ਮਰਾਠਾ ਸਾਮਰਾਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
Rescuing 1 sources and tagging 0 as dead.) #IABot (v2.0.8.2
 
ਲਾਈਨ 49:
 
ਛਤਰਪਤੀ ਸ਼ਾਹੂ ਨੇ ਬਾਲਾਜੀ ਵਿਸ਼ਵਨਾਥ ਨੂੰ ਅਤੇ ਬਾਅਦ ਵਿੱਚ ਉਸ ਦੀ ਔਲਾਦ, ਨੂੰ ਪੇਸ਼ਵਾ ਜਾਂ ਪ੍ਰਧਾਨ ਮੰਤਰੀ ਦੇ ਤੌਰ ਤੇ ਨਿਯੁਕਤ ਕੀਤਾ.<ref>The Journal of Asian Studies
The Journal of Asian Studies / Volume 21 / Issue 04 / August 1962, pp 577-578Copyright © The Association for Asian Studies, Inc. 1962</ref> ਬਾਲਾਜੀ ਅਤੇ ਉਸ ਦੀ ਸੰਤਾਨ ਨੇ ਮਰਾਠਾ ਰਾਜ ਦੇ ਵਿਸਥਾਰ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ. ਆਪਣੀ ਸਿਖਰ ਸਮੇਂ ਇਹ ਸਾਮਰਾਜ ਦੱਖਣ ਵਿੱਚ ਤਾਮਿਲਨਾਡੂ {{Sfnp|Mehta|2005|p = 204|ps = }} ਤੋਂ  ਉੱਤਰ ਵਿੱਚ ਪੇਸ਼ਾਵਰ (ਅਜੋਕਾ [[ਖ਼ੈਬਰ ਪਖ਼ਤੁਨਖ਼ਵਾ|Khyber Pakhtunkhwa]], [[ਪਾਕਿਸਤਾਨ|Pakistan]]<ref name="XWiACEwPR8C p.16">[https://books.google.co.in/books?id=bXWiACEwPR8C&pg=PR22&lpg=PR22&dq=Sailendra+Nath+Sen+baji+rao+1720-40&source=bl&ots=kqD8F2ZCF5&sig=UjrO2a19-RelJENaTp3WFNIoQuE&hl=en&sa=X&ei=MoiCVYiCG4vl8AWy96xA&ved=0CB0Q6AEwAA#v=snippet&q=Tukoji&f=false An Advanced History of Modern India By Sailendra Nath Sen, p.16]</ref> {{Efn|Many historians consider [[Attock]] to be the final frontier of the Maratha Empire.<ref>Bharatiya Vidya Bhavan, Bharatiya Itihasa Samiti, Ramesh Chandra Majumdar – ''[[The History and Culture of the Indian People]]: The Maratha supremacy''</ref>{{Page needed|date=June 2015}}}}), ਅਤੇ ਪੂਰਬ ਵਿੱਚ ਬੰਗਾਲ ਅਤੇ ਅੰਡੇਮਾਨ ਟਾਪੂਆਂ ਤੱਕ <ref name="andamanonline.in">[http://www.andamanonline.in/about/Profile/History/index.html Andaman & Nicobar Origin | Andaman & Nicobar Island History] {{Webarchive|url=https://web.archive.org/web/20141215163141/http://www.andamanonline.in/about/Profile/History/index.html |date=2014-12-15 }}.</ref> ਫੈਲਿਆ ਹੋਇਆ ਸੀ. 1761 ਵਿੱਚ ਮਰਾਠਾ ਫ਼ੌਜ [[ਪਾਣੀਪਤ ਦੀ ਤੀਜੀ ਲੜਾਈ|Third Battle of Panipat]] ਅਫਗਾਨ ਹਮਲਾਵਰ [[ਅਹਿਮਦ ਸ਼ਾਹ ਅਬਦਾਲੀ|Ahmad Shah Durrani]] ਨੂੰ  ਹਾਰ ਗਈ, ਜਿਸ ਨਾਲ ਪੱਛਮੀ ਭਾਰਤ ਵਿੱਚ ਉਨ੍ਹਾਂ ਦਾ ਇੰਪੀਰੀਅਲ ਵਿਸਥਾਰ ਰੁਕ ਗਿਆ. ਪਾਣੀਪਤ ਦੇ ਦਸ ਸਾਲ ਬਾਅਦ, ਨੌਜਵਾਨ ਪੇਸ਼ਵਾ ਮਾਧਵ ਰਾਓ ਪਹਿਲਾ ਦੇ ਮਰਾਠਾ ਮੁੜ-ਉਭਰ ਨਾਲ ਉੱਤਰੀ ਭਾਰਤ ਤੇ ਮਰਾਠਾ ਅਧਿਕਾਰ ਬਹਾਲ ਹੋਇਆ.
 
ਅਸਰਦਾਰ ਤਰੀਕੇ ਨਾਲ ਵੱਡੇ ਸਾਮਰਾਜ ਦਾ ਪਰਬੰਧ ਚਲਾਉਣ ਲਈ, ਉਸਨੇ ਮਰਾਠਾ ਰਾਜ ਦੇ ਸਭ ਤੋਂ ਤਕੜੇ ਸਰਦਾਰਾਂ ਨੂੰ ਅਰਧ-ਖੁਦਮੁਖਤਿਆਰੀ ਦੇ ਦਿੱਤੀ.  ਬਹੁਤ ਸਾਰੇ ਸਰਦਾਰ, ਜਿੱਦਾਂ ਬੜੌਦਾ ਦੇ ਗਾਇਕਵਾੜ, ਇੰਦੌਰ ਅਤੇ ਮਾਲਵਾ ਦੇ ਹੋਲਕਰ, ਗਵਾਲੀਅਰ ਅਤੇ ਉਜੈਨ ਦੇ ਸਿੰਧੀਆ, ਨਾਗਪੁਰ ਦੇ ਭੌਸਲੇ, ਅਤੇ ਧਰ ਅਤੇ ਦੇਵਾਸ ਦੇ ਪੁਆਰ ਆਪਣੇ ਆਪਣੇ ਇਲਾਕਿਆਂ ਚ ਰਾਜੇ ਬਣ ਗਏ। ਸਲਤਨਤ ਨੇ ਇੱਕ ਢਿੱਲੇ ਢਾਲੇ ਮਹਾਸੰਘ ਦੀ ਸ਼ਕਲ ਲੈ ਲਈ।1775 ਵਿੱਚ, ਈਸਟ ਇੰਡੀਆ ਕੰਪਨੀ ਪੁਣੇ ਵਿੱਚ ਪੇਸ਼ਵਾ ਪਰਿਵਾਰ ਦੇ ਉਤਰਾਧਿਕਾਰ ਸੰਘਰਸ਼, ਵਿੱਚ ਦਖ਼ਲ ਦਿੱਤਾ. ਮਰਾਠੇ ਦੂਜੀ ਅਤੇ ਤੀਜੀ ਅੰਗਰੇਜ਼-ਮਰਾਠਾ ਜੰਗਾਂ (1805-1818), ਵਿੱਚ ਆਪਣੀ ਹਾਰ  ਤੱਕ ਭਾਰਤ ਵਿੱਚ ਪ੍ਰਮੁੱਖ ਸ਼ਕਤੀ ਬਣੇ ਰਹੇ ਅਤੇ ਇਸ ਤੋਂ ਬਾਅਦ ਭਾਰਤ ਦੇ ਬਹੁਤੇ ਹਿੱਸੇ ਤੇ ਈਸਟ ਇੰਡੀਆ ਕੰਪਨੀ ਦਾ ਕੰਟਰੋਲ ਹੋ ਗਿਆ.