ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਬੰਦੀ ਛੋੜ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎ਭਾਈ ਬਿਧੀ ਚੰਦ ਅਤੇ ਘੋੜੇ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 84:
 
==ਭਾਈ ਬਿਧੀ ਚੰਦ ਅਤੇ ਘੋੜੇ==
ਕਾਬਲ ਦਾ ਇੱਕ ਸਿੱਖ-ਮਸੰਦ ਗੁਰੂ ਸਾਹਿਬ ਲਈ ਦੋ ਵਧੀਆ ਘੋੜੇ ਲੈਕੇ ਆ ਰਿਹਾ ਸੀ ਕਿ ਲਾਹੌਰ ਦੇ ਤੁਰਕ ਹਾਕਮਾਂ ਨੇ ਖੋਹ ਲਏ। ਭਾਈ ਬਿਧੀ ਚੰਦ ਨੇ ਦੋਨੋਂ ਘੋੜੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਨ, ਵਾਪਸ ਲਿਆਂਦੇ। ਇਸ ਸਭ ਦਾ ਬਦਲਾ ਲੈਣ ਲਈ ਲਾਹੌਰ ਤੋਂ ਇਸ ਵਾਰੀਂ ਲਾਲਾਬੇਗ ਅਤੇ ਕਮਰਬੇਗ ਦੀ ਕਮਾਨ ਹੇਠ ਤੁਰਕਾਂ ਨੇ ਚੜ੍ਹਾਈ ਕਰ ਦਿਤੀ। ਇਹ ਬਹੁਤ ਕਰਾਰਾ ਜੰਗ ਸੀ। ਦੋਨਾਂ ਧਿਰਾਂ ਦਾ ਜਾਨੀ ਨੁਕਸਾਨ ਬਹੁਤ ਹੋਇਆ। ‘ਡਰੌਲੀ’ ਦੀ ਇਸ ਲੜਾਈ ਵਿੱਚ ਤੁਰਕ ਸਰਦਾਰ ਮਾਰੇ ਗਏ ਅਤੇ ਇਸ ਜੰਗ ਦੀ ਯਾਦ ਵਿੱਚ ਗੁਰੂ ਸਾਹਿਬ ਨੇ ‘ਗੁਰੂ ਸਰ’ ਨਾਮ ਦਾ ਇੱਕ ਸਰੋਵਰ ਬਣਵਾਇਆ।{{ਹਵਾਲਾ ਲੋੜੀਂਦਾ}}
 
==ਨੰਗਲ ਸਰਸਾ ਦੀ ਲੜਾਈ==