"ਸ਼ਮਸੁਰ ਰਹਿਮਾਨ ਫ਼ਾਰੂਕੀ" ਦੇ ਰੀਵਿਜ਼ਨਾਂ ਵਿਚ ਫ਼ਰਕ

ਕੋਈ ਸੋਧ ਸਾਰ ਨਹੀਂ
ਛੋNo edit summary
No edit summary
}}
'''ਸ਼ਮਸੁਰ ਰਹਿਮਾਨ ਫਾਰੂਕੀ''' ({{lang-ur|{{Nastaliq|شمس الرحمٰن فاروقی}}}}) (15 ਜਨਵਰੀ 1935 - 25 ਦਸੰਬਰ 2020) ਉਰਦੂ ਦਾ ਮਸ਼ਹੂਰ ਆਲੋਚਕ ਅਤੇ ਲੇਖਕ ਸੀ। ਉਹ ਮੂਲ ਤੌਰ ਤੇ ਅੰਗਰੇਜ਼ੀ ਸਾਹਿਤ ਦਾ ਵਿਦਿਆਰਥੀ ਸੀ। ਉਸ ਨੇ 19ਵੀਂ ਸਦੀ ਦੇ ਉਰਦੂ ਅਦਬ ਅਤੇ ਪਰੰਪਰਾ ਨੂੰ ਠੀਕ ਤਰ੍ਹਾਂ ਸਮਝਣ ਲਈ ਪਹਿਲਾਂ ਆਲੋਚਨਾ ਵਿਧਾ ਵਿੱਚ ਆਪਣੀ ਪਹੁੰਚ ਦਖ਼ਲ ਬਣਾਈ ਅਤੇ ਫਿਰ ਕਹਾਣੀਕਾਰ ਬਣੇ।<ref>[http://www.bbc.co.uk/hindi/multimedia/2014/01/140115_shamsur_rehman_faruqi_audio_akd.shtml शम्सुर्रहमान फ़ारुक़ी से ख़ास बातचीत]</ref> ਆਲੋਚਨਾ ਦੇ ਖੇਤਰ ਵਿੱਚ ਨਵੀਆਂ ਪਿਰਤਾਂ ਪਾਉਣ ਲਈ ਉਸਨੂੰ ਉਰਦੂ ਆਲੋਚਨਾ ਦਾ [[ਟੀ ਐਸ ਈਲੀਅਟ]] ਕਿਹਾ ਜਾਂਦਾ ਹੈ।<ref name="columbia">{{cite web|url=http://www.columbia.edu/itc/mealac/pritchett/00fwp/srf/txt_kazimi.html|title=Shamsur Rehman Faruqi - The master critic|publisher=Columbia.Edu (source=[[Dawn (newspaper)|Daily Dawn]]-11 July 2004)|accessdate=2012-08-25}}</ref>
 
==ਜੀਵਨੀ==
ਸ਼ਮਸੁਰ ਰਹਿਮਾਨ ਦਾ ਜਨਮ 15 ਜਨਵਰੀ 1935 ਨੂੰ ਹੋਇਆ ਸੀ। ਉਦਾਰ ਮਾਹੌਲ ਵਿੱਚ ਪਲੇ ਸ਼ਮਸੁਰ ਰਹਿਮਾਨ ਨੇ ਪੜ੍ਹਾਈ ਦੇ ਬਾਅਦ ਕਈ ਜਗ੍ਹਾ ਨੌਕਰੀ ਕੀਤੀ। ਇਸਦੇ ਬਾਅਦ ਉਹ ਇਲਾਹਾਬਾਦ ਵਿੱਚ ਸ਼ਬਖੂੰ ਪਤ੍ਰਿਕਾ ਦਾ ਸੰਪਾਦਕ ਰਿਹਾ। ਉਸ ਨੇ ਉਰਦੂ ਸਾਹਿਤ ਨੂੰ ''ਕਈ ਚਾਂਦ ਔਰ ਥੇ ਸਰੇ ਆਸਮਾਂ'', ''ਗ਼ਾਲਿਬ ਅਫ਼ਸਾਨੇ ਕੇ ਹਿਮਾਇਤ ਮੇਂ'', ''ਉਰਦੂ ਕਾ ਇਬਤਿਦਾਈ ਜ਼ਮਾਨਾ'' ਆਦਿ ਰਚਨਾਵਾਂ ਦਿੱਤੀਆਂ ਹਨ। ਸ਼ਮਸੁਰ ਰਹਿਮਾਨ ਨੂੰ ਸਰਸਵਤੀ ਸਨਮਾਨ ਦੇ ਇਲਾਵਾ 1986 ਵਿੱਚ ਉਰਦੂ ਲਈ [[ਸਾਹਿਤ ਅਕਾਦਮੀ ਸਨਮਾਨ]] ਦਿੱਤਾ ਗਿਆ ਸੀ। 25 ਦਸੰਬਰ 2020 ਨੂੰ ਉਸਦੀ ਮੌਤ ਹੋ ਗਈ ਅਤੇ ਉਸ ਨੂੰ ਇਲਾਹਬਾਦ ਦੇ ਅਸ਼ੋਕਨਗਰ ਨੇਵਾਦਾ ਕਬਰਿਸਤਾਨ ਵਿੱਚ ਦਫ਼ਨਕੀਤਾ ਗਿਆ। ਫਾਰੂਕੀ ਸਾਹਿਬ ਨੂੰ ਉਨ੍ਹਾਂ ਦੀ ਪਤਨੀ ਜਮੀਲਾ ਫਾਰੂਕੀ ਦੀ ਕਬਰ ਦੇ ਕਰੀਬ ਹੀ ਸੁਪੁਰਦ-ਏ-ਖ਼ਾਕ ਕੀਤਾ ਗਿਆ। ਉਸ ਦੀ ਪਤਨੀ ਜਮੀਲਾ ਫਾਰੂਕੀ ਦੀ ਮੌਤ 2007 ਵਿੱਚ ਹੋ ਗਈ ਸੀ।
 
==ਦਾਸਤਾਨਗੋਈ==