ਵੇਗ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
ਛੋNo edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
'''ਵੇਗ''' ;ਕਿਸੇ ਨਿਸ਼ਚਿਤ ਦਿਸ਼ਾ ਵਿੱਚ ਤਹਿ ਕੀਤੀ ਦੂਰੀ ਨੂੰ ਵੇਗ ਕਹਿੰਦੇ ਹਨ। ਵੇਗ ਵਸਤੂ ਦੀ ਚਾਲ, ਗਤੀ ਦੀ ਦਿਸ਼ਾ ਜਾਂ ਦੋਨੋਂ ਬਦਲਣ ਨਾਲ ਬਦਕਬਦਲ ਜਾਂਦਾ ਹੈ। ਵੇਗ ਦੀ ਇਕਾਈ m/s ਜਾਂ m.s<sup>−1</sup> ਹੁੰਦੀ ਹੈ।
 
ਜੇਕਰ ਕਿਸੇ ਵਸਤੂ ਦਾ ਵੇਗ ਇੱਕ ਸਮਾਨ ਦਰ ਦੇ ਨਾਲ ਬਦਲਦਾ ਹੈ, ਉਦੋਂ ਔਸਤ ਵੇਗ ਦਿੱਤੇ ਗਏ ਮੁਢਲੇ ਵੇਗ ਅਤੇ ਅੰਤਿਮ ਵੇਗ ਦਾ ਔਸਤ ਹੁੰਦਾ ਹੈ।