ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਵਿਦਿਆ ਅਤੇ ਸ਼ਸਤਰਾ ਵਿਦਿਆ: ਹਿੱਜੇ ਸਹੀ ਕੀਤੇ, ਵਿਆਕਰਨ ਸਹੀ ਕੀਤੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎ਪਿਤਾ ਦੀ ਸ਼ਹੀਦੀ: ਵਿਆਕਰਨ ਸਹੀ ਕੀਤੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 58:
 
==ਪਿਤਾ ਦੀ ਸ਼ਹੀਦੀ==
[[ਜਹਾਂਗੀਰ]] ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ [[ਗੁਰੂ ਅਰਜਨ ਦੇਵ ਜੀ]] ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਾਹੋਰਲਾਹੌਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਹਮਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪਸੌਂਪ ਦਿਤੀਦਿੱਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ। .
 
==‘ਮੀਰੀ ਅਤੇ ਪੀਰੀ’==