ਹਰਚੰਦ ਸਿੰਘ ਬੇਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 47:
== ਜੀਵਨ ਅਤੇ ਪੜ੍ਹਾਈ ==
ਹਰਚੰਦ ਸਿੰਘ ਬੇਦੀ ਦਾ ਜਨਮ ਪ੍ਰਸਿੱਧ ਸਾਹਿਤਕਾਰ ਲਾਲ ਸਿੰਘ ਬੇਦੀ ਦੇ ਘਰ ਹੋਇਆ। ਡਾ. ਹਰਚੰਦ ਸਿੰਘ ਬੇਦੀ ਨੇ [[ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ]] ਤੋਂ ਬੀ ਏ ਆਨਰਜ਼ ਪਹਿਲੇ ਦਰਜੇ ਵਿਚ ਪਾਸ ਕੀਤੀ, ਐਮ.ਏ. [[ਪੰਜਾਬੀ ਯੂਨੀਵਰਸਿਟੀ ਪਟਿਆਲਾ|ਪੰਜਾਬੀ ਯੂਨੀਵਰਸਿਟੀ, ਪਟਿਆਲਾ]] ਤੋਂ ਗੋਲਡ ਮੈਡਲ ਨਾਲ ਪਾਸ ਕੀਤੀ ਐਮ.ਫਿਲ. ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਫਸਟ ਕਲਾਸ ਫਸਟ ਰਹਿ ਕੇ ਪਾਸ ਕੀਤੀ। 1991 ਵਿਚ ਪੀਐਚ.ਡੀ. ਅਤੇ ਫਿਰ ਉਰਦੂ ਅਤੇ ਫਾਰਸੀ ਭਾਸ਼ਾਵਾਂ ਵਿਚ ਡਿਪਲੋਮੇ ਕੀਤੇ।
 
=== ਹਰਚੰਦ ਬੇਦੀ ਦੀਆਂ ਪੁਸਤਕਾਂ ===
 
* ਪਾਠ ਤੇ ਪ੍ਰਸੰਗ : ਪਰਵਾਸੀ ਪੰਜਾਬੀ ਕਹਾਣੀ (1998)
* ਸਮੀਖਿਆ ਸਭਿਆਚਾਰ (1989)
* ਤਰਸੇਮ ਸਿੰਘ ਨੀਲਗਿਰੀ ਦੀ ਗਲਪ ਰਚਨਾ (1991)
* ਨੁਕਤਾ ਨਿਗਾਹ (1992)
* ਬਰਤਾਨਵੀ ਪੰਜਾਬੀ ਗਲਪ :ਨਸਲਵਾਦੀ ਪਰਿਪੇਖ (1996)
 
[[ਸ਼੍ਰੇਣੀ:ਜਨਮ 1951]]