ਫ਼ਤਿਹ ਸਿੰਘ (ਸਿੱਖ ਆਗੂ): ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਜਾਣਕਾਰੀ ਮੁਤਾਬਕ ਹਵਾਲਾ ਦਿੱਤਾ ਗਿਆ ਹੈ।
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਨਵੀਂ ਖੋਜ ਦੇ ਅਦਾਰਤ ਸਿੱਧੂ ਬਰਾੜ ਤੋਂ ਸਿੱਧੂ ਫੂਲਕਾ ਲਿਖਿਆ ਗਿਆ ਹੈ।
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 29:
}}
 
'''ਸੰੰਤ ਫਤਿਹ ਸਿੰਘ ਸਿੱਖ''' ਕੌਮ ਦੇ ਧਾਰਮਿਕ ਤੇ ਰਾਜਨੀਤਿਕ ਆਗੂ ਸਨ। ਧੰਨ ਜਨਨੀ ਜਿਨ ਜਾਇਆ ਧਨ ਪਿਤਾ ਪ੍ਰਧਾਨ ।। ਸਤਿਗੁਰੁ ਸੇਵ ਸੁਖ ਪਾਇਆ ਵਿਚਹੁ ਗਇਆ ਗੁਮਾਨ ॥ ੨੭ ਅਕਤੂਬਰ , ੧੯੧੧ ਦਾ ਭਾਗਾਂ ਭਰਿਆ ਦਿਨ ਭਾਰਤ ਦੇ ਇਤਿਹਾਸ ਵਿਚ ਇਕ ਮਹੱਤਤਾ ਭਰਪੂਰ ਦਿਨ ਮੰਨਿਆ ਜਾਏਗਾ ਅਤੇ ਇਹ ਇਕ ਨਾ ਭੁੱਲਣ ਵਾਲਾ ਦਿਨ ਬਣ ਗਿਆ ਹੈ । ਇਹ ਉਹ ਦਿਨ ਹੈ ਜਿਸ ਦਿਨ ਖਾਲਸਾ ਪੰਥ ਦੀ ਇਕ ਮਹਾਨ ਹਸਤੀ , ਸੰਤ ਸਿਪਾਹੀ , ਸ੍ਰੀ ਮਾਨ ਸੰਤ ਬਾਬਾ ਫ਼ਤਿਹ ਸਿੰਘ ਜੀ ਨੇ ਸਰਦਾਰ ਚੰਨਣ ਸਿੰਘ ਜੀ ਦੇ ਗ੍ਰਹਿ ਵਿਖੇ ਮਾਤਾ ਸੰਤ ਕੌਰ ਜੀ ਦੀ ਕੁੱਖ ਤੋਂ ਜਨਮ ਲਿਆ । ਆਪ ਜੀ ਦਾ ਜਨਮ ਪਿੰਡ ਬਦਿਆਲਾ ਵਿਚ ਹੋਇਆ । ਇਹ ਪਿੰਡ ਪਹਿਲਾਂ ਨਾਭਾ ਰਿਆਸਤ ਵਿਚ ਸੀ ਅਤੇ ਹੁਣ ਜ਼ਿਲਾ ਬਠਿੰਡਾ ਵਿਚ ਰਾਮਪੁਰਾ ਫੂਲ ਤੋਂ ੭-੮ ਮੀਲ ਦੀ ਦੂਰੀ ਤੇ ਹੈ । ਆਪ ਜੀ ਦੇ ਦਾਦਾ ਜੀ ਦਾ ਨਾਂ ਸ : ਗਾਂਧਾ ਸਿੰਘ ਜੀ ਅਤੇ ਨਾਨਾ ਜੀ ਦਾ ਨਾਮ ਸ : ਸਮੁੰਦ ਸਿੰਘ ਜੀ ਸੀ । ਆਪ ਜੀ ਦਾ ਨਾਨਕਾ ਪਿੰਡ ਵੀਰੋਕੇ ਹੈ ਜੋ ਕਿ ਜ਼ਿਲਾ ਬਠਿੰਡਾ ਦਾ ਹੀ ਇਕ ਉਘਾ ਪਿੰਡ ਹੈ । ਆਪ ਜੀ ਸਿਧੂਸਿੱਧੂ ਬਰਾੜਫੂਲਕਾ ਖਾਨਦਾਨ ਦੇ ਚਸ਼ਮ ਚਰਾਗ ਹਨ ਅਤੇ ਇਹ ਖਾਨਦਾਨ ਫੂਲਬੰਸ ਦੇ ਸ਼ਾਹੀ ਘਰਾਣੇ ਵਿਚੋਂ ਹੈ ।