ਚੁੰਬਕੀ ਪੁਟੈਂਸ਼ਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 18:
ਜੇਕਰ ਇਲੈਕਟ੍ਰਿਕ ਅਤੇ ਮੈਗਨੈਟਿਕ ਫੀਲਡਾਂ ਉੱਪਰ ਦੱਸੇ ਮੁਤਾਬਿਕ ਪੁਟੈਂਸ਼ਲਾਂ ਤੋਂ ਪਰਿਭਾਸ਼ਿਤ ਕੀਤੀਆਂ ਜਾਂਦੀਆਂ ਹਨ, ਤਾਂ ਇਹ ਅਪਣੇ-ਆਪ ਮੈਕਸਵੈੱਲ ਦੀਆਂ ਦੋ ਇਕੁਏਸ਼ਨਾਂ ਨੂੰ ਸੰਤੁਸ਼ਟ ਕਰਦੀਆਂ ਹਨ: [[ਚੁੰਬਕਤਾ ਲਈ ਗਾਓਸ ਦਾ ਨਿਯਮ]] ਅਤੇ [[ਇੰਡਕਸ਼ਨ ਦਾ ਫੈਰਾਡੇ ਦਾ ਨਿਯਮ|ਫੈਰਾਡੇ ਦਾ ਨਿਯਮ]] । ਉਦਾਹਰਨ ਦੇ ਤੌਰ ਤੇ, ਜੇਕਰ '''A'''
ਹਰੇਕ ਜਗਹ ਨਿਰੰਤਰ ਅਤੇ ਚੰਗੀ ਤਰਾਂ ਪਰਿਭਾਸ਼ਿਤ ਹੋਵੇ, ਤਾਂ ਇਸ ਗੱਲ ਦੀ ਗਰੰਟੀ ਹੈ ਕਿ ਇਹ [[ਚੁੰਬਕੀ ਮੋਨੋਪੋਲ]]ਾਂ ਵਾਲ਼ੇ ਨਤੀਜੇ ਨਹੀਂ ਕੱਡੇਗੀ । (ਚੁੰਬਕੀ ਮੋਨੋਪੋਲਾਂ ਦੀ ਗਣਿਤਿਕ ਥਿਊਰੀ ਵਿੱਚ, '''A''' ਕੁੱਝ ਸਥਾਨਾਂ ਵਿੱਚ ਜਾਂ ਤਾਂ ਪਰਿਭਾਸ਼ਿਤ ਹੀ ਨਹੀਂ ਹੋਣ ਦਿੱਤੀ ਜਾਂਦੀ, ਜਾਂ ਬਹੁਤ ਸਾਰੇ ਮੁੱਲਾਂ ਨਾਲ ਪਰਿਭਾਸ਼ਿਤ ਹੁੰਦੀ ਹੈ; ਵੇਰਵੇ ਲਈ ਚੁੰਬਕੀ ਮੋਨੋਪੋਲ ਦੇਖੋ)
 
 
ਉਪਰੋਕਤ ਪਰਿਭਾਸ਼ਾਵਾਂ ਨਾਲ ਸ਼ੁਰੂ ਕਰਦੇ ਹੋਏ, ਅਤੇ ਇਹ ਯਾਦ ਰੱਖਦੇ ਹੋਏ ਕਿ ਗ੍ਰੇਡੀਅੰਟ ਦੀ ਕਰਲ ਜ਼ੀਰੋ ਹੁੰਦੀ ਹੈ:
: <math>\begin{align}
\nabla \cdot \mathbf{B} &= \nabla \cdot \left(\nabla \times \mathbf{A}\right) = 0 \\
\nabla \times \mathbf{E} &= \nabla \times \left( -\nabla\phi - \frac{ \partial\mathbf{A} }{ \partial t } \right) = -\frac{ \partial }{ \partial t } \left(\nabla \times \mathbf{A}\right) = -\frac{ \partial \mathbf{B} }{ \partial t }.
\end{align}</math>
 
== ਇਹ ਵੀ ਦੇਖੋ ==