ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎‘ਮੀਰੀ ਅਤੇ ਪੀਰੀ’: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎ਸਿੱਖੀ ਦਾ ਪਰਚਾਰ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 75:
 
==ਸਿੱਖੀ ਦਾ ਪਰਚਾਰ==
ਗੁਰੂ ਹਰਗੋਬਿੰਦ ਜੀ ਨੇ ਸਿੱਖ-ਧਰਮ ਦੇ ਪਰਚਾਰ ਵਿੱਚ ਵੀ ਵਿਸ਼ੇਸ਼ ਧਿਆਨ ਦਿੱਤਾ ਅਤੇ ਇੱਕ ਚੰਗੀ ਜੱਥੇ ਬੰਦੀਜੱਥੇਬੰਦੀ ਦੀ ਸਥਾਪਨਾ ਕੀਤੀ। 1612-13 ਵਿੱਚ ਦੁਆਬੇ ਅਤੇ ਮਾਲਵੇ ਵਿੱਚ ਸਿੱਖੀ ਦਾ ਪਰਚਾਰ ਕੀਤਾ ਅਤੇ ਇਸੇ ਸਮੇਂ ਗੁਰੂ ਸਾਹਿਬ ਦੀ ਪਰਖੂਪਾਰਖੂ ਅੱਖ ਨੇ ਪੈਂਦੇ ਖਾਂ ਤੇ ਖ਼ਾਸ ਮਿਹਰ ਕੀਤੀ। 1613 ਵਿੱਚ ਬਾਬਾ ਗੁਰਦਿਤਾਗੁਰਦਿੱਤਾ ਜੀ ਦਾ ਜਨਮ ਡਰੌਲੀ ਵਿੱਚ ਹੋਇਆ। ਇੱਥੇ ਹੀ ਸਾਧੂ ਨਾਮ ਦਾ ਇੱਕ ਸਰਵਰੀਆ ਗੁਰੂ ਸਾਹਿਬ ਜੀ ਦਾ ਸਿੱਖ ਬਣਿਆ ਜਿਸਦੇ ਘਰ ‘[[ਭਾਈ ਰੂਪ ਚੰਦ]]’ ਦਾ ਜਨਮ ਹੋਇਆ। ਅੰਮ੍ਰਿਤਸਰ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਗਤਾਂ ਦੇ ਪਾਣੀ ਲਈ ਰਾਮਸਰ ਅਤੇ ਬਿਬੇਕਸਰ ਨਾਮ ਦੇ ਸਰੋਵਰ ਬਣਵਾਏ ਅਤੇ ਅੰਮ੍ਰਿਤਸਰ ਦੀ ਰੱਖਿਆ ਲਈ ਲੋਹਗੜ੍ਹ ਦਾ ਕਿਲਾ ਬਣਵਾਇਆ।
 
==ਜਹਾਂਗੀਰ ਦੀ ਕੈਦ==