"ਹਰਚੰਦ ਸਿੰਘ ਬੇਦੀ" ਦੇ ਰੀਵਿਜ਼ਨਾਂ ਵਿਚ ਫ਼ਰਕ

ਛੋ
("{{Infobox writer <!--For more information, see Template:Infobox Writer/doc.--> | name = ਹਰਚੰਦ ਸਿੰਘ ਬੇਦੀ | honorific_pre..." ਨਾਲ਼ ਸਫ਼ਾ ਬਣਾਇਆ)
ਟੈਗ: 2017 source edit
 
ਛੋ (added Category:ਜਨਮ 1951 using HotCat)
 
'''ਹਰਚੰਦ ਸਿੰਘ ਬੇਦੀ''' (1951-2021) ਪਰਵਾਸੀ ਪੰਜਾਬੀ ਸਾਹਿਤ ਆਲੋਚਨਾ ਜਗਤ ਵਿਚ ਸਥਾਪਤ ਸ਼ਖਸੀਅਤ ਸਨ। ਹਰਚੰਦ ਸਿੰਘ ਬੇਦੀ ਦਾ ਜਨਮ ਪ੍ਰਸਿੱਧ ਸਾਹਿਤਕਾਰ ਲਾਲ ਸਿੰਘ ਬੇਦੀ ਦੇ ਘਰ ਹੋਇਆ। ਡਾ. ਹਰਚੰਦ ਸਿੰਘ ਬੇਦੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਬੀ ਏ ਆਨਰਜ਼ ਪਹਿਲੇ ਦਰਜੇ ਵਿਚ ਪਾਸ ਕੀਤੀ, ਐਮ.ਏ. ਪੰਜਾਬੀ, ਪਟਿਆਲਾ ਯੂਨੀਵਰਸਿਟੀ ਤੋਂ ਗੋਲਡ ਮੈਡਲ ਨਾਲ ਪਾਸ ਕੀਤੀ ਐਮ.ਫਿਲ. ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਫਸਟ ਕਲਾਸ ਫਸਟ ਰਹਿ ਕੇ ਪਾਸ ਕੀਤੀ। 1991 ਵਿਚ ਪੀਐਚ.ਡੀ. ਅਤੇ ਫਿਰ ਉਰਦੂ ਅਤੇ ਫਾਰਸੀ ਭਾਸ਼ਾਵਾਂ ਵਿਚ ਡਿਪਲੋਮੇ ਕੀਤੇ।
 
[[ਸ਼੍ਰੇਣੀ:ਜਨਮ 1951]]