ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎ਪਿਤਾ ਦੀ ਸ਼ਹੀਦੀ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 58:
 
==ਪਿਤਾ ਦੀ ਸ਼ਹੀਦੀ==
[[ਜਹਾਂਗੀਰ]] ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ [[ਗੁਰੂ ਅਰਜਨ ਦੇਵ ਜੀ]] ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਾਹੌਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਹਮਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਂਪ ਦਿੱਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ।{{ਹਵਾਲਾ ਲੋੜੀਂਦਾ}}
 
==‘ਮੀਰੀ ਅਤੇ ਪੀਰੀ’==