"ਹਰਚੰਦ ਸਿੰਘ ਬੇਦੀ" ਦੇ ਰੀਵਿਜ਼ਨਾਂ ਵਿਚ ਫ਼ਰਕ

ਕੋਈ ਸੋਧ ਸਾਰ ਨਹੀਂ
 
== ਜੀਵਨ ਅਤੇ ਪੜ੍ਹਾਈ ==
ਹਰਚੰਦ ਸਿੰਘ ਬੇਦੀ ਦਾ ਜਨਮ ਪ੍ਰਸਿੱਧ ਸਾਹਿਤਕਾਰ ਲਾਲ ਸਿੰਘ ਬੇਦੀ ਦੇ ਘਰ ਹੋਇਆ। ਡਾ. ਹਰਚੰਦ ਸਿੰਘ ਬੇਦੀ ਨੇ [[ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ]] ਤੋਂ ਬੀ ਏ ਆਨਰਜ਼ ਪਹਿਲੇ ਦਰਜੇ ਵਿਚ ਪਾਸ ਕੀਤੀ, ਐਮ.ਏ. [[ਪੰਜਾਬੀ, ਯੂਨੀਵਰਸਿਟੀ ਪਟਿਆਲਾ|ਪੰਜਾਬੀ ਯੂਨੀਵਰਸਿਟੀ, ਪਟਿਆਲਾ]] ਤੋਂ ਗੋਲਡ ਮੈਡਲ ਨਾਲ ਪਾਸ ਕੀਤੀ ਐਮ.ਫਿਲ. ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਫਸਟ ਕਲਾਸ ਫਸਟ ਰਹਿ ਕੇ ਪਾਸ ਕੀਤੀ। 1991 ਵਿਚ ਪੀਐਚ.ਡੀ. ਅਤੇ ਫਿਰ ਉਰਦੂ ਅਤੇ ਫਾਰਸੀ ਭਾਸ਼ਾਵਾਂ ਵਿਚ ਡਿਪਲੋਮੇ ਕੀਤੇ।
 
[[ਸ਼੍ਰੇਣੀ:ਜਨਮ 1951]]