ਲੋਕ ਮੱਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
No edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 43:
“ਜਾਦੂ ਟੂਣਾ ਇੱਕ ਕਿਰਿਆ ਹੈ ਜਿਸ ਦੁਆਰਾ ਕੋਈ ਵਸਤੂ ਸਪਰਸ਼ ਦੁਆਰਾ ਜਾਂ ਨਕਲ ਦੁਆਰਾ ਦੂਸਰੀ ਵਸਤੂ ਨੂੰ ਪ੍ਰਭਾਵਿਤ ਕਰਦੀ ਹੈ। ਸਪਰਸ਼ ਦਾ ਮਾਧਿਅਮ ਕੋਈ ਵੀ ਹੋ ਸਕਦਾ ਹੈ: ਪ੍ਰਛਾਵਾ, ਧੋਖਾ, ਨਜਰ, ਉਲਾਘ, ਪਾਣੀ ਤੀਰਥ, ਅਗਨੀ, ਭਿੱਟ ਆਦਿ` ਨਕਲ ਜਾਦੂ ਵਿੱਚ ਪੁਤਲੇ ਸਾੜਨਾ, ਰੀਤਾਂ, ਰਸਮਾਂ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ। ਨਹਾਉਣਾ, ਹਥੋਲਾ ਕਰਾਉਣਾ, ਫੋੜੇ ਝਾੜਨਾ, ਮਤਾੜ ਝਾੜਨਾ, ਤਵੀਜ ਅਤੇ ਜੰਤਰ, ਚੌਰਸਤੇ ਵਿੱਚ ਟੂਣਾ ਕਰਨਾ, ਭੂਤ ਪ੍ਰੇਤ ਦਾ ਸਾਇਆ ਦੂਰ ਕਰਨਾ, ਉਤਾਰਾ, ਝਾੜਾ, ਫਾਕਾ ਆਦਿ ਜਾਦੂ ਟੂਣੇ ਨਾਲ ਸੰਬੰਧਿਤ ਲੋਕ ਵਿਸ਼ਵਾਸ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ। ਲੋਕ-ਵਿਸ਼ਵਾਸਾਂ ਦੀ ਇੱਕ ਵੱਡੀ ਵੰਨਗੀ ਇਸ ਭਾਗ ਵਿੱਚ ਆ ਜਾਂਦੀ ਹੈ।"3 ਇਹ ਵਿਸ਼ਵਾਸ ਪ੍ਰਾਚੀਨ ਕਾਲ ਤੋਂ ਲੈ ਕੇ ਵਰਤਮਾਨ ਤਕ ਅਜੇ ਚਲੇ ਆ ਰਹੇ ਹਨ ਇਨ੍ਹਾਂ ਨੂੰ ਮੰਨਣਾ ਜਾਂ ਨਾ ਮੰਨਣਾ ਆਦਮੀ `ਤੇ ਨਿਰਭਰ ਕਰਦਾ ਹੈ।
 
“ਵਹਿਮ-ਭਰਮ ਅਤੇ ਲੋਕ-ਵਿਸ਼ਵਾਸ ਲੋਕ-ਮਾਨਸ ਦੇ ਪ੍ਰਗਟਾਅ ਦੇ ਦੋ ਮਹੱਤਵਪੂਰਨ ਪਹਿਲੂ ਹਨ। ਦੋਵੇਂ ਨੂੰ ਇਕ-ਦੂਜੇ ਤੋਂ ਨਖੇੜਨਾ ਬਹੁਤ ਮੁਸ਼ਕਿਲ ਜਾਪਦਾ ਹੈ। ਵਹਿਮ-ਭਰਮ ਵਿੱਚ ਅਕਸਰ ਵਿਸ਼ਵਾਸ ਦਾ ਅੰਸ਼ ਸ਼ਾਮਿਲ ਹੁੰਦਾ ਹੈ, ਜਦੋਂ ਕਿ ਲੋਕ-ਵਿਸ਼ਵਾਸ ਕਿਤੇ ਨਾ ਕਿਤੇ ਵਹਿਮ ਭਰਮ `ਤੇ ਟਿਕਿਆ ਹੁੰਦਾ ਹੈ। ਵਹਿਮ ਭਰਮ ਦਾ ਆਧਾਰ ਡਰ, ਤੌਖਲੇ, ਸ਼ੰਕੇ ਅਤੇ ਭੈਅ ਦੀ ਉਹ ਭਾਵਨਾ ਹੁੰਦੀ ਹੈ, ਜਿਸ ਦੇ ਸਾਹਮਣੇ ਮਨੁੱਖ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਦਾ ਹੈ। ਗ਼ੈਬੀ ਸ਼ਕਤੀਆਂ ਦਾ ਚਮਤਕਾਰ, ਨਿੱਛ ਮਾਰਨਾ, ਗੋਹੇ ਦਾ ਭਰਿਆ ਟੋਕਰਾ ਜਾਂ ਖਾਲੀ ਘੜਾ ਲੈਮੱਥੇ ਥੇਲੱਗਣਾ, ਬਿਲੀਬਿੱਲੀ ਦਾ ਰਾਹ ਕੱਟਣਾ, ਕੁੰਤਾਕੁੱਤੇ ਦਾ ਕੰਨ ਮਾਰ ਦੇਣਾ, ਰਾਹ ਵਿੱਚ ਸ਼ੂਦਰ ਮਿਲੇ ਤਾਂ ਚੰਗਾ ਤੇ ਬ੍ਰਹਮਣਾ ਮਾੜਾ, ਆਦਿ ਵਹਿਮ-ਭਰਮ ਦਿਨ-ਦਿਹਾੜਿਆ ਬਾਰੇ ਵਹਿਮ ਵੀ ਜੀਵ-ਜੰਤੂਆਂ ਵਾਂਗ ਅਹਿਮੀਅਤ ਰੱਖਦੇ ਹਨ।"<ref>ਸੰਤ੍ਰਿਪਤ ਕੋਰ ਲੋਕਧਾਰਾ ਆਧਾਰ ਤੇ ਪਾਸਾਰ, ਮਦਾਨ ਪਬਲੀਕੇਸ਼ਨ, ਪਟਿਆਲਾ, 2008, ਪੰਨਾ 194</ref>
 
===ਸ਼ਗਨ ਅਪਸ਼ਗਨ===