ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਕੁਝ ਤਬਦੀਲੀ ਕੀਤੀ ਗਈ
ਕੁੱਝ url ਜੋੜੇ ਗਏ
ਲਾਈਨ 46:
* ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ, ਨਿਯਮਤ ਕਸਰਤ ਅਤੇ ਘੋੜ ਸਵਾਰੀ ਦੀਆਂ ਕਸਰਤਾਂ ਕਰੋ.
 
* ਕਿਸੇ ਵੀ ਤਰਾਂ ਦੀ ਨਸ਼ਾ ਅਤੇ ਤੰਬਾਕੂ ਦਾ ਸੇਵਨ ਨਾ ਕਰੋ। ਗੁਰੂ ਸਾਹਿਬਾਨ ਨੇ ਸੰਗਤਾਂ ਨੂੰ ਸੁਨੇਹਾ ਦਿੱਤਾ ਹੈ ਕਿ ਪੂਰੇ ਗੁਰੂ ਦੀ ਭਾਲ ਕਰੋ. ਸਾਰਾ ਗੁਰੂ ਪਰਮਾਤਮਾ ਵਰਗਾ ਹੈ। ਸਾਰਾ ਗੁਰੂ ਇੱਕ ਉਹ ਹੋਵੇਗਾ ਜੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤਰ੍ਹਾਂ ਪਰਮਾਤਮਾ ਦੀ ਕ੍ਰਿਪਾ ਨਾਲ ਬਖਸ਼ੇਗਾ. ਭਾਈ ਬਾਲੇ ਵਾਲੀ ਜਨਮ ਸਾਖੀ (ਪੰਜਾਬੀ ਭਾਸ਼ਾ) ਦੇ ਪੰਨਾ 272--273 ਤੇ ਆਖਿਆ ਹੈ ਮਰਦਾਨਾ ਨੇ ਪ੍ਰਹਿਲਾਦ ਨੂੰ ਪੁੱਛਿਆ ਕਿ ਇਥੇ ਹੋਰ ਕੌਣ ਆਇਆ? ਪ੍ਰਹਿਲਾਦਾ ਨੇ ਕਿਹਾ ਕਿ ਇਥੇ ਸਿਰਫ ਦੋ ਮਹਾਨ ਆਦਮੀ ਆਏ ਹਨ। ਪਹਿਲਾਂ ਕਬੀਰ ਜੀ ਦੂਸਰੇ ਸ਼੍ਰੀ ਗੁਰੂ ਨਾਨਕ ਦੇਵ ਜੀ ਹਨ ਅਤੇ ਕੇਵਲ ਇੱਕ ਹੋਰ ਆਵਿਗਾ ਜੋ ਇਹਨਾਂ ਵਰਗੇ ਹੋਣਗੇ, ਉਹ ਭਾਰਤ ਦੀ ਧਰਤੀ ਤੇ ਜਾਟ ਜਾਤੀ ਵਿਚੋਂ ਹੋਣਗੇ।ਹੋਣਗੇ<ref>{{Cite web|url=https://news.jagatgururampalji.org/guru-gobind-singh-jayanti/|title=Guru Gobind Singh Jayanti 2021 (Hindi):गुरु गोविद जी के बारे में अहम जानकारी|date=2021-01-20|website=S A NEWS|language=en-US|access-date=2021-01-21}}</ref>।
 
== ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ==
ਲਾਈਨ 53:
ਲੜਾਈਆਂ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ÷
1.ਖਾਲਸੇ ਦੀ ਸਿਰਜਨਾ ਤੋਂ ਪਹਿਲਾਂ ਦੀਆਂ ਲੜਾਈਆਂ
2.ਖਾਲਸੇ ਦੀ ਸਿਰਜਨਾ ਤੋਂ ਬਾਅਦ ਦੀਆਂ ਲੜਾਈਆਂ ਪਹਿਲੀ ਲੜਾਈ ਪਾਉਂਟਾ ਸਾਹਿਬ ਤੋਂ ਛੇ ਮੀਲ ਉੱਤਰ ਵੱਲ ਭੰਗਾਣੀ ਦੇ ਸਥਾਨ ਤੇ ਸੰਮਤ 1688ਈ. ਵਿੱਚ ਹੋਈ। ਇਹ ਯੁੱਧ ਸ੍ਰੀਨਗਰ ਦੇ ਫਤਿਹਸ਼ਾਹ ਅਤੇ ਉਸ ਦੇ ਸਾਥੀਆਂ ਦੇ ਵਿੱਚ ਲੜਿਆ ਗਿਆ ਸੀ। ਕੋਈ ਡੇਢ ਸਾਲ ਪਿੱਛੋਂ ਗੁਰੂ ਜੀ ਨੇ ਨਦੌਣ ਦੇ ਯੁੱਧ ਵਿੱਚ ਭਾਗ ਲਿਆ ਅਤੇ ਮਹਾਨ ਹਮਲਾਵਰ ਅਲਫ਼ ਖਾਂ ਦੇ ਵਿਰੁੱਧ ਰਾਜਾ ਭੀਮ ਚੰਦ ਤੇ ਉਸ ਦੇ ਸਾਥੀਆਂ ਦੀ ਜਿੱਤ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਇਸਤੋਂ ਉੱਪਰੰਤ ਕਈ ਵਰ੍ਹਿਆਂ ਤੱਕ ਸ਼ਾਂਤੀ ਬਣੀ ਰਹੀ। 1694 ਈ. ਦੇ ਅੰਤ ਵਿੱਚ ਕਾਂਗੜੇ ਦੇ ਫੌਜ਼ਦਾਰ ਦਿਲਾਵਰ ਖਾਂ ਨੇ ਆਪਣੇ ਪੁੱਤਰ ਨੂੰ ਆਨੰਦਪੁਰ ਤੇ ਹਮਲਾ ਕਰਨਾ ਲਈ ਭੇਜਿਆ। <ref>{{Cite web|url=https://punjabi.krishijagran.com//news/many-many-congratulations-on-the-birth-anniversary-of-guru-gobind-singh/|title=ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ|last=Staff|first=K. J.|website=punjabi.krishijagran.com|access-date=2021-01-21}}</ref>ਪਰ ਉਹ ਕੁਝ ਨਾ ਕਰ ਸਕਿਆ। ਜਦੋਂ ਉਸ ਦੇ ਆਉਣ ਬਾਰੇ ਗੁਰੂ ਸਾਹਿਬ ਨੂੰ ਪਤਾ ਲੱਗਾ ਤੇ ਉਸ ਦੇ ਟਾਕਰੇ ਲਈ ਉਹ ਬਾਹਰ ਨਿਕਲੇ ਹਾਂ ਦੁਸ਼ਮਣ ਦਿਲ ਛੱਡ ਗਏ ਤੇ ਮੈਦਾਨ ਵਿਚੋਂ ਭੱਜ ਗਏ ਛੇਤੀ ਹੀ ਬਾਅਦ 1695 ਦੇ ਆਰੰਭ ਵਿੱਚ ਦਿਲਾਵਰ ਖਾਂ ਨੇ ਪਹਿਲੇ ਨਾਲੋਂ ਕਿਤੇ ਵਡੇਰੀ ਮਹਿੰਮ ਹੁਸੈਨ ਖਾਂ ਦੀ ਅਗਵਾਈ ਵਿੱਚ ਭੇਜੀ। ਗੁਰੂ ਸਾਹਿਬ ਨੇ ਸਿੰਧੀਆਂ ਅਤੇ ਮੁਗਲਾਂ ਦੇ ਵਿਰੁੱੱਧ ਲੜਾਈ ਵਿੱਚ ਹਿੱਸਾ ਨਾ ਲਿਆ। ਪਰ ਉਹਨਾਂ ਦੀ ਹਮਦਰਦੀ ਨਿਰਸੰਦੇਹ ਉਹਨਾਂ ਨਾਲ ਸੀ ਜੋ ਹੁਸੈਨ ਖਾਂ ਦੇ ਮੁਕਾਬਲੇ ਤੇ ਲੜੇ। 1696 ਵਿੱਚ ਸਹਿਜਾਦ ਮੁਅਜ਼ਿਮ ਦੇ ਕਮਾਂਡਰ ਮਿਰਜ਼ਾ ਬੇਗ ਨੇ ਹਮਲਾ ਕੀਤਾ ਤੇ 1699 ਦੋ ਬਾਅਦ ਲੜਾਈਆ ਦਾ ਇੱਕ ਨਵਾਂ ਦੌਰ ਚੱਲ ਪਿਆ। 1699 ਵਿਸਾਖੀ ਵਾਲੇ ਦਿਨ ਅੰਮਿ੍ਤ ਸੰਚਾਰ ਹੋਿੲਆ। ਪੰਜ ਪਿਆਰੇਆਂ ਨੇ ਅਮ੍ਰਿਤ ਛਕਿਆ ਤੇ ਗੁਰੂ ਜੀ ਨੇ ਉਹਨਾ ਤੋਂ ਆਪ ਅਮ੍ਰਿਤ ਛਕਿਆ। ਗੋਬਿੰਦ ਰਾਏ ਤੋਂ ਸ਼੍ਰੀ ਗੁਰੂ ਗੋਬਿੰਦ ਸਿੱਘ ਜੀ। ਪੰਜਾ ਪਿਆਰੇ ਨਾਲ ਸਿੰਘ ਸ਼ਬਦ ਲੱਗਾ। ਸਿੱਖਾਂ ਅਮ੍ਰਿਤ ਛਕ ਕੇ ਸਿੱਘ ਬਣ ਲੱਗੇ । ਮੁਗ਼ਲਾਂ ਅਤੇ ਪਹਾੜੀ ਰਾਜਿਆਂ ਦਾ ਨਿਸ਼ਾਨਾ [[ਅਨੰਦਪੁਰ ਸਾਹਿਬ|ਅੰਨਦਪੁਰ]] ਸੀ। ਲਗਾਤਾਰ 8 ਮਹੀਨੇ ਤੋ ਅਨੰਦਪੁਰ ਸਾਹਿਬ ਨੂੰ ਘੇਰਾ ਪਾਇਆ ਸੀ । ਬਿਕ੍ਰਮੀ ਸੰਮਤ 1762 ਦੀ 6-7 ਪੋਹ ਦੀ ਦਰਮਿਆਨੀ ਰਾਤ ਨੂੰ ਅਨੰਦ ਗੜ ਦਾ ਕਿਲ੍ਹਾ ਖਾਲੀ ਕਰਨ ਤੋਂ ਬਾਅਦ ਮੁਗ਼ਲਾਂ ਅਤੇ ਪਹਾੜੀ ਰਾਜਿਆਂ ਨੇ ਚੁੱਕੀਆਂ ਕਸਮਾਂ ਨੂੰ ਤੋੜ ਕੇ ਕੀਰਤਪੁਰ ਸਾਹਿਬ ਪਾਰ ਕਰਦਿਆਂ ਹੀ ਸਿੱਖਾਂ ਫੌਜਾਂ ਤੇ ਹਮਲਾ ਕਰ ਦਿੱਤਾ। ਸਰਸਾ ਨਦੀ ਦੇ ਕੰਢੇ ਜੰਗ ਹੋਈ, ਕਾਫੀ ਸਿੰਘ ਸ਼ਹੀਦ ਹੋ ਗਏ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿਛੜ ਗਿਆ। ਆਗਲਾ ਟਾਕਰਾ 8ਪੋਹ ਨੂੰ 1762 (ਸੰਨ 1705) ਚਮਕੌਰ ਦੀ ਗੜ੍ਹੀ ਤੇ ਭਾਰੀ ਜੰਗ ਹੋਇਆ ।ਇਸ ਜੰਗ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਪੁੱਤਰ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ , ਹੋਰਨਾਂ ਚਾਲੀ ਕੁ ਸਿੰਘਾਂ ਸਮੇਤ ਲੜਦਿਆਂ ਸ਼ਹੀਦ ਹੋ ਗਏ। ਇਸ ਤੋਂ ਬਾਅਦ 30 ਪੋਹ 1762 ਬਿਕ੍ਰਮੀ (ਸੰਨ1705ਈ. ) ਵਿੱਚ ਖਿਦਰਾਣਾ ਦੀ ਢਾਬ ਤੇ ਸੂਬਾ ਸਰਹਿੰਦ ਦੀ ਦਸ ਹਜ਼ਾਰ ਮੁਗ਼ਲਾ ਫੌਜ ਨਾਲ ਜੰਗ ਲੜੀ । ਇੱਥੇ ਚਾਲੀ ਸਿੰਘਾਂ ਵਲੋਂ ਲਿਖਿਆ ਗਿਆ ਬੇਦਾਵਾ ਗੁਰੂ ਜੀ ਨੇ ਪਾੜ ਦਿੱਤਾ। ਇਸ ਕਰ ਕੇ ਇਸ ਨੂੰ ਚਾਲੀ ਮੁਕਤਿਆ ਦੀ ਮੁਕਤੀ ਕਾਰਨ ਮੁਕਤਸਰ ਕਿਹਾ ਜਾਣ ਲੱਗਾ।
 
== ਪਾਉਂਟਾ ਸਾਹਿਬ ਦੀ ਨੀਂਹ==
ਲਾਈਨ 67:
" ਆਪੇ ਗੁਰੂ ਗੁਰੂ ਹੈ, ਆਪੇ ਗੁਰ ਚੇਲਾ।"ਗੁਰੂ ਜੀ ਦੇ ਇਹ ਸ਼ਬਦ ਸਨ।
ਖਾਲਸੇ ਦੇ ਨਿਯਮ ÷
ਪੰਜ ਕੱਕੇ - ਕੰਘਾ, ਕੜਾ, ਕਛਿਹਰਾ,ਕਿਰਪਾਨ, ਕੇਸ ਧਾਰਨ ਕਰੇਗਾ।ਕਰੇਗਾ<ref>{{Cite web|url=https://punjabi.krishijagran.com//news/many-many-congratulations-on-the-birth-anniversary-of-guru-gobind-singh/|title=ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ|last=Staff|first=K. J.|website=punjabi.krishijagran.com|access-date=2021-01-21}}</ref>।
ਜਾਤੀਵਾਦ ਤੋਂ ਉਪਰ ਉੱਠ ਕੇ ਸਾਰਿਆਂ ਨੂੰ ਬਰਾਬਰ ਸਮਝੇਗਾ।
ਅੰਮਿੑਤ ਵੇਲੇ ਜਾਗਣਾ, ਪਾਠ ਕਰਨਾ, ਬਲਿਦਾਨ ਦੇਣ ਲਈ ਤਿਆਰ ਰਹੇਗਾ।