ਮਾਂ ਬੋਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ 2409:4055:2E86:9279:0:0:7D89:13 (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ Satdeepbot ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 12:
 
ਡਾ. ਟੀ. ਆਰ ਸ਼ਰਮਾ ਅਨੁਸਾਰ '<nowiki/>'''‘ਮਾਤ-ਭਾਸ਼ਾ (ਮਾਂ-ਬੋਲੀ) ਰਾਹੀਂ ਬੱਚੇ ਆਪਣੇ ਵਿਚਾਰਾਂ, ਆਪਣੀਆਂ ਲੋੜਾਂ, ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੇ ਹਨ, ਸਿਰਜਣਾਤਮਿਕਤਾ, ਮੌਲਿਕਤਾ ਦੀ ਗਵਾਹੀ ਦਿੰਦੇ ਹਨ, ਹੋਰਨਾਂ ਦੀਆਂ ਸੁਣਦੇ ਹਨ ਤੇ ਆਪਣੀਆਂ ਸਣਾਉਂਦੇ ਹਨ ਅਤੇ ਆਪਣਾ ਮਾਨਸਿਕ, ਸਮਾਜਿਕ ਤੇ ਭਾਵਾਤਮਿਕ ਵਿਕਾਸ ਕਰਦੇ ਹਨ।''''
 
==ਮਾਤ-ਭਾਸ਼ਾ ਮਨੁੱਖ ਦੀ ਪਛਾਣ==
ਮਾਤ ਭਾਸ਼ਾ ਦਿਵਸ ਦੇ ਮੌਕੇ ਤੇ ਡਾ. ਤ੍ਰਿਲੋਕ ਸਿੰਘ ਅਨੰਦ ਨੇ ਜੀਵਨ ਵਿੱਚ ਮਾਤ ਭਾਸ਼ਾ ਦਾ ਮਹੱਤਵ’ ਵਿਸ਼ੇ ਤੇ ਬੋਲਦਿਆਂ ਕਿਹਾ, ''''‘ਅਸਲ ਵਿੱਚ ਮਾਤ-ਭਾਸ਼ਾ ਮਨੁੱਖ ਦੀ ਪਛਾਣ ਹੈ ਅਤੇ ਉਸ ਦੀ ਹੋਂਦ ਅਤੇ ਉਸ ਦੇ ਜੀਉਂਦੇ ਰਹਿਣ ਦੀ ਗਵਾਹੀ ਹੈ। ਜਿਸ ਭਾਸ਼ਾ ਰਾਹੀਂ ਸਾਡੀ ਸੋਚਣੀ ਗਤੀਸ਼ੀਲ ਹੁੰਦੀ ਹੈ ਅਤੇ ਜਿਸ ਭਾਸ਼ਾ ਵਿੱਚ ਅਸੀਂ ਸੁਪਨੇ ਲੈਂਦੇ ਹਾਂ, ਉਹ ਹੀ ਮੂਲ ਰੂਪ ਵਿੱਚ ਸਾਡੀ ਮਾਤ ਭਾਸ਼ਾ ਹੈ ਅਤੇ ਇਹੋ ਮਾਤ ਭਾਸ਼ਾ ਮਨੁੱਖ ਦੇ ਜਨਮ ਤੋਂ ਲੈ ਕੇ ਮੌਤ ਤੱਕ ਨਾਲ ਵਿਚਰਦੀ ਹੈ ਅਤੇ ਮਨੁੱਖ ਮਾਤ ਭਾਸ਼ਾ ਵਿੱਚ ਹੀ ਆਪਣੇ ਅਤਿ ਸੂਖਮ, ਮੁੱਢਲੇ, ਹਾਰਦਿਕ ਵਲਵਲਿਆਂ ਜ਼ਜ਼ਬਾਤਾਂ ਅਤੇ ਅਹਿਸਾਸਾਂ ਦਾ ਪ੍ਰਗਟਾਵਾ ਕਰਦਾ ਹੈ।’''''