ਭਾਰਤੀ ਕਿਸਾਨ ਯੂੁਨੀਅਨ (ਏਕਤਾ) - ਡਕੌਂਦਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 6:
*60 ਸਾਲ ਦੀ ਉਮਰ ਤੋਂ ਬਾਅਦ ਦੇ ਕਿਸਾਨ ਪਤੀ-ਪਤਨੀ ਨੂੰ ਚੌਥਾ ਦਰਜਾ ਕਰਮਚਾਰੀ ਦੇ ਬਰਾਬਰ ਦੀ ਪੈਨਸ਼ਨ ਦਿੱਤੀ ਜਾਵੇ।
*ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਅਤੇ ਫ਼ਸਲਾਂ ਦੇ ਭਾਅ ਮਿਥਣ ਵੇਲੇ ਜ਼ਮੀਨ ਦਾ ਠੇਕਾ ਪ੍ਰਤੀ ਏਕੜ 45,000 ਰੁਪਏ, ਕਿਸਾਨ ਦੀ ਲੇਬਰ ਨੂੰ ਹੁਨਰਮੰਦ ਲੇਬਰ ਮੰਨਦੇ ਹੋਏ 500 ਰੁਪਏ ਦੇ ਹਿਸਾਬ ਨਾਲ ਜੋੜ ਕੇ ਲਾਗਤਾਂ ਤੈਅ ਕੀਤੀਆਂ ਜਾਣ।
*[[2020 ਦੇ ਖੇਤੀ ਕਾਨੂੰਨ ਅਤੇ ਕਿਸਾਨ ਅੰਦੋਲਨ|ਖੇਤੀ ਕਾਨੂੰਨਾਂ 2020]] ਸਮੇਤ ਬਿਜਲੀ ਸੋਧ ਬਿੱਲ 2020 ਅਤੇ ਵਾਤਾਵਰਨ ਸਬੰਧੀ ਆਰਡੀਨੈਂਸ ਰੱਦ ਕੀਤੇ ਜਾਣ। ਜਥੇਬੰਦੀ ਦੀ ਸਮਝ ਹੈ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਅਤੇ ਛੋਟੀ ਤੇ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।<ref>{{Cite journal|date=1976-12-XX|title=FIRST DISTINGUISHED SERVICE AWARDS|url=http://dx.doi.org/10.1111/an.1976.17.10.11.1|journal=Anthropology News|volume=17|issue=10|pages=11–11|doi=10.1111/an.1976.17.10.11.1|issn=1541-6151}}</ref>
 
==ਹਵਾਲੇ==
{{ਹਵਾਲੇ}}