ਜਸਵੰਤ ਸਿੰਘ ਖਾਲੜਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
91.184.106.148 (ਗੱਲ-ਬਾਤ) ਦੀ ਸੋਧ 566097 ਨਕਾਰੀ
ਟੈਗ: ਅਣਕੀਤਾ
ਲਾਈਨ 22:
| ਹੋਰ_ਪ੍ਰਵੇਸ਼ਦਵਾਰ =
}}
'''ਜਸਵੰਤ ਸਿੰਘ ਖਾਲੜਾ''' ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਅਤੇ ਸੁਣਨ ਵਿੱਚ ਇਹ ਵੀ ਆਉਂਦਾ ਹੈ ਕਿ ਕਈ ਲਾਵਾਰਸ ਦੇਹਾ ਦਾ ਸੰਸਕਾਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।<ref name=RDA>{{cite book | last =Kumar | first =Ram |coauthors=Singh,Amrik; Agrwaal, Ashok & Kaur, Jaskaran | title =Reduced To Ashes: The Insurgency and Human Rights in Punjab| publisher =[[South Asia Forum for Human Rights]]| year =2003 |place=Kathamandu (Nepal)| isbn=99933-53-57-4}}</ref>
 
1980 ਵਿੱਚ ਪੰਜਾਬ ਸੰਕਟ ਦੇ ਦਿਨਾਂ ਵਿੱਚ [[ਆਪ੍ਰੇਸ਼ਨ ਬਲਿਊ ਸਟਾਰ]], [[ਇੰਦਰਾ ਗਾਂਧੀ]] ਦੇ ਕਤਲ ਅਤੇ [[1984 ਸਿੱਖ ਵਿਰੋਧੀ ਦੰਗੇ|1984 ਦੇ ਸਿੱਖ-ਵਿਰੋਧੀ ਦੰਗਿਆਂ]] ਤੋਂ ਬਾਅਦ, ਪੁਲਿਸ ਨੂੰ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ [[ਅੱਤਵਾਦ | ਅੱਤਵਾਦੀ]] ਕਹਿ ਕੇ ਹਿਰਾਸਤ ਵਿੱਚ ਲੈਣ ਦੇ ਅਧਿਕਾਰ ਦੇ ਦਿੱਤੇ ਗਏ ਸੀ,। ਪੁਲਿਸ ਉੱਤੇ ਕਥਿਤ ਤੌਰ 'ਤੇ ਹੋਈ ਗੋਲੀਬਾਰੀ ਵਿਚ ਨਿਹੱਥੇ ਸ਼ੱਕੀ ਲੋਕਾਂ ਦੀ ਹੱਤਿਆ ਕਰਨ ਅਤੇ ਕਤਲਾਂ ਨੂੰ ਛੁਪਾਉਣ ਲਈ ਹਜ਼ਾਰਾਂ ਲਾਸ਼ਾਂ ਸਾੜਨ ਦੇ ਦੋਸ਼ ਲੱਗ ਰਹੇ ਸਨ।<ref>"Who Killed the Sikhs". Journeyman Pictures. 4 June 2002. [https://www.youtube.com/user/journeymanpictures#p/search/0/HZTCFxBY6Tw "a portion of this documentary can be viewed here"]</ref><ref>[http://www.ensaaf.org/publications/reports/protectingthekillers/ "Protecting the Killers: A Policy of Impunity in Punjab, India,"], Human Rights Watch & Ensaaf Joint Report, 18 October 2007. pp. 29-30.</ref>