ਦਮਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
Rescuing 1 sources and tagging 0 as dead.) #IABot (v2.0.8.2
 
ਲਾਈਨ 10:
'''ਦਮਾ''' ਜਾਂ '''ਸਾਹ ਦਾ ਰੋਗ''' ਸਾਹ ਦੀਆਂ ਨਾਲੀਆਂ ਦਾ ਇੱਕ ਬਹੁਤ ਹੀ ਆਮ ਚਿਰਕਾਲੀਨ ਸੋਜ਼ਸ਼ਕਾਰੀ ਰੋਗ ਹੈ ਜਿਸ ਦੇ ਲੱਛਣ ਬਦਲਨਹਾਰ ਅਤੇ ਵਾਰ-ਵਾਰ ਆਉਣ ਵਾਲੀਆਂ, ਮੁੜਵੇਂ ਹਵਾ ਦੇ ਵਹਾਅ ਵਿੱਚ ਆਉਂਦੀਆ ਔਕੜਾਂ ਅਤੇ ਨਾੜੀਆਂ ਦਾ ਖਿੱਚਿਆ ਜਾਣਾ ਹਨ।<ref name=NHLBI07p11-12>{{harvnb|NHLBI Guideline|2007|pp=11–12}}</ref> ਆਮ ਲੱਛਣ ਹਨ ਸਾਂ-ਸਾਂ ਦੀ ਅਵਾਜ਼, ਖੰਘ, ਛਾਤੀ ਦਾ ਖਿਚਾਅ ਅਤੇ ਸਾਹ ਔਖਾ ਹੋਣਾ।<ref name=bts2009p4>{{harvnb|British Guideline|2009|p=4}}</ref>
 
ਦਮੇ ਦਾ ਕਾਰਨ ਜਣਨ ਅਤੇ ਜਲਵਾਯੂ ਸਬੰਧਤ ਕਾਰਨਾਂ ਦਾ ਮਿਸ਼ਰਣ ਮੰਨਿਆ ਜਾਂਦਾ ਹੈ।<ref name=Martinez_geneenvir>{{cite journal |author=Martinez FD |title=Genes, environments, development and asthma: a reappraisal |journal=Eur Respir J |volume=29 |issue=1 |pages=179–84 |year=2007 |pmid=17197483 |doi=10.1183/09031936.00087906}}</ref> ਇਸ ਰੋਗ ਦੀ ਪਛਾਣ ਲੱਛਣਾਂ ਦੀ ਸ਼ੈਲੀ, ਸਮੇਂ ਮੁਤਾਬਕ ਇਲਾਜ ਪ੍ਰਤੀ ਹੁੰਗਾਰਾ ਅਤੇ ਸਪਾਈਰੋਮੀਟਰੀ ਉੱਤੇ ਅਧਾਰਤ ਹੈ।<ref name=lemanske>{{cite journal |author=Lemanske RF, Busse WW |title=Asthma: clinical expression and molecular mechanisms|journal=J. Allergy Clin. Immunol. |volume=125 |issue=2 Suppl 2 |pages=S95–102 |year=2010 |month=February|pmid=20176271 |pmc=2853245 |doi=10.1016/j.jaci.2009.10.047 }}</ref> ਇਲਾਜੀ ਤੌਰ ਉੱਤੇ ਇਸ ਦਾ ਵਰਗੀਕਰਨ ਲੱਛਣਾਂ ਦੀ ਵਾਰਵਾਰਤਾ, ਇੱਕ ਸਕਿੰਟ FEV1 ਵਿੱਚ ਜਬਰੀ ਕੱਢੇ ਸਾਹ ਦੀ ਮਾਤਰਾ ਅਤੇ ਸਿਖਰੀ ਸਾਹ-ਨਿਕਾਸ ਵਹਾਅ ਦਰ ਦੇ ਅਧਾਰ ਉੱਤੇ ਹੁੰਦਾ ਹੈ।<ref name=Yawn2008>{{cite journal |author=Yawn BP |title=Factors accounting for asthma variability: achieving optimal symptom control for individual patients |journal=Primary Care Respiratory Journal |volume=17 |issue=3 |pages=138–147 |month=September |year=2008 |url=http://www.thepcrj.org/journ/vol17/17_3_138_147.pdf |archiveurl=httphttps://www.webcitation.org/5nySCf5x8?url=http://www.thepcrj.org/journ/vol17/17_3_138_147.pdf |archivedate=2010-03-04 |pmid=18264646 |doi=10.3132/pcrj.2008.00004 |access-date=2013-01-28 |dead-url=no }}</ref>
==ਲੱਛਣ==
ਦਮਾ ਸਰੀਰ ਦੀ ਇੱਕ ਤਕਲੀਫਦੇਹ ਬਿਮਾਰੀ ਹੈ, ਹਵਾ ਦੇ ਪ੍ਰਕੋਮ ਕਾਰਨ ਹੁੰਦੀ ਹੈ। ਰੋਗੀ ਖੰਘਦੇ ਬੇਹਾਲ ਹੋ ਜਾਂਦਾ ਹੈ। ਸਾਹ ਫੁੱਲਣ ਲਗਦਾ ਹੈ ਅਤੇ ਬਹੁਤ ਕੋਸ਼ਿਸ਼ ਦੇ ਬਾਅਦ ਬਲਗਮ ਨਿਕਲਦੀ ਹੈ। ਰੋਗੀਆਂ ਵਿੱਚ ਸਰੀਰਕ ਗਣਾਂ ਦੇ ਅਨੁਰੂਪ ਦਮਾ ਕਈ ਪ੍ਰਕਾਰ ਦਾ ਹੋ ਸਕਦਾ ਹੈ। ਸਰਦੀ ਵਿੱਚ ਆਮ ਤੌਰ ’ਤੇ ਦਮੇ ਦਾ ਪ੍ਰਕੋਪ ਵਧ ਜਾਂਦਾ ਹੈ।