ਗੁਰੂ ਤੇਗ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 26:
{{ਸਿੱਖੀ ਸਾਈਡਬਾਰ}}
 
'''ਸ਼੍ਰੀ ਗੁਰੂ ਤੇਗ ਬਹਾਦਰ ਜੀ''' (1 ਅਪਰੈਲ 1621 – 24 ਨਵੰਬਰ 1675) [[ਸਿੱਖਾਂ]] ਦੇ ਨੌਵੇਂ [[ਸਿੱਖ ਗੁਰੂ|ਗੁਰੂ]] ਸਨ। ਉਨ੍ਹਾਂ ਨੂੰ '''ਹਿੰਦ ਦੀ ਚਾਦਰ''' ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
 
== ਜ਼ਿੰਦਗੀ ==
ਲਾਈਨ 66:
 
==ਗੁਰੂ ਹਰਿਕ੍ਰਿਸ਼ਨ ਜੀ ਨਾਲ ਮੁਲਾਕਾਤ==
6 ਅਕਤੂਬਰ, 1661 ਨੂੰ [[ਗੁਰੂ ਹਰਿਰਾਇ]] ਸਾਹਿਬ ਜੋਤੀ-ਜੋਤ ਸਮਾ ਗਏ। ਇਸ ਵੇਲੇ [[ਰਾਮ ਰਾਇ]] ਦਿੱਲੀ ਵਿਚ ਸੀ। [[ਗੁਰੂ ਹਰਿਰਾਇ]] ਸਾਹਿਬ ਦੇ ਜੋਤੀ-ਜੋਤ ਸਮਾਉਣ ਦੀ ਖ਼ਬਰ ਸੁਣ ਕੇ ਉਹ [[ਕੀਰਤਪੁਰ]] ਪੁੱਜਾ ਅਤੇ ਗੁਰਗੱਦੀ ਉਤੇ ਅਪਣਾ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਿਜੀ ਸੇਵਾਦਾਰਾਂ (ਗੁਰਦਾਸ, ਗੁਰਬਖ਼ਸ਼ ਤੇ ਤਾਰਾ) ਨੂੰ ਛੱਡ ਕੇ ਇਕ ਵੀ ਸਿੱਖ ਨੇ ਉਸ ਦਾ ਸਾਥ ਨਾ ਦਿਤਾ। ਅਖ਼ੀਰ ਉਹ ਨਿਰਾਸ਼ ਹੋ ਕੇ ਦਿੱਲੀ ਪਰਤ ਗਿਆ। ਉਸ ਨੇ ਦਿੱਲੀ ਜਾ ਕੇ [[ਔਰੰਗਜ਼ੇਬ]] ਦੀ ਮਦਦ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਪਰ, ਔਰੰਗਜ਼ੇਬ ਅਪਣੀ ਸਲਤਨਤ ਦੇ ਪ੍ਰਬੰਧ ਵਿਚ ਏਨਾ ਫਸਿਆ ਹੋਇਆ ਸੀ ਕਿ ਉਹ ਰਾਮ ਰਾਏ ਨੂੰ ਨਿਜੀ ਤੌਰ 'ਤੇ ਮੁਲਾਕਾਤ ਵਾਸਤੇ ਸਮਾਂ ਨਾ ਦੇ ਸਕਿਆ। ਰਾਮ ਰਾਏ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿਚ ਦੋ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ। ਅਖ਼ੀਰ, 4 ਮਾਰਚ,1665 ਵਿਚ ਰਾਮ ਰਾਏ ਨੂੰ ਔਰੰਗਜ਼ੇਬ ਨਾਲ ਮਿਲਣ ਦਾ ਸਮਾਂ ਮਿਲ ਹੀ ਗਿਆ। ਰਾਮ ਰਾਏ ਨੇ ਬੜਾ ਆਜਿਜ਼ ਹੋ ਕੇ ਔਰੰਗਜ਼ੇਬ ਤੋਂ ਮਦਦ ਮੰਗੀ। ਔਰੰਗਜ਼ੇਬ ਨੇ ਰਾਮ ਰਾਏ ਦੀ ਮਦਦ ਦਾ ਵਾਅਦਾ ਕੀਤਾ। ਇਸ ਸਬੰਧ ਵਿਚ ਔਰੰਗਜ਼ੇਬ ਨੇ ਪਹਿਲਾ ਕੰਮ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਦਿੱਲੀ ਸੰਮਨ ਕਰਨ ਦਾ ਕੀਤਾ। ਉਸ ਨੇ ਗੁਰੂ ਜੀ ਨੂੰ ਲਿਆਉਣ ਵਾਸਤੇ ਰਾਜਾ [[ਜੈ ਸਿੰਘ ਮਿਰਜ਼ਾ]] ਦੇ ਦੀਵਾਨ [[ਪਰਸ ਰਾਮ]] ਦੀ ਡਿਊਟੀ ਲਾਈ। ਪਰਸ ਰਾਮ, 18 ਮਾਰਚ, 1664 ਦੇ ਦਿਨ ਕੀਰਤਪੁਰ ਪੁੱਜਾ ਅਤੇ ਔਰੰਗਜ਼ੇਬ ਦਾ ਸੁਨੇਹਾ ਦਿਤਾ। ਸੁਨੇਹਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਦਿੱਲੀ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। ਅਗਲੇ ਦਿਨ ਗੁਰੂ ਜੀ, ਪਰਸ ਰਾਮ ਦੇ ਲਿਆਂਦੇ ਰਥ ਉਤੇ ਸਵਾਰ ਹੋ ਕੇ ਦਿੱਲੀ ਵਲ ਨੂੰ ਚਲ ਪਏ। ਗੁਰੂ ਜੀ ਨਾਲ ਦਾਦੀ ਬਸੀ, [[ਮਾਤਾ ਸੁਲੱਖਣੀ]], [[ਦੀਵਾਨ ਦਰਗਹ ਮੱਲ]], [[ਭਾਈ ਦਰੀਆ ਪਰਮਾਰ]], ਭਾਈ ਮਨੀ ਰਾਮ (ਮਗਰੋਂ [[ਭਾਈ ਮਨੀ ਸਿੰਘ]]) ਤੇ ਕਈ ਹੋਰ ਸਿੱਖ ਵੀ ਦਿੱਲੀ ਨੂੰ ਚੱਲ ਪਏ। ਪੰਜੋਖੜਾ, [[ਕੁਰੂਕਸ਼ੇਤਰ]] ਅਤੇ [[ਪਾਣੀਪਤ]] 'ਚੋਂ ਹੁੰਦੇ ਹੋਏ ਗੁਰੂ ਹਰਿਕ੍ਰਿਸ਼ਨ ਸਾਹਿਬ, 20 ਮਾਰਚ, 1664 ਦੇ ਦਿਨ ਦਿੱਲੀ ਪੁੱਜੇ। ਦਿੱਲੀ ਵਿਚ ਉਹ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ (ਮੌਜੂਦਾ ਗੁਰਦਵਾਰਾ ਬੰਗਲਾ ਸਾਹਿਬ) ਵਿਚ ਠਹਿਰੇ। ਜੈ ਸਿੰਘ ਉਸ ਵੇਲੇ ਦੱਖਣ ਦਾ ਗਵਰਨਰ ਸੀ ਅਤੇ ਉਸ ਬੰਗਲੇ ਵਿਚ ਉਸ ਦੀ [[ਰਾਣੀ ਪੁਸ਼ਪਾਵਤੀ]] ਅਤੇ ਪੁੱਤਰ [[ਕੰਵਰ ਰਾਮ ਸਿੰਘ]] ਰਹਿੰਦੇ ਸਨ। ਉਸ ਤੋਂ ਇਕ ਦਿਨ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਵੀ ਪੂਰਬ ਦੇ ਦੌਰੇ ਤੋਂ ਦਿੱਲੀ ਮੁੜੇ ਸਨ। ਉਹ ਦਿਲਵਾਲੀ ਮੁਹੱਲੇ ਵਿਚ ਭਾਈ ਕਲਿਆਣਾ ਦੀ ਧਰਮਸ਼ਾਲਾ ਵਿਚ ਠਹਿਰੇ ਸਨ। ਉਸੇ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਵੀ ਦਿੱਲੀ ਆਏ ਹੋਏ ਹਨ ਅਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ ਵਿਚ ਠਹਿਰੇ ਹਨ। ਗੁਰੂ ਤੇਗ਼ ਬਹਾਦਰ ਸਾਹਿਬ, 22 ਮਾਰਚ, 1664 ਨੂੰ, ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ 'ਤੇ ਗਏ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਨਾਲ ਮੁਲਾਕਾਤ ਕੀਤੀ। ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਦੋ ਕੁ ਦਿਨ ਉਥੇ ਠਹਿਰਨ ਵਾਸਤੇ ਆਖਿਆ। ਇਹ ਦੋ ਦਿਨ ਗੁਰੂ ਹਰਿਕ੍ਰਿਸ਼ਨ ਸਾਹਿਬ ਉਨ੍ਹਾਂ ਨਾਲ ਵਿਚਾਰਾਂ ਕਰਦੇ ਰਹੇ। ਉਨ੍ਹਾਂ ਦੇ ਟੁਰਨ ਵੇਲੇ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਕਿਹਾ, ''ਮੈਨੂੰ ਇਲਹਾਮ ਹੋ ਰਿਹਾ ਹੈ ਕਿ ਮੈਨੂੰ ਅਕਾਲ ਪੁਰਖ ਦਾ ਬੁਲਾਵਾ ਆ ਰਿਹਾ ਹੈ ਤੇ ਜੇ ਅਜਿਹਾ ਹੋਇਆ ਤਾਂ ਗੁਰਗੱਦੀ ਤੁਸੀ ਸੰਭਾਲਣੀ ਹੈ।'' ਗੁਰੂ ਤੇਗ਼ ਬਹਾਦਰ ਸਾਹਿਬ ਪਹਿਲਾਂ ਤਾਂ ਚੁੱਪ ਰਹੇ ਤੇ ਫਿਰ “ਜੋ ਭਾਵੈ ਕਰਤਾਰ” ਆਖ ਕੇ ਅਲਵਿਦਾ ਬੁਲਾ ਕੇ ਬਕਾਲਾ ਵਲ ਨੂੰ ਚੱਲ ਪਏ।
ਵਿਚ ਰਾਮ ਰਾਏ ਨੂੰ ਔਰੰਗਜ਼ੇਬ ਨਾਲ ਮਿਲਣ ਦਾ ਸਮਾਂ ਮਿਲ ਹੀ ਗਿਆ। ਰਾਮ ਰਾਏ ਨੇ ਬੜਾ ਆਜਿਜ਼ ਹੋ ਕੇ ਔਰੰਗਜ਼ੇਬ ਤੋਂ ਮਦਦ ਮੰਗੀ। ਔਰੰਗਜ਼ੇਬ ਨੇ ਰਾਮ ਰਾਏ ਦੀ ਮਦਦ ਦਾ ਵਾਅਦਾ ਕੀਤਾ। ਇਸ ਸਬੰਧ ਵਿਚ ਔਰੰਗਜ਼ੇਬ ਨੇ ਪਹਿਲਾ ਕੰਮ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਦਿੱਲੀ ਸੰਮਨ ਕਰਨ ਦਾ ਕੀਤਾ। ਉਸ ਨੇ ਗੁਰੂ ਜੀ ਨੂੰ ਲਿਆਉਣ ਵਾਸਤੇ ਰਾਜਾ [[ਜੈ ਸਿੰਘ ਮਿਰਜ਼ਾ]] ਦੇ ਦੀਵਾਨ [[ਪਰਸ ਰਾਮ]] ਦੀ ਡਿਊਟੀ ਲਾਈ। ਪਰਸ ਰਾਮ, 18 ਮਾਰਚ, 1664 ਦੇ ਦਿਨ ਕੀਰਤਪੁਰ ਪੁੱਜਾ ਅਤੇ ਔਰੰਗਜ਼ੇਬ ਦਾ ਸੁਨੇਹਾ ਦਿਤਾ। ਸੁਨੇਹਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਦਿੱਲੀ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। ਅਗਲੇ ਦਿਨ ਗੁਰੂ ਜੀ, ਪਰਸ ਰਾਮ ਦੇ ਲਿਆਂਦੇ ਰਥ ਉਤੇ ਸਵਾਰ ਹੋ ਕੇ ਦਿੱਲੀ ਵਲ ਨੂੰ ਚਲ ਪਏ। ਗੁਰੂ ਜੀ ਨਾਲ ਦਾਦੀ ਬਸੀ, [[ਮਾਤਾ ਸੁਲੱਖਣੀ]], [[ਦੀਵਾਨ ਦਰਗਹ ਮੱਲ]], [[ਭਾਈ ਦਰੀਆ ਪਰਮਾਰ]], ਭਾਈ ਮਨੀ ਰਾਮ (ਮਗਰੋਂ [[ਭਾਈ ਮਨੀ ਸਿੰਘ]]) ਤੇ ਕਈ ਹੋਰ ਸਿੱਖ ਵੀ ਦਿੱਲੀ ਨੂੰ ਚੱਲ ਪਏ। ਪੰਜੋਖੜਾ, [[ਕੁਰੂਕਸ਼ੇਤਰ]] ਅਤੇ [[ਪਾਣੀਪਤ]] 'ਚੋਂ ਹੁੰਦੇ ਹੋਏ ਗੁਰੂ ਹਰਿਕ੍ਰਿਸ਼ਨ ਸਾਹਿਬ, 20 ਮਾਰਚ, 1664 ਦੇ ਦਿਨ ਦਿੱਲੀ ਪੁੱਜੇ। ਦਿੱਲੀ ਵਿਚ ਉਹ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ (ਮੌਜੂਦਾ ਗੁਰਦਵਾਰਾ ਬੰਗਲਾ ਸਾਹਿਬ) ਵਿਚ ਠਹਿਰੇ। ਜੈ ਸਿੰਘ ਉਸ ਵੇਲੇ ਦੱਖਣ ਦਾ ਗਵਰਨਰ ਸੀ ਅਤੇ ਉਸ ਬੰਗਲੇ ਵਿਚ ਉਸ ਦੀ [[ਰਾਣੀ ਪੁਸ਼ਪਾਵਤੀ]] ਅਤੇ ਪੁੱਤਰ [[ਕੰਵਰ ਰਾਮ ਸਿੰਘ]] ਰਹਿੰਦੇ ਸਨ। ਉਸ ਤੋਂ ਇਕ ਦਿਨ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਵੀ ਪੂਰਬ ਦੇ ਦੌਰੇ ਤੋਂ ਦਿੱਲੀ ਮੁੜੇ ਸਨ। ਉਹ ਦਿਲਵਾਲੀ ਮੁਹੱਲੇ ਵਿਚ ਭਾਈ ਕਲਿਆਣਾ ਦੀ ਧਰਮਸ਼ਾਲਾ ਵਿਚ ਠਹਿਰੇ ਸਨ। ਉਸੇ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਵੀ ਦਿੱਲੀ ਆਏ ਹੋਏ ਹਨ ਅਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ ਵਿਚ ਠਹਿਰੇ ਹਨ। ਗੁਰੂ ਤੇਗ਼ ਬਹਾਦਰ ਸਾਹਿਬ, 22 ਮਾਰਚ, 1664 ਨੂੰ, ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ 'ਤੇ ਗਏ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਨਾਲ ਮੁਲਾਕਾਤ ਕੀਤੀ। ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਦੋ ਕੁ ਦਿਨ ਉਥੇ ਠਹਿਰਨ ਵਾਸਤੇ ਆਖਿਆ। ਇਹ ਦੋ ਦਿਨ ਗੁਰੂ ਹਰਿਕ੍ਰਿਸ਼ਨ ਸਾਹਿਬ ਉਨ੍ਹਾਂ ਨਾਲ ਵਿਚਾਰਾਂ ਕਰਦੇ ਰਹੇ। ਉਨ੍ਹਾਂ ਦੇ ਟੁਰਨ ਵੇਲੇ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਕਿਹਾ, ''ਮੈਨੂੰ ਇਲਹਾਮ ਹੋ ਰਿਹਾ ਹੈ ਕਿ ਮੈਨੂੰ ਅਕਾਲ ਪੁਰਖ ਦਾ ਬੁਲਾਵਾ ਆ ਰਿਹਾ ਹੈ ਤੇ ਜੇ ਅਜਿਹਾ ਹੋਇਆ ਤਾਂ ਗੁਰਗੱਦੀ ਤੁਸੀ ਸੰਭਾਲਣੀ ਹੈ।'' ਗੁਰੂ ਤੇਗ਼ ਬਹਾਦਰ ਸਾਹਿਬ ਪਹਿਲਾਂ ਤਾਂ ਚੁੱਪ ਰਹੇ ਤੇ ਫਿਰ “ਜੋ ਭਾਵੈ ਕਰਤਾਰ” ਆਖ ਕੇ ਅਲਵਿਦਾ ਬੁਲਾ ਕੇ ਬਕਾਲਾ ਵਲ ਨੂੰ ਚੱਲ ਪਏ।
 
==ਗੁਰਗੱਦੀ ਉੱਪਰ ਬਿਰਾਜਮਾਨ ਹੋਣਾ==
ਲਾਈਨ 102 ⟶ 101:
 
ਗੁਰੂ ਸਾਹਿਬ ਦੇ ਸੀਸ ਅਤੇ ਧੜ ਦੇ ਸਸਕਾਰ ਬਾਰੇ [[ਭੱਟ ਵਹੀ]] 'ਚ ਇਹ ਲਿਖਿਆ ਮਿਲਦਾ ਹੈ:
;ਲਖੀਆ ਬੇਟਾ ਗੋਧੂ ਕਾ, ਨਗਾਹੀਆ-ਹੇਮਾ-ਹਾੜੀ ਬੇਟੇ ਲਖੀਏ ਕੇ, ਜਾਦੋ ਬੰਸੀਏ, ਬੜਤੀਏ ਕਨਾਉਾਤ, ਨਾਇਕ ਧੂੰਮਾ ਬੇਟਾ ਕਾਨ੍ਹੇ ਕਾ, ਤੂੰਮਰ ਬਿੰਜਲਉਾਤ, ਗੁਰੂ ਤੇਗ਼ ਬਹਾਦਰ ਜੀ ਮਹਲ ਨਾਂਵਾਂ ਕੀ ਲਾਸ਼ ਉਠਾਏ ਲਾਏ, ਸਾਲ ਸਤਰਾਂ ਸੈ ਬੱਤੀਸ, ਮੰਗਹਰ ਸੁਦੀ ਛੱਟ, ਗੁਰੂਵਾਰ ਕੇ ਦਿਹੁੰ। ਦਾਗ਼ ਕੀਆ ਰਸੀਨਾ ਗਾਮ ਮੇਂ ਆਧ ਘਰੀ ਰੈਨ ਰਹੀ। (ਭੱਟ ਵਹੀ ਜਾਦੋਬੰਸੀਆਂ ਕੀ, ਖਾਤਾ ਬੜਤੀਏ ਕਨਾਉਾਤੋਂ ਕਾ)। ਉਦੋਂ ਰਾਇਸੀਨਾ ਪਿੰਡ ਦੀ ਸਾਰੀ ਜ਼ਮੀਨ ਭਾਈ ਲੱਖੀ ਰਾਏ ਵਣਜਾਰਾ ਦੀ ਸੀ। ਅੱਜ ਜਿਸ ਜਗ੍ਹਾ ਰਾਸ਼ਟਰਪਤੀ ਭਵਨ, ਪਾਰਲੀਮੈਂਟ ਬਣੇ ਹੋਏ ਹਨ, ਇਹ ਸਾਰੀ ਜਗ੍ਹਾ ਭਾਈ ਲੱਖੀ ਰਾਏ ਦੀ ਸੀ ਤੇ ਅੰਗਰੇਜ਼ਾਂ ਨੇ, 1913 ਵਿਚ ਦਿੱਲੀ ਨੂੰ ਰਾਜਧਾਨੀ ਬਣਾਉਣ ਸਮੇਂ, ਜਬਰੀ ਐਕੁਆਇਰ ਕੀਤੀ ਸੀ। ਅੰਗਰੇਜ਼ਾਂ ਨੇ, 14 ਜਨਵਰੀ, 1914 ਨੂੰ ਗੁਰਦਵਾਰਾ ਰਕਾਬ ਗੰਜ ਦੀ ਬਾਹਰਲੀ ਕੰਧ ਵੀ ਢਾਹ ਦਿਤੀ ਸੀ ਅਤੇ ਇਸ ਦਾ ਕੁੱਝ ਹਿੱਸਾ ਵੀ ਕਬਜ਼ੇ ਵਿਚ ਲੈਣਾ ਚਾਹੁੰਦੇ ਸਨ ਪਰ ਸਿੱਖਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਉੁਨ੍ਹਾਂ ਨੂੰ ਇਸ ਵਾਸਤੇ ਮੋਰਚਾ ਲਾਉਣਾ ਪਿਆ ਸੀ।
 
;ਲਖੀਆ ਬੇਟਾ ਗੋਧੂ ਕਾ, ਨਗਾਹੀਆ-ਹੇਮਾ-ਹਾੜੀ ਬੇਟੇ ਲਖੀਏ ਕੇ, ਜਾਦੋ ਬੰਸੀਏ, ਬੜਤੀਏ ਕਨਾਉਾਤ, ਨਾਇਕ ਧੂੰਮਾ ਬੇਟਾ ਕਾਨ੍ਹੇ ਕਾ, ਤੂੰਮਰ ਬਿੰਜਲਉਾਤ, ਗੁਰੂ ਤੇਗ਼ ਬਹਾਦਰ ਜੀ ਮਹਲ ਨਾਂਵਾਂ ਕੀ ਲਾਸ਼ ਉਠਾਏ ਲਾਏ, ਸਾਲ ਸਤਰਾਂ ਸੈ ਬੱਤੀਸ, ਮੰਗਹਰ ਸੁਦੀ ਛੱਟ, ਗੁਰੂਵਾਰ ਕੇ ਦਿਹੁੰ। ਦਾਗ਼ ਕੀਆ ਰਸੀਨਾ ਗਾਮ ਮੇਂ ਆਧ ਘਰੀ ਰੈਨ ਰਹੀ। (ਭੱਟ ਵਹੀ ਜਾਦੋਬੰਸੀਆਂ ਕੀ, ਖਾਤਾ ਬੜਤੀਏ ਕਨਾਉਾਤੋਂ ਕਾ)। ਉਦੋਂ ਰਾਇਸੀਨਾ ਪਿੰਡ ਦੀ ਸਾਰੀ ਜ਼ਮੀਨ ਭਾਈ ਲੱਖੀ ਰਾਏ ਵਣਜਾਰਾ ਦੀ ਸੀ। ਅੱਜ ਜਿਸ ਜਗ੍ਹਾ ਰਾਸ਼ਟਰਪਤੀ ਭਵਨ, ਪਾਰਲੀਮੈਂਟ ਬਣੇ ਹੋਏ ਹਨ, ਇਹ ਸਾਰੀ ਜਗ੍ਹਾ ਭਾਈ ਲੱਖੀ ਰਾਏ ਦੀ ਸੀ ਤੇ ਅੰਗਰੇਜ਼ਾਂ ਨੇ, 1913 ਵਿਚ ਦਿੱਲੀ ਨੂੰ ਰਾਜਧਾਨੀ ਬਣਾਉਣ ਸਮੇਂ, ਜਬਰੀ ਐਕੁਆਇਰ ਕੀਤੀ ਸੀ। ਅੰਗਰੇਜ਼ਾਂ ਨੇ, 14 ਜਨਵਰੀ, 1914 ਨੂੰ ਗੁਰਦਵਾਰਾ ਰਕਾਬ ਗੰਜ ਦੀ ਬਾਹਰਲੀ ਕੰਧ ਵੀ ਢਾਹ ਦਿਤੀ ਸੀ ਅਤੇ ਇਸ ਦਾ ਕੁੱਝ ਹਿੱਸਾ ਵੀ ਕਬਜ਼ੇ ਵਿਚ ਲੈਣਾ ਚਾਹੁੰਦੇ ਸਨ ਪਰ ਸਿੱਖਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਉੁਨ੍ਹਾਂ ਨੂੰ ਇਸ ਵਾਸਤੇ ਮੋਰਚਾ ਲਾਉਣਾ ਪਿਆ ਸੀ।
 
‘[[ਬਚਿੱਤਰ ਨਾਟਕ]]’ ਵਿੱਚ ਸ੍ਰੀ [[ਗੁਰੂ ਗੋਬਿੰਦ ਸਿੰਘ]] ਜੀ ਫ਼ੁਰਮਾਉਂਦੇ ਹਨ: