ਮਨਮੋਹਨ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋNo edit summary
ਲਾਈਨ 1:
{{Infobox officeholder
ਭਾਰਤ ਤੇ 14ਵੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ। {{Infobox officeholder
| name = ਡਾ. ਮਨਮੋਹਨ ਸਿੰਘ
| image = Manmohansingh04052007.jpg
ਲਾਈਨ 61:
| ਪੋਲੀਟੀਕਲ ਪਾਰਟੀ = [INC] ਇੰਡਿਯਨ ਨੈਸ਼ਨਲ ਪਾਰਟੀ
}}
'''ਮਨਮੋਹਨ ਸਿੰਘ''' ({{IPA-pa|mənˈmoːɦən ˈsɪ́ŋɡ|lang|Hi-ManmohanSingh.ogg}}; ਜਨਮ 26 ਸਤੰਬਰ 1932) [[ਭਾਰਤ]] ਦੇ 14ਵੇਂ [[ਭਾਰਤ ਦੇ ਪ੍ਰਧਾਨ ਮੰਤਰੀ|ਪ੍ਰਧਾਨ ਮੰਤਰੀ]] ਹਨ। ਇਹ [[ਜਵਾਹਰ ਲਾਲ ਨਹਿਰੂ]] ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਹਨ, ਜਿਹਨਾਂ ਨੂੰ ਪੂਰੀ ਮਿਆਦ ਤੋਂ ਬਾਅਦ ਫਿਰ ਚੁਣਿਆ ਗਿਆ। ਬੇਹੱਦ ਘੱਟ ਪਰ ਮਿੱਠਾ ਬੋਲਣ ਵਾਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਾਡੇ ਦੇਸ਼ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਅੰਦਰ ਸਭ ਤੋਂ ਜ਼ਿਆਦਾ ਸਨਮਾਨ ਹਾਸਿਲ ਹੈ। ‘ਨਿਊਜ਼ਵੀਕ ਪੱਤ੍ਰਿਕਾ’ ਨੇ ਦੁਨੀਆ ’ਚ ਸਭ ਤੋਂ ਜ਼ਿਆਦਾ ਸਨਮਾਨ ਹਾਸਿਲ ਕਰਨ ਵਾਲੇ 10 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਡੇਵਿਡ ਕੈਮਰੂਨ, ਨਿਕੋਲਸ ਸਰਕੋਜ਼ੀ ਅਤੇ ਵੇਨ ਜਿਆਬਾਓ ਵਰਗੇ ਨੇਤਾਵਾਂ ਨੂੰ ਪਿੱਛੇ ਛੱਡਦਿਆਂ ਡਾ. ਮਨਮੋਹਨ ਸਿੰਘ ਪਹਿਲੇ ਸਥਾਨ ਉੱਤੇ ਬਿਰਾਜਮਾਨ ਹਨ। ਹਾਲਾਂਕਿ 100 ਬਿਹਤਰੀਨ ਦੇਸ਼ਾਂ ਦੀ ਸੂਚੀ 'ਚ ਭਾਰਤ ਦਾ ਸਥਾਨ 78ਵਾਂ ਹੈ। ਡਾ. ਮਨਮੋਹਨ ਸਿੰਘ 26 ਸਤੰਬਰ 1932 ਨੂੰ ਸਰਦਾਰ ਗੁਰਮੁਖ ਸਿੰਘ ਤੇ ਸਰਦਾਰਨੀ ਅੰਮ੍ਰਿਤ ਕੌਰ ਦੇ ਘਰ ਪਾਕਿਸਤਾਨ ਵਿਚਲੇ ਪੰਜਾਬ ਦੇ ਇੱਕ ਪਿੰਡ ਗਹਿ ਵਿੱਚ ਪੈਦਾ ਹੋਏ। ਸਕੂਲੀ ਵਿਦਿਆ ਉਹਨਾਂ ਮੋਮਬੱਤੀ ਦੀ ਰੌਸ਼ਨੀ ਵਿੱਚ ਹਾਸਲ ਕੀਤੀ। ਦੇਸ਼ ਵੰਡ ਦੀ ਬਾਅਦ ਉਹਨਾਂ ਦਾ ਪ੍ਰੀਵਾਰ ਅੰਮ੍ਰਿਤਸਰ ਆ ਵੱਸਿਆ। 1949 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਉਹਨਾਂ ਮੈਟ੍ਰਿਕ ਪਾਸ ਕੀਤੀ ਤੇ 1952, 1954 ਵਿੱਚ ਕ੍ਰਮਵਾਰ ਬੀ.ਏ ਤੇ ਐਮ.ਏ ਦੀਆ ਡਿਗਰੀਆਂ ਹਾਸਿਲ ਕੀਤੀਆਂ। 1957 ਵਿੱਚ ਉਹਨਾਂ ਨੇ ਕੈਂਬਰਿਜ ਯੂਨੀਵਰਸਿਟੀ ਲੰਡਨ ਤੋਂ ਅਰਥ -ਸ਼ਾਸਤਰ ਵਿੱਚ ਫ਼ਸਟ ਕਲਾਸ ਆਨਰਸ ਡਿਗਰੀ ਹਾਸਲ ਕੀਤੀ ਤੇ ਫਿ਼ਰ 1962 ਵਿੱਚ ਆਕਸਫ਼ੋਰਡ ਯੂਨੀਵਰਸਿਟੀ ਤੋਂ ਅਰਥ-ਸ਼ਾਸਤਰ ਵਿੱਚ ਹੀ ਡਾਕਟਰ ਆਫ਼ ਫਿਲਾਸਫ਼ੀ ਦੀ ਡਿਗਰੀ ਹਾਸਲ ਕੀਤੀ।1971 ਵਿੱਚ ਉਹ ਭਾਰਤ ਸਰਕਾਰ ਵਿੱਚ ਅਰਥ ਸਲਾਹਕਾਰ ਦੇ ਵਜੋਂ ਭਰਤੀ ਹੋਏ। ਤਰੱਕੀ ਕਰਦੇ ਕਰਦੇ ਵਿੱਤ ਮੰਤਰਾਲੇ ਵਿੱਚ ਸਕੱਤਰ ਤੋਂ ਲੈ ਕੇ ਰਿਜ਼ਰਵ ਬੈਂਕ ਦੇ ਗਵਰਨਰ, ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਪਦਾਂ ਨੂੰ ਸੁਸ਼ੋਭਿਤ ਕੀਤਾ। 1991 ਤੋਂ1996 ਤੱਕ ਵਿੱਤ-ਮੰਤਰੀ ਰਹੇ। 1987 ਵਿੱਚ ਉਹਨਾਂ ਨੂੰ ਭਾਰਤ ਦੇ ਦੂਸਰੇ ਨੰਬਰ ਦੇ ਸ਼ਹਿਰੀ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦੁਨੀਆ ਭਰ ਦੇ ਕਈ ਸਨਮਾਨ ਉਹ ਹਾਸਿਲ ਕਰ ਚੁੱਕੇ ਹਨ। ਤੇ ਅੱਜਕਲ ਭਾਰਤ ਦੇ ਲਗਾਤਾਰ ਦੂਜੀ ਵਾਰ ਬਣੇ ਪ੍ਰਧਾਨ ਮੰਤਰੀ ਦੀ ਭੂਮਿਕਾ ਨਿਬਾਹ ਰਹੇ ਹਨ। ਉਹਨਾਂ ਦੇ ਪ੍ਰੀਵਾਰ ਵਿੱਚ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਤੇ ਤਿੰਨ ਧੀਆਂ ਹਨ। ਧੀਆਂ ਜੋ ਕਿ ਨਾਮਵਰ ਲਿਖਾਰੀ ਹਨ।
 
==ਜੀਵਨ ਦੇ ਮਹੱਤਵਪੂਰਨ ਤੱਥ==