ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ |
Charan Gill (ਗੱਲ-ਬਾਤ | ਯੋਗਦਾਨ) ਛੋNo edit summary |
||
ਲਾਈਨ 1:
[[ਵਿਆਕਰਨ]] ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ [[ਵਾਕੰਸ਼|ਵਾਕੰਸ਼ਾਂ]], [[ਉਪਵਾਕ|ਉਪਵਾਕਾਂ]] ਅਤੇ [[ਵਾਕ|ਵਾਕਾਂ]] ਦੀ ਸਿਰਜਣਾ ਹੁੰਦੀ ਹੈ।
ਯੂਰਪ ਵਿੱਚ
ਅਕਸਰ ‘ਸ਼ਬਦ’ ਨੂੰ ਚਾਰ ਪਰਿਭਾਸ਼ਾਵਾਂ ਵਿੱਚ ਪਰਿਭਾਸ਼ਿਤ ਕੀਤਾ ਜਾਂਦਾ ਹੈ। ਅਸੀਂ ਇਨ੍ਹਾਂ ਨੂੰ [[ਪੰਜਾਬੀ ਭਾਸ਼ਾ]] ਦੇ ਦ੍ਰਿਸ਼ਟੀਕੋਣ ਤੋਂ ਦੇਖਾਂਗੇ।
|