ਪਾਸ਼: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 45:
 
==ਸਾਹਿਤਕ ਸਰਗਰਮੀਆਂ ==
ਪਾਸ਼ ਦੀਆਂ ਕਵਿਤਾਵਾਂ ਦੀ ਪਹਿਲੀ ਕਿਤਾਬ ''[[ਲੋਹ ਕਥਾ]]'' 1970 ਵਿੱਚ ਛਪੀ, ਉਸ ਵੇਲੇ ਪਾਸ਼ ਦੀ ਉਮਰ ਅਜੇ 20 ਸਾਲ ਤੋਂ ਵੀ ਘੱਟ ਸੀ। ਉਸ ਦੀ ਕਵਿਤਾ ਦੇ ਉਕਸਾਊ ਸੁਭਾਅ ਅਤੇ ਹਥਿਆਰਬੰਦ ਲਹਿਰ ਨਾਲ ਹਮਦਰਦੀ ਰੱਖਣ ਕਰ ਕੇ,ਪਾਸ਼ ਨੂੰ ਝੂਠੇ ਕਤਲ ਕੇਸ ਵਿੱਚ ਫਸਾ ਦਿੱਤਾ ਗਿਆ। ਜਿਸ ਕਰ ਕੇ ਉਸਨੂੰ 2 ਸਾਲ ਜੇਲ੍ਹ ਕੱਟਣੀ ਪਈ। ਬਰੀ ਹੋਣ ਤੋਂ ਬਾਅਦ, ਉਹ ਪੰਜਾਬ ਦੀਆਂ ਮਾਓਵਾਦੀ ਜੱਥੇਬੰਦੀਆਂ ਵਿੱਚ ਸਰਗਰਮ ਹੋ ਗਿਆ। ਇਸ ਤੋਂ ਬਾਅਦ ਉਸ ਨੇ "''[[ਸਿਆੜ]]"'' ਨਾਮੀ ਪਰਚੇ ਦੀ ਸੰਪਾਦਨਾ ਕੀਤੀ। ਪਾਸ਼ ਦੀ [[ਪ੍ਰਗਤੀਵਾਦੀ]] ਕਵਿਤਾ ਵਿਦਿਆਰਥੀਆਂ, ਕਮਿਊਨਿਸਟਾਂ ਅਤੇ ਖੱਬੇ-ਪੱਖੀ ਬੁੱਧੀਜੀਵੀਆਂ ਵਿੱਚ ਬਹੁਤ ਪ੍ਰਸਿੱਧ ਹੋਈ। ਪਾਸ਼ [[ਆਧੁਨਿਕ ਪੰਜਾਬੀ ਕਾਵਿ]] ਦਾ ਸਮਰੱਥਾਵਾਨ, ਚਿੰਤਨਸ਼ੀਲ ਤੇ ਮਕਬੂਲ ਕਵੀ ਹੋਇਆ ਹੈ। ਪਾਸ਼ ਦੀ ਵਿਲੱਖਣ ਕਾਵਿਕ ਪ੍ਰਤਿਭਾ ਕਰ ਕੇ ਉਸ ਦੀਆਂ ਕਵਿਤਾਵਾਂ ਨਿੱਤ ਨਵੇਂ ਅਰਥ ਸਿਰਜਦੀਆਂ, ਨਵੀਆਂ ਅੰਤਰ-ਦ੍ਰਿਸ਼ਟੀਆਂ ਪ੍ਰਦਾਨ ਕਰਦੀਆਂ ਹੋਈਆਂ ਦੇਸ਼/ਕਾਲ ਤੋਂ ਪਾਰ ਜਾਣ ਦੀ ਸਮਰੱਥਾ ਰੱਖਦੀਆਂ ਹਨ। ਪਾਸ਼ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ ਨਾਲ ਖਹਿ ਕੇ ਲੰਘਦਾ ਰਿਹਾ, ਹਾਲਤਾਂ ਨਾਲ ਜੂਝਦਾ ਰਿਹਾ, ਸਮੇਂ ਨਾਲ ਲੜਦਾ ਰਿਹਾ, ਝੱਖੜਾਂ-ਹਨ੍ਹੇਰੀਆਂ ਵਿੱਚ ਵੀ ਚੌਰਾਹੇ ਦੀਵਾ ਬਾਲਣ ਦਾ ਹੌਂਸਲਾ ਰੱਖਦਾ ਰਿਹਾ। ਇਹੀ ਸਾਰਾ ਜੀਵਨ ਅਨੁਭਵ/ਦ੍ਰਿਸ਼ਟੀ ਉਸ ਦੀ ਕਵਿਤਾ 'ਚ ਢਲਦੀ ਰਹੀ, ਜਿਸ ਕਰ ਕੇ ਉਸ ਦੀ ਕਵਿਤਾ ਵਿਲੱਖਣ, ਮੌਲਿਕ ਤੇ ਸੱਜਰਾ ਮੁਹਾਂਦਰਾ ਰੱਖਦੀ ਹੈ। ਡਾ. ਰਾਜਿੰਦਰ ਪਾਲ ਸਿੰਘ ਬਰਾੜ ਅਨੁਸਾਰ, "ਪਾਸ਼ ਨਾਬਰੀ ਤੇ ਬਰਾਬਰੀ ਦਾ ਸ਼ਾਇਰ ਸੀ ਜਿਸ ਨੂੰ ਮਾਨਵੀ ਸ਼ਾਨ ਵਾਲੀ ਜ਼ਿੰਦਗੀ ਜਿਉਣ ਦੀ ਤੀਬਰ ਲੋਚਾ ਸੀ।"{{ਹਵਾਲਾ ਲੋੜੀਂਦਾ|}}
 
==ਉਪਨਾਮ ‘ਪਾਸ਼’==
ਲਾਈਨ 82:
 
ਅਮਰਜੀਤ ਸਿੰਘ ਗਰੇਵਾਲ, ਪਾਸ਼ ਦੀਆਂ ਕਵਿਤਾਵਾਂ ਦਾ ਜ਼ਿਕਰ ਕਰਦਿਆਂ ਲਿਖਦਾ ਹੈ,"ਇੰਝ ਲੱਗਦਾ ਹੈ ਕਿ ਸ਼ਾਇਦ ਪਾਸ਼ ਫ਼ਾਸ਼ਿਜ਼ਮ ਖਿਲ਼ਾਫ਼ ਸੰਪੂਰਨ ਯੁੱਧ ਛੇੜਨ ਵਾਲਾ ਪੰਜਾਬੀ ਦਾ ਪਹਿਲਾ ਕਵੀ ਹੈ। ਇਹ ਗੱਲ ਠੀਕ ਨਹੀਂ। ਗੁਰੂ ਨਾਨਕ ਨੇ ਵੀ ਤਾਂ ਇਸੇ ਤਰ੍ਹਾਂ ਕੀਤਾ ਸੀ ਤੇ ਇਸੇ ਲਈ ਇਹ ਕਹਿਣਾ ਵਧੇਰੇ ਢੁੱਕਵਾਂ ਹੋਵੇਗਾ ਕਿ ਪਾਸ਼ ਇਸ ਸਦੀ (ਵੀਹਵੀਂ) ਵਿਚ ਪੈਦਾ ਹੋਣ ਵਾਲਾ ਨਾਨਕ ਦਾ ਸ਼ਾਇਦ ਇਕੋ-ਇਕ ਸੱਚਾ ਵਾਰਿਸ ਹੈ।"<ref>ਅਜਮੇਰ ਸਿੱਧੂ, ਪਾਸ਼ ਦੀ ਚੋਣਵੀਂ ਕਵਿਤਾ, ਪੰਨਾ ਨੰ:8, ਤਰਕਭਾਰਤੀ ਪ੍ਰਕਾਸ਼ਨ ਬਰਨਾਲਾ 2010</ref>
 
 
 
1. ਮੈਂ ਉਮਰ ਭਰ ਉਸਦੇ ਖ਼ਿਲਾਫ਼ ਸੋਚਿਆ ਤੇ ਲਿਖਿਆ
ਲਾਈਨ 90 ⟶ 88:
 
ਤਾਂ ਇਸ ਦੇਸ਼ 'ਚੋਂ ਮੇਰਾ ਨਾਮ ਕੱਟ ਦੇਵੋ।
 
 
 
ਤੇ ਠੀਕ ਏਸੇ ਸਰਦ ਹਨੇਰੇ ਵਿਚ ਸਰਤ ਸੰਭਾਲਣ ਤੇ
ਲਾਈਨ 100 ⟶ 96:
 
ਮੈਂ ਖ਼ੁਦ ਨੂੰ ਇਸ ਕਤਲ ਦੀ ਸਾਜਿਸ਼ ਵਿਚ ਸ਼ਰੀਕ ਪਾਇਆ
 
 
 
ਮੈਂ ਸਦਾ ਹੀ ਉਸਨੂੰ ਕਤਲ ਕੀਤਾ ਹੈ
ਲਾਈਨ 110 ⟶ 104:
 
ਤਾਂ ਬਣਦੀ ਸਜ਼ਾ ਮੈਨੂੰ ਵੀ ਮਿਲੇ।
 
 
 
- ('ਬੇਦਖ਼ਲੀ ਲਈ ਬਿਨੈ-ਪੱਤਰ' ਵਿਚੋਂ)
ਲਾਈਨ 134 ⟶ 126:
 
ਤੇ ਮਰਦ ਵਿਚਾਰਾ ਸਿਰ ਤੇ ਨਹੀਂ ਰਿਹਾ।
 
 
 
 
- ('ਧਰਮ ਦੀਕਸ਼ਾ ਲਈ ਬਿਨੈ-ਪੱਤਰ' ਵਿੱਚੋਂ)
 
 
 
 
ਲਾਈਨ 156 ⟶ 145:
 
ਸਾਡੇ ਸੁਪਨਿਆਂ ਦਾ ਮਰ ਜਾਣਾ।
 
 
 
-('ਸਭ ਤੋਂ ਖ਼ਤਰਨਾਕ' ਵਿੱਚੋਂ)
 
 
ਉਪਰੋਕਤ ਕਵਿਤਾਵਾਂ ਪੰਜਾਬ ਦੇ ਕਾਲੇ ਦੌਰ ਦਾ ਇਤਿਹਾਸ ਹਨ, ਜਿਸ ਵਿੱਚ ਪੰਜਾਬ ਲਹੂ-ਲੁਹਾਣ ਹੋਇਆ ਪਿਆ ਸੀ। ਓਦੋਂ ਪੰਜਾਬ ਵਿੱਚ ਵਾਪਰਦੀਆਂ ਘਟਨਾਵਾਂ ਪਾਸ਼ ਲਈ ਸਦਮੇ ਤੇ ਪਰੇਸ਼ਾਨੀ ਦਾ ਕਾਰਨ ਬਣੀਆਂ ਸਨ, ਤਾਂ ਹੀ ਉਸਨੇ 'ਧਰਮ ਦੀਕਸ਼ਾ ਲਈ ਬਿਨੈ-ਪੱਤਰ' ਲਿਖਿਆ। ਉਸ ਨੇ 'ਸਭ ਤੋਂ ਖ਼ਤਰਨਾਕ' ਕਵਿਤਾ ਰਾਹੀਂ ਲੋਕਾਂ ਨੂੰ ਖ਼ਾਮੋਸ਼ੀ ਤੋੜਨ ਲਈ ਹਾਕਾਂ ਮਾਰੀਆਂ ਜੋ ਉਸ ਦੌਰ ਵਿੱਚ ਚੁੱਪ ਕਰ ਗਏ ਸਨ ਅਤੇ ਇਨਕਲਾਬ ਕਰਨ ਦਾ ਸੁਪਨਾ ਛੱਡ ਗਏ ਸਨ। 'ਬੇਦਖ਼ਲੀ ਲਈ ਬਿਨੈ-ਪੱਤਰ' ਅਤੇ 'ਧਰਮ ਦੀਕਸ਼ਾ ਲਈ ਬਿਨੈ-ਪੱਤਰ' ਦੀ ਸੁਰ ਉਦਾਸੀ ਅਤੇ ਨਿਰਾਸ਼ਾ ਵਾਲੀ ਜਾਪਦੀ ਹੈ ਪਰ 'ਸਭ ਤੋਂ ਖ਼ਤਰਨਾਕ' ਵਿੱਚ ਉਹ ਆਪਣੇ ਓਸੇ ਜੁੱਟ ਨੂੰ ਸੰਬੋਧਤ ਹੈ ਜਿਸ ਨੇ ਇਨਕਲਾਬ ਦਾ ਰਾਹ ਦਸੇਰਾ ਬਣਨਾ ਹੈ। ਇਉਂ ਉਹ ਉਸ
ਲਾਈਨ 170 ⟶ 161:
 
'''ਸਭ ਤੋਂ ਖ਼ਤਰਨਾਕ'''
 
 
 
ਲਾਈਨ 178 ⟶ 168:
 
ਗੱਦਾਰੀ-ਲੋਭ ਦੀ ਮੁੱਠ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ
 
 
 
ਬੈਠੇ ਸੁੱਤਿਆਂ ਫੜੇ ਜਾਣਾ-ਬੁਰਾ ਤਾਂ ਹੈ
ਲਾਈਨ 186 ⟶ 174:
 
ਸਭ ਤੋਂ ਖ਼ਤਰਨਾਕ ਨਹੀਂ ਹੁੰਦਾ
 
 
 
ਕਪਟ ਦੇ ਸ਼ੋਰ ਵਿਚ
ਲਾਈਨ 228 ⟶ 214:
 
ਇਕ ਮੰਤਵਹੀਣ ਦੁਹਰਾਅ ਦੇ ਗਧੀ-ਗੇੜ ਵਿਚ ਹੀ ਰੁਲ਼ ਜਾਂਦੀ ਹੈ।
 
 
 
ਸਭ ਤੋਂ ਖ਼ਤਰਨਾਕ ਉਹ ਚੰਨ ਹੁੰਦਾ ਹੈ
ਲਾਈਨ 248 ⟶ 232:
 
ਜੋ ਵੈਲੀ ਦੀ ਖੰਘ ਖੰਘਦਾ ਹੈ।
ਸਭ ਤੋਂ ਖ਼ਤਰਨਾਕ ਉਹ ਰਾਤ ਹੁੰਦੀ ਹੈ
 
ਸਭ ਤੋਂ ਖ਼ਤਰਨਾਕ ਉਹ ਰਾਤ ਹੁੰਦੀ ਹੈ
ਲਾਈਨ 270 ⟶ 255:
 
ਗ਼ੱਦਾਰੀ-ਲੋਭ ਦੀ ਮੁੱਠ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ।
 
 
2005 ਵਿੱਚ, ਇਹ ਕਵਿਤਾ ਐਨ.ਸੀ.ਈ.ਆਰ.ਟੀ. (NCERT) ਦੀ 11 ਵੀਂ ਜਮਾਤ ਦੀ ਹਿੰਦੀ ਕਿਤਾਬ ਵਿੱਚ ਸ਼ਾਮਲ ਕੀਤੀ ਗਈ ਸੀ।<ref>https://thewire.in/politics/rss-afraid-revolutionary-punjabi-poet-pash,,ਆਰ ਐਸ ਐਸ(rss) ਇਨਕਲਾਬੀ ਪੰਜਾਬੀ ਕਵੀ ਪਾਸ਼ ਤੋਂ ਕਿਉਂ ਡਰਦਾ ਹੈ?</ref>