ਸੂਚਨਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
No edit summary
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
[[File:WikipediaBinary.svg|thumb|200px|"[[ਵਿਕੀਪੀਡੀਆ|Wikipedia]]" ਵਾਸਤੇ ਬਾਈਨਰੀ ਹਿੰਦਸਿਆਂ ਵਿੱਚ [[ਐਸਕੀ]] ਸੰਕੇਤ]]
 
'''ਜਾਣਕਾਰੀ''' ਜਾਂ '''ਦੱਸ''' ਜਾਂ '''ਸੂਚਨਾ''' ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ [[ਸਮੱਗਰੀ]] ਜਾਂ [[ਅੰਕੜਾ|ਅੰਕੜੇ]] ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ [[ਸੁਨੇਹਾ|ਸੁਨੇਹੇ]] ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ
L5yy ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਜਾਣਕਾਰੀ ਹਮੇਸ਼ਾ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।
 
{{ਅਧਾਰ}}