"ਮਿਲਖਾ ਸਿੰਘ" ਦੇ ਰੀਵਿਜ਼ਨਾਂ ਵਿਚ ਫ਼ਰਕ

ਕੋਈ ਸੋਧ ਸਾਰ ਨਹੀਂ
ਛੋ (added Category:ਸਿੱਖ using HotCat)
ਟੈਗ: 2017 source edit
{{MedalGold | [[ਏਸ਼ੀਆ ਖੇਡਾਂ ਜਕਾਰਤਾ(1962)]] |400 ਮੀਟਰ ਰਿਲੇ}}
}}
'''ਮਿਲਖਾ ਸਿੰਘ''' (ਜਨਮ 17 ਅਕਤੂਬਰ 1935-5 ਜੂਨ 2021 ) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ।<ref name="sr">{{cite web | url = http://www.sports-reference.com/olympics/athletes/si/milkha-singh-1.html | title = Milkha Singh | publisher = [http://www.sports-reference.com Sports-Reference.com] | accessdate = ਦਸੰਬਰ 1, 2012}}</ref>
2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕਲੇ ਅਥਲੀਟ ਸਨ ਜਿਹਨਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ।
ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।