ਭਾਈ ਵੀਰ ਸਿੰਘ ਮੈਮੋਰੀਅਲ ਘਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: 2017 source edit
ਛੋNo edit summary
ਲਾਈਨ 1:
 
'''ਭਾਈ ਵੀਰ ਸਿੰਘ ਮੈਮੋਰੀਅਲ ਘਰ''' ਲੌਰੈਂਸ ਰੋਡ, ਅੰਮ੍ਰਿਤਸਰ ਵਿੱਚ ਸਥਿਤ ਹੈ। ਇਹ ਘਰ ਭਾਈ ਵੀਰ ਸਿੰਘ ਦੀ ਮਹਾਨਤਾ ਨੂੰ ਮਾਨਤਾ ਦੇਂਦੇ ਹੋਏ ਭਾਰਤ ਸਰਕਾਰ ਦੀ ਸਹਾਇਤਾ ਨਾਲ ਉਹਨਾਂ ਦੀ ਯਾਦਗਾਰ ਵਜੌਂ ਸੰਭਾਲਿਆ ਜਾ ਰਿਹਾ ਹੈ।ਮੈਮੋਰੀਅਲ ਘਰ ਦੇ ਕੁੱਝ ਯਾਦਗਾਰੀ ਦ੍ਰਿਸ਼ ਹੇਠ ਗੈਲਰੀ ਵਿੱਚ ਦਿੱਤੇ ਹਨ।ਭਾਈ ਵੀਰ ਸਿੰਘ ਦੀ ਬਹੁਪੱਖੀ ਸ਼ਖ਼ਸੀਅਤ ਇਨ੍ਹਾਂ ਦ੍ਰਿਸ਼ਾਂ ਵਿੱਚੋਂ ਝਲਕਦੀ ਹੈ।
 
==ਗੈਲਰੀ==