ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਸਿੱਖੀ ਦਾ ਪਰਚਾਰ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎ਜਹਾਂਗੀਰ ਦੀ ਕੈਦ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 78:
 
==ਜਹਾਂਗੀਰ ਦੀ ਕੈਦ==
[[ਜਹਾਂਗੀਰ]] ਨੂੰ ਗੁਰੂ ਸਾਹਿਬ ਜੀ ਦਾ ਹਰਮਨ ਪਿਆਰਾ ਹੋਣਾ ਪਸੰਦ ਨਾ ਆਇਆ। 1612 ਨੂੰ ਉਸਨੇ ਆਗਰੇ ਤੋਂ ਗੁਪਤ ਹੁਕਮ ਦੇਕੇ ਗੁਰੂ ਸਾਹਿਬ ਨੂੰ [[ਗਵਾਲੀਅਰ]] ਦੇ ਕਿਲੇ ਵਿੱਚ ਕੈਦ ਕਰਨ ਦਾ ਹੁਕਮ ਦੇ ਦਿੱਤਾ ਜਿਥੇ ਹੋਰ ਰਾਜਸੀ ਕੈਦੀ ਰੱਖੇ ਹੋਏ ਸਨ। ਗੁਰੂ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਦੂਰੋਂ ਨੇੜਿਉਂ ਗਵਾਲੀਅਰ ਪਹੁੰਚਦੇ ਪਰ ਉਹਨਾਂ ਨੂੰ ਗੁਰੂ ਸਾਹਿਬ ਜੀ ਦੇ ਦਰਸ਼ਨ ਨਾ ਕਰਨ ਦਿੱਤੇ ਜਾਂਦੇ। 1614 ਵਿੱਚ ਜਹਾਂਗੀਰ ਨੂੰ ਦਮੇ ਦਾ ਬੜਾ ਸਖ਼ਤ ਦੌਰਾ ਪਿਆ। ਆਖਿਰ ਉਸਨੇ ਫਕੀਰ [[ਮੀਆਂ ਮੀਰ]] ਦੇ ਕਹਿਣ ਤੇ ਰਿਹਾਈ ਦਾ ਹੁਕਮ ਦੇ ਦਿੱਤਾ। ਇਹ ਇਤਿਹਾਸਕ ਸੱਚਾਈ ਹੈ ਕਿ ਗੁਰੂ ਸਾਹਿਬ ਜੀ ਦੇ ਚੋਲੇ ਦੀਆਂ ਕਲੀਆਂ ਫੱੜ ਕੇ 52 ਰਾਜੇ ਵੀ ਜੇਲ ਵਿਚੋਂ ਰਿਹਾ ਹੋਏ ਸਨ।{{ਬੇ ਹਵਾਲਾ}} ਇਸੇ ਕਰ ਕੇ ਆਪ ਨੂੰ ਬੰਦੀ ਛੋੜ ਨਾਮ ਨਾਲ ਵੀ ਯਾਦ ਕੀਤਾ ਜਾਂਦਾ ਹੈ।{{ਹਵਾਲਾ ਲੋੜੀਂਦਾ}}
 
==ਬੰਦੀ ਛੋੜ==