ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਨੰਗਲ ਸਰਸਾ ਦੀ ਲੜਾਈ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
→‎ਯੁੱਧ: ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 95:
ਇਹ ਲੜਾਈ 1635 ਈ: ਵਿੱਚ ਹੋਈ।
ਪੈਂਦੇ ਖਾਂ ਨੇ ਜਲੰਧਰ ਦੇ ਸੂਬੇਦਾਰ ਨੂੰ ਆਪਣੇ ਨਾਲ ਗੰਢ ਲਿਆ ਅਤੇ ਲਾਹੌਰ ਦੇ ਨਵਾਬ ਨੇ ਕਾਲੇ ਖਾਂ ਦੀ ਕਮਾਨ ਹੇਠ ਫੌਜ ਤੋਰ ਦਿੱਤੀ। ‘ਕਰਤਾਰਪੁਰ’ ਦੀ ਇਸ ਲੜਾਈ ਵਿੱਚ ਸ਼ਹਿਰ ਨੂੰ ਘੇਰ ਲਿਆ ਗਿਆ। ਹੋਰ ਸਿੱਖ ਯੋਧਿਆਂ ਦਾ ਨਾਲ 14 ਸਾਲ ਦੇ ਤੇਗ ਬਹਾਦਰ (ਪਹਿਲਾ ਨਾਮ ਤਿਆਗ ਮੱਲ) ਜੀ ਵੀ ਮੈਦਾਨੇ ਜੰਗ ਵਿੱਚ ਲੜੇ। ਆਖਿਰ ਪੈਂਦੇ ਖਾਂ ਗੁਰੂ ਸਾਹਿਬ ਜੀ ਦੇ ਸਾਮ੍ਹਣੇ ਆਇਆ ਅਤੇ ਗੁਰੂ ਜੀ ਉੱਤੇ ਕਈ ਵਾਰ ਕੀਤੇ ਪਰ ਕੁਝ ਨਾ ਵਿਗਾੜ ਸਕਿਆ ਜੱਦ ਕਿ ਗੁਰੂ ਸਾਹਿਬ ਜੀ ਦੇ ਇਕੋ ਵਾਰ ਨਾਲ ਜਖ਼ਮੀ ਹੋਕੇ ਘੋੜੇ ਤੋਂ ਡਿੱਗ ਪਿਆ ਅਤੇ ਉਸ ਦਾ ਅੰਤ ਨੇੜੇ ਆਗਿਆ। ਪੈਂਦੇ ਖਾਂ ਦਾ ਦਾਮਾਦ ਕਾਲੇ ਖਾਂ ਨੇ ਵੀ ਗੁਰੂ ਜੀ ਨੂੰ ਯੁੱਧ ਲਈ ਲਲਕਾਰਿਆ ਅਤੇ ਤਲਵਾਰ ਦਾ ਵਾਰ ਕੀਤਾ। ਗੁਰੂ ਜੀ ਨੇ ਵਾਪਸੀ ਵਾਰ ਕੀਤਾ ਅਤੇ ਆਖਿਆਂ ਕਾਲੇ ਖਾਂ,ਵਾਰ ਇਉਂ ਨਹੀਂ ਇਉਂ ਕਰੀ ਦਾ ਹੈ ਅਤੇ ਆਪਣੇ ਵਾਰ ਨਾਲ ਕਾਲੇ ਖਾਂ ਦੇ ਮੋਢੇ ਤੋਂ ਐਸਾ ਚੀਰ ਪਾਇਆ ਜਿਵੇਂ ਕਿਸੇ ਨੇ ਜੰਜੂ ਪਾਇਆ ਹੋਵੇ। ਇਹ ਯੁਧ 1635 ਦਾ ਹੈ ਜਿਸ ਵਿੱਚ ਮੁਸਲਮਾਨੀ ਫੌਜ ਨੇ ਭੱਜ ਕੇ ਜਾਣ ਬਚਾਈ। 1635ਈ: ਵਿੱਚ ਹੀ ਫਗਵਾੜਾ ਦਾ ਯੁੱਧ ਹੋਇਆ। ਜਿਸ ਵਿੱਚ ਭਾਈ ਦਾਸਾ ਜੀ ਅਤੇ ਭਾਈ ਸੁਲੇਹਾ ਜੀ ਸ਼ਹੀਦ ਹੋਏ। ਇਸ ਵਿੱਚ ਗੁਰੂ ਜੀ ਦੀ ਹਾਰ ਹੋਈ।
1638 ਵਿੱਚ ਬਾਬਾ ਗੁਰਦਿਤਾ ਜੀ ਚਲਾਨਾ ਕਰ ਗਏ।{{ਹਵਾਲਾ ਲੋੜੀਂਦਾ}}
 
==ਅੰਤਿਮ ਸਮਾਂ==