ਮੇਲਾ ਮਾਘੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ '''ਮਾਘੀ ਦਾ ਮੇਲਾ''' ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ|ਹੈ। ਮੁਕਤਸਰ ਦੇਦੀ ਮੇਲੇਮਾਘੀ ਦਾ ਜ਼ਿਕਰਮੇਲਾ ਕਈਪੁਰਾਤਨ ਲੋਕਸਮੇਂ ਗੀਤਾਂਤੋ ਵਿੱਚਹੀ ਆਉਂਦਾਖਿੱਚ ਹੈਦਾ ਜਿਵੇਂਕੇਂਦਰ ਹੇਠਾਂਰਿਹਾ ਲਿਖੇਹੈ। [[ਲੋਕ ਵੰਨ-ਗੀਤ]]ਸੁਵੰਨੀ ਅਤੇਸੁੰਦਰ [[ਬੋਲੀ]]ਵੇਸ਼-ਭੂਸ਼ਾ ਵਿੱਚ ਦੇਖਿਆਹਜ਼ਾਰਾਂ ਜਾਦੀ ਸਕਦਾਗਿਣਤੀ ਹੈ।ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
 
# ਲੈ ਚੱਲ ਵੇ ਨਣਦ ਦਿਆ ਵੀਰਾ
ਮੇਲੇ ਮੁਕਸਰ ਦੇ.......
ਪਿੰਡਾਂ ਵਿਚੋਂ ਪਿੰਡ ਸੁਣੀਦਾ ਪਿੰਡ ਸੁਣੀਦਾ ਮੱਲੀਆਂ,
ਮੱਲੀਆਂ ਦੇ ਦੋ [[ਬਲਦ]] ਸੁਣੀਦੇ
ਗਲ [[ਪਿੱਤਲ]] ਦੀਆਂ [[ਟੱਲੀਆਂ]]
ਮੇਲੇ ਮੁਕਸਰ ਦੇ ਦੋ ਮੁਟਿਆਰਾਂ ਚੱਲੀਆਂ...
 
ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਉਹ ਵੰਨ ਸੁਵੰਨੀ ਸੁੰਦਰ ਵੇਸ਼ ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
 
==ਧਾਰਮਿਕ ਤੇ ਇਤਿਹਾਸਿਕ ਮਹੱਤਵ==
ਮੁਕਤਸਰ ਦੀ ਮਾਘੀ ਦਾ ਪੰਜਾਬ ਦੇ ਲੋਕਾਂ ਵਿੱਚ ਖਾਸ ਮਹੱਤਵ ਹੈ। ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ|ਸੀ। ਸਿੱਖਾਂ ਦੇ ਦਸਵੇਂ [[ਗੁਰੂ ਗੋਬਿੰਦ ਸਿੰਘ ਜੀ]] ਨੂੰ ਮੁਗਲਾਂ ਨਾਲ ਅਨੇਕਾਂ ਲੜਾਈਆਂ ਲੜਨੀਆਂ ਪਈਆਂ|ਪਈਆਂ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਖਿਦਰਾਣੇ ਦੀ ਢਾਬ ਵਿੱਚ ਡੇਰੇ ਲਾਏ ਤਾਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਗ਼ਲ ਫ਼ੋਜਾਂਫ਼ੌਜਾਂ ਨੇ ਖਿਦਰਾਣੇ ਦੀ ਢਾਬ ਨੂੰ ਆ ਘੇਰਿਆ ਅਤੇ ਇੱਥੇ ਸਿੱਖਾਂ -ਮੁਗਲਾਂ ਵਿਚਕਾਰ ਭਿਅੰਕਰ ਲੜਾਈ ਹੋਈ | ਇਸ ਲੜਾਈ ਵਿੱਚ ਮਾਝੇ ਦੇ ਉਹ ਚਾਲੀ ਸਿੱਖ ਜਿਹੜੇ ਆਨੰਦਪੁਰ ਦੇ ਕਿਲ੍ਹੇਬੰਦੀਕਿਲ੍ਹੇ ਦੀ ਘੇਰਾ ਬੰਦੀ ਸਮੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਦੇ ਕੇ ਉਹਨਾਂ ਦਾ ਸਾਥ ਛੱਡ ਕੇ ਆਏ ਸਨ।ਗਏ ਸਨ,ਇਸ ਲੜਾਈ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ|ਗਏ। ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾਂ ਦੀ ਲਾਸਾਨੀ ਸ਼ਹੀਦੀ ਤੋਂ ਪ੍ਰਭਾਵਿਤ ਹੋ ਕੇ ਓਹਨਾ ਨੂੰ ਮੁਕਤੀ ਦਾ ਵਰ ਦਿਤਾ ਜਿਸ ਕਾਰਨ ਖਿਦਰਾਣੇ ਦੀ ਢਾਬ ਦਾ ਨਾਨਾਂ ਮੁਕਤਸਰ ਪੈ ਗਿਆ|ਗਿਆ। ਇਨ੍ਹਾਂ ਚਾਲੀਚਾਲ਼ੀ ਸਿੱਖਾਂ ਦੀ ਸ਼ਹੀਦੀ ਦੀ ਯਾਦ ਵਿੱਚ ਇੱਥੇ [[ਗੁਰਦੁਵਾਰਾ]]ਗੁਰਦੁਆਰਾ [[ਸ਼ਹੀਦ]] [[ਗੰਜ਼]] ਸ਼ਸੋਭਿਤ ਹੈ। ਇਨ੍ਹਾਂ ਦੀ ਯਾਦ ਵਿੱਚ ਹੀ ਇੱਥੇ ਮਾਘ ਦੀ [[ਸੰਗਰਾਂਦ]] ਦਾ ਮੇਲਾ ਭਰਦਾ ਹੈ ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਦੇ ਲੋਕ ਆਉਂਦੇ ਹਨ ਅਤੇ ਮਾਘੀ ਦਾ ਮੇਲਾ ਧੂਮ ਧਾਮ ਨਾਲ ਮਨਾਉਂਦੇ ਹਨ।
 
==ਹਵਾਲੇ==