ਭਾਈ ਵੀਰ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਛੋNo edit summary
ਲਾਈਨ 41:
[[ਤਸਵੀਰ:Working Desk of BHAI VIR SINGH.jpg|thumb|ਭਾਈ ਵੀਰ ਸਿੰਘ ਦਾ ਕੰਮਕਾਰ ਵਾਲਾ ਡੈਸਕ]]
ਇਸ ਸਮੇਂ ਈਸਾਈ ਮਿਸ਼ਨਰੀਆਂ ਦੇ ਪ੍ਰਚਾਰ ਦੇ ਪ੍ਰਤੀਕਰਮ ਵਜੋਂ ਅਹਿਮਦੀ ਤੇ ਆਰੀਆ ਸਮਾਜੀ ਲਹਿਰਾਂ ਉਰਦੂ ਤੇ ਹਿੰਦੀ ਰਾਹੀਂ ਪ੍ਰਚਾਰ ਕਰ ਰਹੀਆਂ ਸਨ। ਸਿੰਘ ਸਭਾ ਲਹਿਰ ਵੀ ਪੰਜਾਬੀ ਬੋਲੀ ਤੇ ਸਿੱਖ ਧਰਮ ਦੀ ਰੱਖਿਆ ਲਈ ਮੈਦਾਨ ਵਿੱਚ ਪ੍ਰਵੇਸ਼ ਕਰ ਚੁੱਕੀ ਸੀ ਪਰ ਇਸ ਲਹਿਰ ਵਿੱਚ ਸਭ ਤੋਂ ਵਧੇਰੇ ਹਿੱਸਾ ਭਾਈ ਵੀਰ ਸਿੰਘ ਨੇ ਪਾਇਆ।{{ਹਵਾਲਾ ਲੋੜੀਂਦਾ}}
 
== ਯਾਦਗਾਰੀ ਘਰ ==
 
 
ਭਾਈ ਵੀਰ ਸਿੰਘ ਦਾ ਪੁਸ਼ਤੈਨੀ ਘਰ ਕਟੜਾ ਗਰਬਾ ਅੰਮ੍ਰਿਤਸਰ ਵਿੱਚ ਸੀ ਜਿੱਥੇ ਉਨ੍ਹਾਂ ਆਪਣੇ ਜੀਵਨ ਦੇ ਮੁਢਲੇ ਵਰ੍ਹੇ ਗੁਜ਼ਾਰੇ ।1925 ਵਿੱਚ ਉਨ੍ਹਾਂ ਚਰਚ ਮਿਸ਼ਨ ਸਕੂਲ ਦੇ ਪਾਦਰੀ ਕੋਲੋਂ ਅੰਮ੍ਰਿਤਸਰ ਲਾਰੈਂਸ ਰੋਡ ਸਥਿਤ 5 ਏਕੜ ਵਿੱਚ ਫੈਲਿਆ ਇੱਕ ਸ਼ਾਨਦਾਰ ਘਰ ਖਰੀਦ ਲਿਆ ਤੇ 1930 ਤੋਂ ਇੱਥੇ ਰਹਿਣਾ ਸ਼ੁਰੂ ਕਰ ਦਿੱਤਾ। ਇਸ ਘਰ ਨੂੰ ਉਨ੍ਹਾਂ ਦੀ ਯਾਦਗਾਰ ਤੌਰ ਤੇ [[ਭਾਈ ਵੀਰ ਸਿੰਘ ਮੈਮੋਰੀਅਲ ਘਰ]] ਵੱਜੋਂ ਜਾਣਿਆ ਜਾਂਦਾ ਹੈ।
 
==ਰਚਨਾਵਾਂ==