ਚਰਨਜੀਤ ਸਿੰਘ ਚੰਨੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋNo edit summary
ਲਾਈਨ 29:
| predecessor = [[ਅਮਰਿੰਦਰ ਸਿੰਘ]]
}}
'''ਚਰਨਜੀਤ ਸਿੰਘ ਚੰਨੀ''' ਭਾਰਤੀ [[ਪੰਜਾਬ (ਖੇਤਰ)|ਪੰਜਾਬ]] ਦਾ ਵਰਤਮਾਨ ਮੁੱਖ ਮੰਤਰੀ ਹੈ। ਉਹ ਚਮਕੌਰ ਸਾਹਿਬ ਤੋਂ ਵਿਧਾਇਕ ਹੈ।<ref>[http://punjab.gov.in/mlas Government of Punjab,।ndia]</ref> ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਪੰਜਾਬ ਇਕਾਈ ਦਾ ਨੇਤਾ ਹੈ। ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਵਿੱਚ ਤਕਨਿਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਮੰਤਰੀ ਸੀ। 18 ਸਤੰਬਰ 2021 ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਮਗਰੋਂ 19 ਸਤੰਬਰ 2021 ਨੂੰ ਚੰਨੀ ਭਾਰਤੀ ਪੰਜਾਬ ਦਾ ਮੁੱਖ ਮੰਤਰੀ ਚੁਣਿਆ ਗਿਆ।<ref>[http://punjab.gov.in/mlas Government of Punjab, India]</ref><ref>{{ਖ਼ਬਰ ਦਾ ਹਵਾਲਾ}}</ref> ਉਹ [[ਦਲਿਤ]] ਭਾਈਚਾਰੇ ਨਾਲ ਸਬੰਧਿਤ ਹੈ ਅਤੇ ਉਸਨੂੰ ਦਸੰਬਰ 2015 ਵਿੱਚ 4353 ਸਾਲ ਦੀ ਉਮਰ ਚ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਨਿਯੁਕਤ ਕੀਤਾ ਗਿਆ ਸੀ।<ref>[http://indianexpress.com/article/cities/chandigarh/punjab-dalit-mla-channi-is-clp-chief-ashu-his-deputy/ Punjab Dalit MLA Channi is CLP Chief],।ndian Express, December 2015</ref>
 
ਉਹ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਕੈਬਨਿਟ, ਪੰਜਾਬ ਵਿੱਚ 16 ਮਾਰਚ 2017 ਨੂੰ 47 ਸਾਲ ਦੀ ਉਮਰ ਵਿੱਚ ਕੈਬਨਿਟ ਮੰਤਰੀ ਨਿਯੁਕਤ ਕੀਤਾ ਗਿਆ ਸੀ। ਚਮਕੌਰ ਸਾਹਿਬ ਤੋਂ ਤੀਜੀ ਵਾਰ ਵਿਧਾਇਕ ਅਤੇ "ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ" ਮੰਤਰੀ ਕੈਬਨਿਟ ਹਨ। ਉਹ ਇੰਡੀਅਨ ਨੈਸ਼ਨਲ ਕਾਂਗਰਸ ਦੁਆਰਾ ਘੋਸ਼ਿਤ ਕੀਤੇ ਗਏ ਨਵੇਂ ਮੁੱਖ ਮੰਤਰੀ ਹਨ ਅਤੇ 19 ਸਤੰਬਰ, 2021 ਨੂੰ ਹਰੀਸ਼ ਰਾਵਤ ਨੇ ਇੱਕ ਟਵੀਟ ਰਾਹੀਂ ਐਲਾਨ ਕੀਤਾ ਸੀ। ਉਹ ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈ ਕਮਾਂਡ ਦੁਆਰਾ ਘੋਸ਼ਿਤ ਕੀਤੇ ਗਏ ਪਹਿਲੇ ਦਲਿਤ ਮੁੱਖ ਮੰਤਰੀ ਹਨ।