ਭਗਤ ਧੰਨਾ ਜੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
'''ਧੰਨਾ ਭਗਤ''' ({{lang-hi|धन्ना भगत}}) (ਜਨਮ 1415 ?) ਹਿੰਦ ਉਪਮਹਾਦੀਪ ਦੇ ਇੱਕ ਅਹਿਮ ਰੂਹਾਨੀ ਅੰਦੋਲਨ ਮਧਕਾਲ ਦੀ ਭਗਤੀ ਲਹਿਰ ਦੇ ਇੱਕ [[ਭਗਤ]] ਸਨ। ਉਨ੍ਹਾਂ ਦਾ ਜਨਮ ਰਾਜਸਥਾਨ ਦੇ ਜ਼ਿਲ੍ਹਾ ਟਾਂਕ ਵਿੱਚ ਦਿਓਲੀ ਨੇੜੇ ਪਿੰਡ [[ਧੂਆਨ ਕਲਾਂ]] ਵਿੱਚ ਹੋਇਆ ਸੀ।<ref>http://www.thesikhencyclopedia.com/biographies/hindu-bhagats-and-poets-and-punjabi-officials/dhanna-bhagat</ref> ਉਨ੍ਹਾਂ ਦੇ ਜੀਵਨ ਬਾਰੇ ਪ੍ਰਮਾਣਿਕ ਸੂਚਨਾਵਾਂ ਬਹੁਤ ਘੱਟ ਮਿਲਦੀਆਂ ਹਨ। [[ਗੁਰੂ ਗ੍ਰੰਥ ਸਾਹਿਬ]] ਵਿੱਚ ਉਸਦੇ ਤਿੰਨ ਭਜਨਸ਼ਬਦ ਹਨ।
 
==ਦੰਤ ਕਥਾਵਾਂ==
ਬਚਪਨ ਦੇ ਥੋੜੇ ਜਿਹੇ ਸਾਲ ਖੇਡਦਿਆਂ ਕੁਦਦਿਆਂ ਬੀਤੇ। ਜਦੋਂ ਹੋਸ਼ ਆਈ ਤਾਂ ਮਾ-ਬਾਪ ਨੇ ਗਊਆਂ ਚਾਰਨ ਵਾਸਤੇ ਲਾ ਦਿੱਤਾ। ਧੰਨਾ ਜੀ ਜਿੱਧਰ ਗਊਆਂ ਚਾਰਨ ਜਾਇਆ ਕਰਦੇ ਸਨ ਉਧਰ ਰਾਹ ਵਿੱਚ ਠਾਕਰ ਦੁਆਰਾ ਆਉਂਦਾ ਸੀ। ਪਿੰਡ ਦਾ ਪੰਡਤ ਉਸ ਠਾਕੁਰ ਦੁਆਰੇ ਵਿੱਚ ਦੇਵੀ-ਦੇਵਤਿਆਂ ਦੀਆਂ ਪੱਥਰ ਦੀਆਂ ਮੂਰਤੀਆਂ ਦੀ ਪੂਜਾ ਕਰਦਾ ਸੀ ਤੇ ਭੋਗ ਲਵਾਉਂਦਾ ਸੀ। ਇਹ ਉਸਦੀ ਰੋਟੀ ਦਾ ਵਸੀਲਾ ਸੀ ਤੇ ਉਸ ਦੇ ਮਨ ਵਿੱਚ ਪ੍ਰਭੂ ਸਿਮਰਨ ਦੀ ਭਾਵਨਾ ਨਹੀਂ ਸੀ। ਉਸ ਦਾ ਹਿਰਦਾ ਪੱਥਰਾ ਨਾਲੋਂ ਵੀ ਸਖਤ ਸੀ। ਧੰਨਾ ਬਚਪਨ ਤੋਂ ਓਸ ਬ੍ਰਾਹਮਣ ਨੂੰ ਦੇਖਦਾ ਸੀ, ਕਦੀ ਕਦਾਈਂ ਠਾਕੁਰ ਦੁਆਰੇ ਚਲਿਆ ਜਾਂਦਾ ਸੀ। ਧੰਨਾ ਜਵਾਨ ਹੋ ਗਿਆ ਉਸ ਨੂੰ ਗਿਆਨ ਹੋਇਆ ਕਿ ਬ੍ਰਾਹਮਣ ਰੋਜ਼ ਠਾਕਰਾਂ ਦੀ ਪੂਜਾ ਕਰਦਾ ਹੈ ਤਾਂ ਕਿਉ ਕਰਦਾ ਹੈ, ਠਾਕੁਰ ਕੀ ਦੇਂਦੇ ਹਨ ਜੇ ਠਾਕੁਰ ਕੁੱਝ ਦੇਂਦੇ ਹਨ ਤਾ ਉਹ ਵੀ ਠਾਕੁਰ ਦੀ ਪੂਜਾ ਕਰੇ ਅਤੇ ਉਸ ਦੀ ਗਰੀਬੀ ਵੀ ਦੂਰ ਹੋ ਜਾਵੇ। ਇੱਕ ਦਿਨ ਧੰਨੇ ਨੇ ਬ੍ਰਾਹਮਣ ਤੋਂ ਪੁੱਛਿਆ ਕਿ ਜਿਨ੍ਹਾਂ ਦੀ ਤੁਸੀ ਪੂਜਾ ਕਰਦੇ ਹੋ ਭਲਾ ਉਹ ਕੀ ਦੇਂਦੇ ਹਨ। ਪੰਡਤ ਨੇ ਦੱਸਿਆ ਕਿ ਜੇ ਠਾਕੁਰ ਖੁਸ਼ ਹੋ ਜਾਣ ਤਾ ਜੋ ਮੰਗੀਏ ਸੋ ਦੇ ਦੇਂਦੇ ਹਨ। ਧੰਨੇ ਨੇ ਕਿਹਾ ਕਿ ਪੰਡਤ ਜੀ ਇੱਕ ਠਾਕੁਰ ਮੈਨੂੰ ਵੀ ਦੇ ਦਿਉ। ਪੰਡਤ ਨੇ ਕਿਹਾ ਕਿ ਇਹ ਤੇਰੇ ਕੋਲੋ ਪ੍ਰਸੰਨ ਨਹੀਂ ਹੋਣਾ। ਇੱਕ ਤਾ ਤੂੰ ਜੱਟ ਹੈਂ, ਜੱਟ ਨੂੰ ਪੂਜਾ ਕਰਨ ਅਕਲ ਨਹੀਂ ਹੁੰਦੀ, ਦੂਸਰਾ ਅਨਪੜ੍ਹ ਹੈ। ਵਿਦਿਆ ਹੀਣ ਪੁਰਸ਼ ਪਸ਼ੂ ਸਮਾਨ ਹੁੰਦਾ ਹੈ। ਤੀਸਰਾ ਮੰਦਰ ਤੋਂ ਬਗੈਰ ਠਾਕੁਰ ਕਿਤੇ ਪ੍ਰਸੰਨ ਨਹੀਂ ਹੁੰਦਾ। ਬ੍ਰਾਹਮਣ ਦਾ ਕੰਮ ਪੂਜਾ ਪਾਠ ਕਰਨਾ ਹੈ। ਜੱਟ ਦਾ ਕੰਮ ਅੰਨ ਪੈਦਾ ਕਰਨਾ ਹੈ। ਤੁਸੀ ਲੋਕ ਹਲ ਵਾਹੁੰਦੇ ਤੇ ਕਹੀ ਰੰਬੇ ਨਾਲ ਗੋਡੀਆਂ ਕਦੇ ਹੀ ਚੰਗੇ ਹੋ। ਪੰਡਤ ਨੇ ਬਹੁਤ ਸਮਝਾਇਆ ਪਰ ਧੰਨਾ ਆਪਣੀ ਜਿਦ ਤੇ ਅੜ ਗਿਆ। ਪੰਡਤ ਨੇ ਸੋਚਿਆ ਕਿ ਕਿਤੇ ਗੁੱਸੇ ਵਿੱਚ ਮੌਰਾਂ ਨਾ ਸੇਕ ਦੇਵੇ ਉਸ ਨੇ ਮੰਦਰ ਵਿੱਚ ਪਿਆ ਸਾਲ ਗਰਾਮ ਪੱਥਰ ਧੰਨੇ ਨੂੰ ਦੇ ਦਿੱਤਾ ਤੇ ਪੂਜਾ ਕਰਨੀ ਦੱਸ ਦਿੱਤੀ। ਚਾਦਰ ਵਿੱਚ ਲਪੇਟ ਕੇ ਧੰਨਾ ਠਾਕੁਰ ਨੂੰ ਘਰ ਲੈ ਗਿਆ। ਤਰਖਾਣ ਕੋਲੋ ਲੱਕੜ ਦੀ ਚੌਂਕੀ ਬਣਾਈ ਤੇ ਠਾਕੁਰ ਨੂੰ ਉਸ ਉੱਪਰ ਰੱਖ ਦਿੱਤਾ। ਧੰਨਾ ਸਾਰੀ ਰਾਤ ਸੋਚਦਾ ਰਿਹਾ ਕਿ ਉਹ ਠਾਕੁਰ ਨੂੰ ਪ੍ਰਸੰਨ ਕਰੇਗਾ ਅਤੇ ਕੀ ਮੰਗੇਗਾ। ਘਰ ਵਿੱਚ ਲੋੜਾਂ ਜਿਆਦਾ ਹਨ ਤੇ ਪਹਿਲਾ ਕੀ ਮੰਗੇਗਾ। ਸਵੇਰੇ ਉੱਠ ਕੇ ਆਪ ਇਸ਼ਨਾਨ ਕੀਤਾ ਫਿਰ ਠਾਕੁਰ ਨੂੰ ਕਰਾਇਆ। ਕੁੱਝ ਚਿਰ ਭਗਤੀ ਭਾਵ ਨਾਲ ਠਾਕੁਰ ਅੱਗੇ ਬੈਠਾ ਅਤੇ ਬਾਅਦ ਵਿੱਚ ਰੋਟੀ ਤਿਆਰ ਕਰਕੇ ਅੱਗੇ ਰੱਖ ਦਿੱਤੀ ਤੇ ਬੇਨਤੀ ਕੀ ਠਾਕੁਰ ਜੀ ਭੋਜਨ ਸਕੋ। ਧੰਨੇ ਨੇ ਵੇਖਿਆ ਕਿ ਵਾਰ ਵਾਰ ਮਿਨਤਾ ਕਰਨ ਤੇ ਵੀ ਠਾਕੁਰ ਨੇ ਪ੍ਰਸ਼ਾਦਾ ਨਹੀਂ ਸਕਿਆ। ਧੰਨੈ ਨੇ ਕਿਹਾ ਕਿ ਜੇਕਰ ਆਪ ਨਹੀਂ ਸਕੋਗੇ ਤਂ ਮੈ ਵੀ ਅੱਜ ਕੁੱਝ ਨਹੀਂ ਛਕਾਂਗਾ, ਭੁੱਖਾ ਹੀ ਮਰ ਜਾਵਾਂਗਾ। ਈਸਵਰ ਨੇ ਸੋਚਿਆ ਕਿ ਧੰਨੇ ਦੀ ਆਤਮਾ ਨਿਰਮਲ ਹੈ ਉਹ ਵਲ ਛਲ ਨਹੀਂ ਜਾਣਦਾ ਇਸਦਾ ਪੱਕਾ ਭਰੋਸਾ ਬਣ ਗਿਆ ਹੈ ਕਿ ਠਾਕੁਰ ਭੋਜਨ ਛਕਦੇ ਹਨ, ਇਸ ਲਈ ਹੁਣ ਪੱਥਰ ਵਿੱਚੋਂ ਪ੍ਰਗਟ ਹੋਣਾ ਪਵੇਗਾ। ਇਹ ਸੱਚਾ ਭਗਤ ਹੈ ਇਸ ਦੀ ਲੱਸੀ ਪੀਣੀ ਹੀ ਪਵੇਗੀ। ਜੇ ਪੱਥਰ ਅੱਗੇ ਜੱਟ ਮਰ ਗਿਆ ਤਾਂ ਸੰਸਾਰ ਮੇਰੀ ਭਗਤੀ ਛੱਡ ਦੇਵੇਗਾ। ਧੰਨਾ ਠਾਕੁਰ ਉਪਰ ਅੱਖਾਂ ਜਮਾ ਕੇ ਬੈਠਾ ਰਿਹਾ। ਕਾਫੀ ਸਮਾਂ ਬੀਤ ਜਾਣ ਮਗਰੋ ਧੰਨਾ ਦੇਖਦਾ ਹੈ ਕਿ ਅਚਾਨ ਸ੍ਰੀ ਕ੍ਰਿਸ਼ਨ ਰੂਪ ਭਗਵਾਨ ਉਸ ਦੀ ਰੋਟੀ ਮੱਖਣ ਨਾਲ ਖਾ ਰਹੇ ਹਨ ਤੇ ਲੱਸੀ ਪੀ ਰਹੇ ਹਨ। ਧੰਨਾ ਖੁਸ਼ੀ ਨਾਲ ਉਛਲ ਪਿਆ। ਭਗਵਾਨ ਨੇ ਰੋਟੀ ਤੇ ਮੱਖਣ ਖਾ ਲਿਆ ਤੇ ਥੋੜਾ-ਥੋੜਾ ਸੀਤ ਪ੍ਰਸ਼ਾਦ ਰਹਿਣ ਦਿੱਤਾ। ਰੋਟੀ ਖਾ ਕੇ ਭਗਵਾਲ ਜੀ ਬੋਲੇ ਧੰਨਿਆ ਕੁੱਝ ਮੰਗ ਮੈਂ ਤੇਰੇ ਤੇ ਪ੍ਰਸੰਨ ਹਾਂ। ਧੰਨੇ ਨੇ ਹੱਥ ਜੋੜ ਕੇ ਬੇਨਤੀ ਕੀਤੀ:- <br />