ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎‘ਮੀਰੀ ਅਤੇ ਪੀਰੀ’: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎ਅਕਾਲ ਤਖਤ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 72:
==ਅਕਾਲ ਤਖਤ==
ਅੰਮ੍ਰਿਤਸਰ ਸਿੱਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।
1627 ਵਿੱਚ ਗੁਰੂ ਜੀ ਨੇ ਕੀਰਤਪੁਰ ਸ਼ਹਿਰ ਦੀ ਸਥਾਪਨਾ ਕੀਤੀ। ਇੱਥੇ 9 ਸਾਲ ਸਮਾਂ ਗੁਜਾਰਿਆ।{{ਹਵਾਲਾ ਲੋੜੀਂਦਾ}}
 
==ਸਿੱਖੀ ਦਾ ਪਰਚਾਰ==