ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਮਾਤਾ ਜੀਤੋ ਜੀ ਬਾਰੇ ਅਤੇ ਮਾਤਾ ਗੁਜਰੀ ਜੀ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 23:
 
==ਵਿਦਿਆ ਤੇ ਸਿੱਖਿਆ==
 
ਆਪ ਦੀ ਦਸਤਾਰਬੰਦੀ1671 ਵਿੱਚ ਲਖਨੌਰ ਵਿਖੇ ਮਾਮਾ ਮਿਹਰਚੰਦ ਜੀ ਨੇ ਕੀਤੀ।
ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ।
1672 ਵਿੱਚ ਆਨੰਦਪੁਰ ਵਿਖੇ ਆ ਗਏ। ਫਾਰਸੀ ਦੀ ਸਿੱਖਿਆ ਕਾਜ਼ੀ ਪੀਰ ਮੁਹੰਮਦ ਤੋਂ, ਸੰਸਕਿ੍ਤ ਦੀ ਸਿੱਖਿਆ ਪੰਡਿਤ ਹਰਜਸ ਤੋਂ, ਗੁਰਮੁਖੀ ਲਿਪੀ ਦੀ ਸਿੱਖਿਆ ਮਤੀ ਦਾਸ ਅਤੇ ਸਾਹਿਬ ਚੰਦ ਤੋਂ ਪੑਾਪਤ ਕੀਤੀ।