ਭਾਈ ਘਨੱਈਆ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ 2409:4055:2E81:F8C4:E5A5:AAEF:98C7:C4FE (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ 2401:4900:1F32:5072:5AC:9E2E:8AE5:8914 ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਲਾਈਨ 2:
 
==ਸੇਵਾ ਦੇ ਪੁੰਜ==
ਆਪ ਸ਼ਾਹੀ ਫੌਜਾਂ ਨੂੰ ਰਸਦ ਪਾਣੀ ਪਹੁੰਚਾਉਣ ਦੇ ਕੰਮ ਵਿੱਚ ਜੁੱਟ ਗਏ। ਅਨਿੰਨ ਸੇਵਕ ਭਾਈ ਨੰਨੂਆ ਜੀ ਤੋਂ ਨੌਵੇਂ ਗੁਰੂ ਜੀ ਦੀ ਬਾਣੀ ਸੁਣੀ ਤੇ ਆਪ ਨੂੰ ਅਨੰਦਪੁਰ ਸਾਹਿਬ ਸ਼੍ੀਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚ ਗਏ। ਆਪ ਆਪਣੇ ਚਿੱਟੇ ਵਸਤਰਬਸਤਰ ਪਹਿਨ ਕੇ ਬਿਨਾਂ ਵਿਤਕਰੇ ਦੇ ਪਾਣੀ ਪਿਲਾਈ ਜਾਂਦੇ। ਜਦ ਸਿੱਖਾਂ ਨੇ ਦੇਖਿਆ ਕਿ ਭਾਈ ਘਨੱਈਆ ਸਾਡੇ ਨਾਲ-ਨਾਲ ਵੈਰੀਆਂ ਨੂੰ ਵੀ ਪਾਣੀ ਪਿਲਾਈ ਜਾਂਦੇ ਹਨ ਤਾਂ ਇਸ ਦੀ ਸ਼ਿਕਾਇਤ ਸਿੱਖਾਂ ਨੇ [[ਸ਼੍ੀ ਗੁਰੂ ਗੋਬਿੰਦ ਸਿੰਘ]] ਜੀ ਕੋਲ ਕੀਤੀ। ਗੁਰੂ ਜੀ ਦੇ ਪੁੱਛਣ ਉੱਤੇ ਭਾਈ ਘਨੱਈਆ ਜੀ ਨੇ ਕਿਹਾ
{{quotation|.....'''ਕਿ 'ਹੇ ਪਾਤਸ਼ਾਹ, ਮੈਂ ਕਿਸੇ ਸਿੱਖ ਜਾਂ ਮੁਸਲਮਾਨ ਨੂੰ ਪਾਣੀ ਨਹੀਂ ਪਿਲਾਉਂਦਾ, ਮੈਂ ਤਾਂ ਹਰ ਥਾਵੇਂ ਆਪ ਜੀ ਦਾ ਹੀ ਰੂਪ ਵੇਖਦਾ ਹਾਂ'''' }}
:ਇਸ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖੁਸ਼ ਹੋ ਕੇ ਮਲ੍ਹਮ ਦੀ ਡੱਬੀ ਤੇ ਪੱਟੀ ਵੀ ਨਾਲ ਦੇ ਦਿੱਤੀ ਤੇ ਹੁਕਮ ਕੀਤਾ ਕਿ ਭਾਈ ਘਨੱਈਆ ਜੀ ਅੱਜ ਤੋਂ ਮਲ੍ਹਮ ਪੱਟੀ ਦੀ ਸੇਵਾ ਵੀ ਸੰਭਾਲ ਲਓ ਤੇ ਪਾਣੀ ਪਿਲਾਉਣ ਦੇ ਨਾਲ ਜ਼ਖ਼ਮੀਆਂ ਦੇ ਮਲ੍ਹਮ ਪੱਟੀ ਵੀ ਕਰ ਦਿਆ ਕਰੋ।