ਗਿੱਲ (ਗੋਤ): ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਲਾਈਨ 1:
{{ਬੇ-ਹਵਾਲਾ}}
 
'''ਗਿੱਲ''' ਇਹ ਰਘੂਬੰਸੀ ਵਰਯਾਹ ਰਾਜਪੂਤਾਂ ਦੀ ਸ਼ਾਖ ਹਨ। ਜੱਟਾਂ ਤੇ ਰਾਜਪੂਤਾਂ ਦੇ ਕਈ ਗੋਤ ਰਘੂਬੰਸੀ ਹਨ। ਬਹੁਤੇ ਗਿੱਲ ਜੱਟ ਮਾਲਵੇ ਤੇ ਮਾਝੇ ਵਿੱਚ ਹੀ ਆਬਾਦ ਸਨ। ਦਰਿਆ [[ਸਤਲੁਜ]] ਅਤੇ [[ਬਿਆਸ]] ਦੇ ਨਾਲ-ਨਾਲ ਫਿਰ ਪਹਾੜ ਦੇ ਨਾਲ-ਨਾਲ ਦੂਰ ਸਿਆਲਕੋਟ ਤੱਕ ਗਿੱਲ ਗੋਤ ਦੇ ਲੋਕ ਵਸਦੇ ਸਨ। ਇਹ ਆਪਣਾ ਪਿੱਛਾ ਗੜ੍ਹ ਮਠੀਲਾ ਦੇ ਰਾਜਾ ਪ੍ਰਿਥਵੀਪਤ ਨਾਲ ਜੋੜਦੇ ਹਨ।
 
ਇਹ ਦੱਖਣ ਤੋਂ [[ਰਾਜਸਥਾਨ]] ਰਾਹੀਂ ਹੀ ਪੰਜਾਬ ਦੇ [[ਮਾਲਵਾ]] ਖੇਤਰ ਵਿੱਚ ਆਏ ਹਨ। ਗਿੱਲ ਜੱਟ ਸਿੱਖ ਕਾਫ਼ੀ ਹਨ।
ਲਾਈਨ 33 ⟶ 36:
ਪ੍ਰਸਿੱਧ ਕਿੱਸਾਕਾਰ ਬਾਬੂ ਰਜ਼ਬਅਲੀ ਵਰਯਾਹ ਰਾਜਪੂਤ ਸੀ ਇਹ ਵੀ ਗਿੱਲਾਂ ਨਾਲ ਸੰਬੰਧਿਤ ਸਨ। ਗਿੱਲ ਸੂਰਜ ਬੰਸੀ ਵੀ ਹਨ। ਜੱਟਾਂ ਤੇ ਰਾਜਪੂਤਾਂ ਦੇ ਕਾਫ਼ੀ ਗੋਤ ਸੂਰਜਬੰਸ ਨਾਲ ਸੰਬੰਧ ਰੱਖਦੇ ਹਨ। ਸਿੱਧੂਆਂ ਵਾਂਗ ਗਿੱਲਾਂ ਦੇ ਭੀ ਕਈ ਉਪਗੋਤ ਤੇ ਮੂਹੀਆਂ ਹਨ। ਜੇਜੀ ਗੋਤ ਦੇ ਜੱਟ ਵੀ ਆਪਣਾ ਸੰਬੰਧ ਗਿੱਲਾਂ ਨਾਲ ਜੋੜਦੇ ਹਨ। ਗਿੱਲਾਂ ਨੇ ਬਹੁਤ ਉਨਤੀ ਕੀਤੀ ਹੈ। ਮੋਗੇ ਜਿਲ੍ਹੇ ਦੇ ਬਹੁਤ ਸਾਰੇ ਗਿੱਲ ਬਦੇਸ਼ਾਂ ਵਿੱਚ ਜਾ ਕੇ ਆਬਾਦ ਹੋ ਗਏ ਹਨ। ਗਿੱਲ ਭਾਈਚਾਰੇ ਦੇ ਲੋਕ ਸਾਰੇ ਸੰਸਾਰ ਵਿੱਚ ਹੀ ਫੈਲੇ ਹੋਏ ਹਨ। ਇਹ ਜਗਤ ਪ੍ਰਸਿੱਧ ਗੋਤ ਹੈ। ਰੌਬਰਟ ਸੁਥਰਲੈਂਡ ਗਿੱਲ ਯੂਰਪ ਦਾ ਮਹਾਨ ਅਗਰੇਜ਼ ਲੇਖਕ ਸੀ। ਅਸਲ ਵਿੱਚ ਗਿੱਲ ਜੱਟ ਕੈਸਪੀਅਨ ਸਾਗਰ ਅਥਵਾ ਗਿੱਲਨ ਸਾਗਰ ਤੋਂ ਚੱਲ ਕੇ ਆਖਿਰ ਗਿੱਲਗਿਤ (ਕਸ਼ਮੀਰ) ਵੱਲ ਆ ਕੇ ਪੰਜਾਬ ਵਿੱਚ ਵਸੇ ਸਨ।
 
==ਲਿਖਤੁਮ ਜਸਕੀਰਤ ਸਿੰਘ ਗਿੱਲ ਝੱਲੀ ਸਪੁੱਤਰ ਹਰਵਿੰਦਰ ਸਿੰਘ ਪਿੰਡ ਲਸਾੜਾ ਲਖੋਵਾਸ ਪੱਤੀ ਦੁੱਲੂ ( ਗਿੱਲ ਝੱਲੀ ਭਾਈਚਾਰੇ ਨਾਲ ਸੰਬੰਧਿਤ ਲਿਖਿਆ ਹੈ ) ==
{{ਹਵਾਲੇ}}
[[ਸ਼੍ਰੇਣੀ:ਜੱਟ ਗੋਤ]]
[[ਸ਼੍ਰੇਣੀ:ਪੰਜਾਬੀ ਗੋਤ]]