ਸੁਖਵਿੰਦਰ ਅੰਮ੍ਰਿਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
Rescuing 1 sources and tagging 1 as dead.) #IABot (v2.0.8.2
ਲਾਈਨ 15:
 
==ਜੀਵਨ ਵੇਰਵੇ==
ਸੁਖਵਿੰਦਰ ਦਾ ਜਨਮ ਪਿੰਡ ਸਦਰਪੁਰਾ ਵਿਖੇ ਹੋਇਆ। ਸੁਖਵਿੰਦਰ ਆਪਣੇ ਘਰ ਦੀ ਜੇਠੀ ਧੀ ਹੈ। ਇੱਕ ਭਰਾ ਤੇ ਚਾਰ ਭੈਣਾਂ ਦੀ ਸਭ ਤੋਂ ਵੱਡੀ ਭੈਣ। ਪੰਜ ਧੀਆਂ ਦਾ ਭਾਰ ਉਤਾਰਨ ਦੀ ਕਾਹਲੀ ਵਿੱਚ ਮਾਪਿਆਂ ਨੇ 17 ਸਾਲਾਂ ਦੀ ਉਮਰ ਵਿੱਚ ਸੁਖਵਿੰਦਰ ਦਾ ਵਿਆਹ ਕਰ ਦਿੱਤਾ। ਉਹ ਦੁਬਾਰਾ ਪੜ੍ਹਨ ਲੱਗ ਪਈ,ਵਿਆਹ ਵੇਲੇ ਉਹ ਨੌਵੀਂ ਪਾਸ ਸੀ,ਉਹਨੇ ਹੌਲੀ ਹੌਲੀ ਮੈਟ੍ਰਿਕ,ਬੀ.ਏ., ਐਮ.ਏ. ਕੀਤੀ ਤੇ ਹੁਣ ਉਹ ਕਿੰਨ੍ਹੀਆਂ ਕਿਤਾਬਾਂ ਦੀ ਸਿਰਜਕ ਹੈ।<ref name="ਸੀਰਤ">{{cite web| title=ਚੁੱਲ੍ਹੇ ਵਿੱਚ ਬਲਦੀਆਂ ਕਵਿਤਾਵਾਂ ਤੇ ਹਜ਼ਾਰ ਰੰਗਾਂ ਦੀ ਲਾਟ| publisher=ਸੀਰਤ, ਸੰ: ਸੁਪਨ ਸੰਧੂ | url=http://www.seerat.ca/june2011/index.php। date=ਜੂਨ 2011}}{{ਮੁਰਦਾ ਕੜੀ|date=ਅਕਤੂਬਰ 2021 |bot=InternetArchiveBot |fix-attempted=yes }}</ref>
 
ਸੁਖਵਿੰਦਰ ਅੰਮ੍ਰਿਤ਼ ਦੇ ਕਾਵਿ ਸਫਰ ਦਾ ਆਰੰਭ 1997 ਵਿੱਚ ਸੂਰਜ ਦੀ ਦਹਿਲੀਜ਼ ਗ਼ਜ਼ਲ ਸੰਗ੍ਰਹਿ ਦੇ ਪ੍ਰਕਾਸਿ਼ਤ ਹੋਣ ਨਾਲ ਹੋਇਆ। ਇਸ ਉਪਰੰਤ ਉਸ ਦੇ ਦੂਜੇ ਗ਼ਜ਼ਲ ਸੰਗ੍ਰਹਿ ਚਿਰਾਗਾਂ ਦੀ ਡਾਰ (1999) ਅਤੇ ਖੁੱਲ੍ਹੀਆਂ ਕਵਿਤਾਵਾਂ ਦਾ ਸੰਗ੍ਰਹਿ ਕਣੀਆਂ(2000) ਪ੍ਰਕਾਸਿ਼ਤ ਹੋਇਆ। ਉਸ ਦੀ ਚੌਥੀ ਪੁਸਤਕ ਪਰ ਤੀਜਾ ਗ਼ਜ਼ਲ ਸੰਗ੍ਰਹਿ ਪੱਤਝੜ ਵਿੱਚ ਪੁੰਗਰਦੇ ਪੱਤੇ (2002) ਅਤੇ 2003 ਵਿੱਚ ਉਸ ਦੀ ਸੰਪਾਦਤ ਗ਼ਜ਼ਲ ਸੰਗ੍ਰਹਿ ਕੇਸਰ ਦੇ ਛਿੱਟੇ ਵੀ ਪ੍ਰਕਾਸਿ਼ਤ ਹੋ ਚੁੱਕੀ ਸੀ।<ref>{{Cite web|url=http://kaavshastar.com/home.php?tid=46&sub=69|title=Kaav Shastar|website=kaavshastar.com|access-date=2020-07-23|archive-date=2020-07-03|archive-url=https://web.archive.org/web/20200703153141/http://kaavshastar.com/home.php?tid=46&sub=69|dead-url=yes}}</ref>
 
ਸੁਖਵਿੰਦਰ ਅੰਮ੍ਰਿਤ ਨੇ ਪੰਜਾਬੀ ਕਵਿਤਾ ਨੂੰ ਅਸਲੋਂ ਸੱਜਰਾ ਤੇ ਨਿਵੇਕਲਾ ਮੁਹਾਵਰਾ ਦੇ ਕੇ ਨਵੀਂ ਬੁਲੰਦੀ ’ਤੇ ਪਹੁੰਚਾਇਆ ਹੈ।