ਫ਼ਰੀਦਕੋਟ ਸ਼ਹਿਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਟੈਗ: 2017 source edit
ਲਾਈਨ 70:
 
ਫਰੀਦਕੋਟ ਇੱਕ ਇਤਿਹਾਸਿਕ ਸ਼ਹਿਰ ਹੈ । ਇਸ ਸ਼ਹਿਰ ਨੂੰ 13ਵੀ ਸਦੀ ਵਿੱਚ ਰਾਜਾ [[ਮੋਕਲਸੀ]] ਨੇ ਵਸਾਇਆ ਤੇ ਇਸਦਾ ਨਾਂ ਮੋਕਲਹਰ ਰੱਖਿਆ ,ਰਾਜਾ ਮੋਕਲਸੀ ਦੇ ਪੁਰਖੇ(ਰਾਈ ਮੁੰਜ - ਰਾਜੇ ਦਾ ਦਾਦਾ) ਭਟਨੇਰ(ਹੁਣ ਹਨੂਮਾਨਗੜ੍ਹ ),ਰਾਜਸਥਾਨ ਤੋਂ ਸਨ । ਏਥੋ ਦੀ ਲੋਕਧਾਰਾ ਮੁਤਬਕ ਰਾਜਾ ਮੋਕਲਸੀ ਨੇ ਸੂਫੀ ਫ਼ਕੀਰ ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید‎) ਸੱਦਿਆ ਜਾਂਦਾ ਹੈ ਦੇ ਨਾਂ ਤੇ ਇਸ ਸ਼ਹਿਰ ਦਾ ਨਾਂ ਬਦਲ ਕੇ ਫ਼ਰੀਦਕੋਟ ਰੱਖ ਦਿੱਤਾ । ਬਾਬਾ ਫ਼ਰੀਦ ਜੀ ਦੀ ਬਾਣੀ ‘ਆਦਿ ਸ੍ਰੀ ਗੁਰੂ ਗ੍ਰੰਥ` ਸਾਹਿਬ ਵਿੱਚ ਦਰਜ ਹੈ । ਰਾਜਾ ਮੋਕਲਸੀ ਦੇ ਦੋ ਪੁੱਤਰਾਂ ਦੇ ਦੌਰ ਵਿੱਚ ਫਰੀਦਕੋਟ ਇਸ ਰਿਆਸਤ ਦੀ ਰਾਜਧਾਨੀ ਹੀ ਰਿਹਾ । ਮਹਾਰਾਜਾ ਪਹਾੜਾ ਸਿੰਘ, ਬਰਜਿੰਦਰ ਸਿੰਘ, ਬਲਬੀਰ ਸਿੰਘ ਅਤੇ ਹਰਿੰਦਰ ਸਿੰਘ ਬਰਾੜ ਰਿਆਸਤ ਦੇ ਆਖ਼ਰੀ ਰਾਜੇ ਸਨ । ਫ਼ਰੀਦਕੋਟ ਰਿਆਸਤ ਦੇ ਰਾਜਿਆਂ ਦੀਆਂ ਬਣੀਆਂ ਸ਼ਾਹੀ ਸਮਾਧਾਂ ਦਾ ਕਬਜ਼ਾ ਫ਼ਰੀਦਕੋਟ ਰਿਆਸਤ ਦੇ ਪੁਰਖਿਆਂ ਦੇ ਚੇਲਿਆਂ ਕੋਲ ਚੱਲਿਆ ਆ ਰਿਹਾ ਹੈ। ਸ਼ਾਹੀ ਪਰਿਵਾਰ ਨੇ 1935 ਤੋਂ ਪਹਿਲਾਂ ਧਾਰਮਿਕ ਰਸਮਾਂ ਕਰਨ ਅਤੇ ਸ਼ਾਹੀ ਸਮਾਧਾਂ ਦੀ ਸਾਂਭ-ਸੰਭਾਲ ਆਪਣੇ ਚੇਲਿਆਂ ਨੂੰ ਸੌਂਪੀ ਸੀ। ਫ਼ਰੀਦਕੋਟ ਰਿਆਸਤ ਦੇ ਰਾਜ ਭਾਗ ਸਮੇਂ ਇਨ੍ਹਾਂ ਸ਼ਾਹੀ ਸਮਾਧਾਂ ਦੀ ਉਸਾਰੀ ਕੀਤੀ ਗਈ ਸੀ ਅਤੇ ਕਰੀਬ ਇਕ ਸਦੀ ਪੁਰਾਣੀ ਇਮਾਰਤ ਅੱਜ ਵੀ ਇੱਥੇ ਮੌਜੂਦ ਹੈ। ਇਮਾਰਤ ਦੇ ਇੱਕ ਹਿੱਸੇ ਵਿੱਚ ਫ਼ਰੀਦਕੋਟ ਦੇ ਸ਼ਾਹੀ ਸ਼ਾਸਕਾਂ ਦੀਆਂ ਸਮਾਧਾਂ ਹਨ। ਇਹ ਸਮਾਧਾਂ ਕਰੀਬ 6 ਕਨਾਲ 3 ਮਰਲੇ ਰਕਬੇ ਵਿੱਚ ਬਣੀਆਂ ਹੋਈਆਂ ਹਨ। ਸ਼ਹਿਰ ਦੇ ਐਨ ਵਿਚਕਾਰ ਹੋਣ ਕਾਰਨ ਸ਼ਾਹੀ ਸਮਾਧਾਂ ਦੇ ਆਸ-ਪਾਸ ਦੀ ਜ਼ਮੀਨ ਦੀ ਕੀਮਤ ਕਰੋੜਾਂ ਰੁਪਏ ਹੈ।
 
<gallery>
File:Entrance of Farmer's House Faridkot 02.jpg|thumb|Entrance of Farmer's House Faridkot
File:Foundation Stone of Harindra - Civil Hospital Faridkot 04.jpg|thumb|Foundation Stone of Harindra - Civil Hospital Faridkot
File:Foundation Stone of Harindra - Civil Hospital Faridkot 05.jpg|thumb|Foundation Stone of Harindra - Civil Hospital Faridkot
File:Foundation stone of Govt. School of Bargari.jpg|thumb|Foundation stone of Govt. School of Bargari (Faridkot)
File:Entrance of District Court Faridkot.jpg|thumb|Entrance of District Court Faridkot
File:Foundation Stone of Davies Model Agricultural Farm and Farmers's House Faridkot 03.jpg|thumb|Foundation Stone of Davies Model Agricultural Farm and Farmers's House Faridkot
File:Govt. Brijindra College Faridkot.jpg|thumb|Govt. Brijindra College Faridkot
File:Its pic of Govt.Brijindra College Faridkot.jpg|thumb| Govt.Brijindra College Faridkot
</gallery>
==ਹਵਾਲੇ==
{{ਹਵਾਲੇ}}