ਲੋਕ ਮੱਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋNo edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 46:
 
===ਸ਼ਗਨ ਅਪਸ਼ਗਨ===
“ਸੁਭ ਅਤੇ ਮੰਦੇ ਕੰਮ ਨੂੰ ਸ਼ਗਨ ਅਪਸ਼ਗਨ ਕਿਹਾ ਜਾਂਦਾ ਹੈ। ਸ਼ਗਨ ‘ਸ਼ਕੁਨ` ਦਾ ਪੰਜਾਬੀ ਰੂਪ ਹੈ। ਜਿਸ ਦੇ ਅਰਥ ਪੰਛੀ ਹਨ। ਕਾਲਾ ਕੁੱਤਾ, ਗ੍ਰਹਿ ਠੀਕ ਹੋਣਾ ਸ਼ਗਨ ਤੇ ਨਾ ਠੀਕ ਹੋਣਾ ਅਪਸ਼ਗਨ, ਦੁੱਧ ਨਾਲ ਭਰਿਆ ਭਾਂਡਾ ਸ਼ੁਭ ਸ਼ਗਨ ਤੇ ਖਾਲੀ ਅਪਸ਼ਗਣ, ਭੰਗਣ ਮਿਲੇ ਤਾ ਸ਼ਗਨ ਤੇ ਬ੍ਰਹਮਣ ਅਪਸ਼ਗਨ, ਬਿੱਲੀ ਦਾ ਰਸਤਾ ਕੱਟਣਾ, ਕੁੰਤੇਕੁੱਤੇ ਦੇ ਕੰਨਫੜਕ ਦੇਵਾ, ਕਾਣਾ ਤੇ ਲੂਲਾ ਲੰਗੜਾ ਮਿਲਣਾ, ਤਿੱਤਰ, ਖੋਤਾ, ਸੱਪ, ਰਾਤ ਨੂੰ ਕੁੱਤੇ ਜਾਂ ਬਿੱਲੀ ਦਾ ਰੋਣਾ ਅਪਸ਼ਗਨ, ਕੁੱਕੜ ਦਿਨੇ ਬਾਗ ਦੇਵੇ ਜਾਂ ਉਲੂਉੱਲੂ ਦਿਨੇ ਦਿਸੇ ਅਪਸ਼ਗਨ ਹੁੰਦਾ ਹੈ।"<ref>ਡਾ. ਜੀਤ ਸਿੰਘ ਜੋਸ਼ੀ ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰ, ਲਾਹੋਰ ਬੁੱਕ ਸ਼ਾਪ, ਲੁਧਿਆਣਾ, 2010, ਪੰਨਾ 293-94</ref> ਲੋਕ ਵਿਸ਼ਵਾਸਾਂ ਦਾ ਸਾਡੇ ਜੀਵਨ ਵਿੱਚ ਅਟੁੱਟ ਅੰਗ ਬਣੇ ਹੋਵੇ ਹਨ ਇਹ ਸਾਡੇ ਜੀਵਨ ਦੇ ਨਾਲ-ਨਾਲ ਚਲਦੇ ਹਨ ਪਰ ਅੱਜ ਦੇ ਯੁੱਗ ਵਿੱਚ ਪੜ੍ਹੇ-ਲਿਖੇ ਲੋਕ ਘੱਟ ਵਿਸ਼ਵਾਸ ਰੱਖਦੇ ਹਨ।
 
===ਸੁਪਨ ਵਿਸ਼ਵਾਸ===