ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਪਿਤਾ ਦੀ ਸ਼ਹੀਦੀ: ਵਿਆਕਰਨ ਸਹੀ ਕੀਤੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎‘ਮੀਰੀ ਅਤੇ ਪੀਰੀ’: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 68:
ਦੋ ਤਲਵਾਰੀ ਬੱਧੀਆਂ ਇੱਕ ਮੀਰੀ ਦੀ ਇੱਕ ਪੀਰੀ ਦੀ।
ਇਕ ਅਜ਼ਮਤ ਦੀ ਇੱਕ ਰਾਜ ਦੀ ਇੱਕ ਰਾਖੀ ਕਰੇ ਵਜ਼ੀਰ ਦੀ।
ਮੇਰੇ ਪਰਵਾਰ ਕੋਈ ਇਲਮ ਨਹੀਂ।"|salign=right|source=— ਭਾਈ ਗੁਰਦਾਸ ਜੀ}} ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਕਰਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆਵਿੱਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ, ਇਸ ਕਰ ਕੇ ਕਈ ਮੁਸਲਮਾਨ ਵੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।
 
==ਅਕਾਲ ਤਖਤ==