ਆਪਣੇ ਨਾਲ ਲੈ ਆਏ ਸਨ। 1753 ਵਿੱਚ ਸ. ਜੱਸਾ ਸਿੰਘ ਆਹਲੂਵਾਲੀਆ, ਦਲ ਖ਼ਾਲਸਾ ਦੇ ਮੁਖੀ ਬਣਾਏ ਗਏ ਸਨ।
 
[[ਨਵਾਬ ਕਪੂਰ ਸਿੰਘ]] ਨੇ ਉਸ ਦੀ ਦਲੇਰੀ ਤੋਂ ਖੁਸ਼ ਹੋ ਕੇ 1753 ਵਿੱਚ ਆਪਣੇ ਮਰਨ ਤੋਂ ਉਸ ਨੂੰ ਅਪਣਾ ਵਾਰਿਸ ਬਣਾਇਆ। 1761 ਵਿੱਚ ਉਸਨੇ ਲਹੌਰ ’ਤੇ ਕਬਜ਼ਾ ਕੀਤਾ ਅਤੇ [[ਅਹਿਮਦ ਸ਼ਾਹ ਅਬਦਾਲੀ]] ਨਾਲ਼ ਵੀ ਉਸ ਦੀਆਂ ਕਈ ਲੜਾਈਆਂ ਹੋਈਆਂ। 1772 ਵਿੱਚ ਉਸ ਨੇ [[ਕਪੂਰਥਲਾ]] ਰਿਆਸਤ ਦੀ ਨੀਂਹ ਰੱਖੀ।<ref>{{cite book