ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਛੋNo edit summary
ਲਾਈਨ 14:
}}'''ਗੁਰਦੁਆਰਾ ਦਰਬਾਰ ਸਾਹਿਬ [[ਕਰਤਾਰਪੁਰ]]''', ਕਰਤਾਰਪੁਰ, ਨਾਰੋਵਾਲ ਜ਼ਿਲ੍ਹਾ, [[ਪਾਕਿਸਤਾਨ]] ਵਿੱਚ [[ਲਾਹੌਰ]] ਤੋਂ 120 ਕਿਲੋਮੀਟਰ ਦੂਰ ਇੱਕ [[ਗੁਰਦੁਆਰਾ]] ਹੈ<ref>[http://www.dailytimes.com.pk/default.asp?page=story_25-11-2002_pg7_16 Daily Times]</ref> ਅਤੇ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਉਸ ਇਤਿਹਾਸਕ ਸਥਾਨ ਤੇ ਬਣਾਇਆ ਗਿਆ ਹੈ ਜਿੱਥੇ [[ਗੁਰੂ ਨਾਨਕ ਦੇਵ]] ਦੀ 23 ਅੱਸੂ, ਸੰਵਤ 1596 (22 ਸਤੰਬਰ 1539) ਤੇ ਜੋਤੀ ਜੋਤ ਸਮਾਏ ਸਨ। ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।<ref>{{Cite news|url=https://www.bbc.com/punjabi/india-46368071|title=ਕਰਤਾਰਪੁਰ ਸਾਹਿਬ ਦੀ ਧਾਰਮਿਕ ਮਹੱਤਤਾ ਕੀ ਹੈ?|date=2018-11-28|access-date=2019-11-12|language=en-GB}}</ref>
[[ਤਸਵੀਰ:Inside sancto sanctrum Kartarpur sahib Gurdwara.jpg|left|thumb|ਗੁਰਦਵਾਰਾ ਕਰਤਾਰਪੁਰ ਸਾਹਿਬ ਅੰਦਰ ਸੁਨਹਿਰੀ ਪਾਲਕੀ]]
[[ਤਸਵੀਰ:Foundation Stone of Kartarpur Sahib Gurdwara.jpg|thumb|ਪੁਰਾਣੀ ਗੁਰਦਵਾਰਾ ਇਮਾਰਤ ਦਾ ਨੀਂਹ ਪੱਥਰ ]]
ਇਸਨੂੰ ਡੇਰਾ ਨਾਨਕ ਬਾਬਾ ਵੀ ਕਹਿੰਦੇ ਹਨ ਅਤੇ ਇਸਨੂੰ ਡੇਰਾ ਸਾਹਿਬ [[ਰੇਲਵੇ ਸਟੇਸ਼ਨ]] ਲੱਗਦਾ ਹੈ। ਇਹ ਅਸਥਾਨ ਦਰਿਆ ਰਾਵੀ ਦੇ ਕੰਢੇ ਰੇਲਵੇ ਸਟੇਸ਼ਨ ਤੋਂ ਚਾਰ ਕਿਲੋਮੀਟਰ ਦੀ ਦੂਰੀ ਦੇ ਅੰਦਰ ਸਥਿਤ ਹੈ। ਮੌਜੂਦਾ ਇਮਾਰਤ 1,35,600 ਰੁਪੇ ਦੀ ਲਾਗਤ ਨਾਲ [[ਪਟਿਆਲਾ]] ਦੇ ਮਹਾਰਾਜਾ ਸਰਦਾਰ ਭੁਪਿੰਦਰ ਸਿੰਘ ਨੇ ਬਣਵਾਈ ਸੀ। 1995 ਵਿੱਚ [[ਪਾਕਿਸਤਾਨ]] ਦੀ ਸਰਕਾਰ ਨੇ ਇਹਦੀ ਮੁਰੰਮਤ ਕਰਵਾਈ ਸੀ, ਅਤੇ  2004 ਵਿੱਚ ਪੂਰੀ ਤਰ੍ਹਾਂ ਮੁੜ ਬਹਾਲ ਕਰ ਦਿੱਤੀ ਸੀ।ਗੁਰਦਵਾਰਾ ਸਾਹਿਬ ਦੀ ਇਮਾਰਤ ਵਿੱਚ ਜੜਿਆ ਨੀਂਹ ਪੱਥਰ ਦਰਸਾਂਉਦਾ ਹੈ ਕਿ ਪੁਰਾਣੀ ਇਮਾਰਤ ਦਾ ਨੀਂਹ ਪੱਥਰ ਨਿਰਮਲ ਆਸ਼ਰਮ ਰਿਸ਼ੀਕੇਸ਼ ਦੇ ਸੰਤ ਬਾਬਾ ਬੁੱਡਾ ਜੀ ਨੇ 1929 ਵਿੱਚ ਰਖਿਆ ਸੀ। ਇਹ ਇੱਕ ਖੁੱਲ੍ਹੀ ਅਤੇ [[ਸੁੰਦਰ ਇਮਾਰਤ]] ਹੈ। ਜੰਗਲ ਅਤੇ [[ਰਾਵੀ ਨਦੀ]] ਨੇੜੇ ਹੋਣ ਕਰਕੇ ਇਸ ਦੀ ਦੇਖਭਾਲ ਮੁਸ਼ਕਲ ਬਣ ਹੋ ਜਾਂਦੀ ਹੈ।
 
=== ਕਰਤਾਰਪੁਰ ਲਾਂਘਾ ===