ਜੀਵ ਵਿਗਿਆਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
Rescuing 1 sources and tagging 0 as dead.) #IABot (v2.0.8.6
ਲਾਈਨ 1:
[[ਤਸਵੀਰ:Biology organism collage.png|thumb|300px|ਜੀਵ ਵਿਗਿਆਨ ਭਿੰਨ-ਭਿੰਨ ਤਰਾਂ ਦੇ ਪ੍ਰਾਣੀਆਂ ਦੇ ਅਧਿਐਨ ਨਾਲ ਸਬੰਧਤ ਹੈ। ਉੱਤੇ ਖੱਬਿਓਂ ਘੜੀ ਦੇ ਰੁੱਖ ਨਾਲ: ''Salmonella typhimurium'', ''Phascolarctos cinereus'', ''Athyrium filix-femina'', ''Amanita muscaria'', ''Agalychnis callidryas'', ਅਤੇ ''Brachypelma smithi'']]
 
'''ਜੀਵ ਵਿਗਿਆਨ''' ਜੀਵਨ ਅਤੇ ਜੀਵਤ ਪ੍ਰਾਣੀਆਂ ਦੇ ਅਧਿਐਨ ਨਾਲ ਸਬੰਧਤ ਕੁਦਰਤੀ ਵਿਗਿਆਨ ਹੈ। ਜਿਸ ਵਿੱਚ ਉਹਨਾਂ ਦੀ ਬਣਤਰ, ਬਿਰਤੀ, ਮੂਲ ਉਤਪਤੀ, ਵਿਕਾਸ, ਵਰਗੀਕਰਨ ਅਤੇ ਵਿਭਾਜਨ ਵੀ ਸ਼ਾਮਲ ਹੈ।<ref>Based on definition from [http://www.bio.txstate.edu/~wetlands/Glossary/glossary.html Aquarena Wetlands Project glossary of terms.] {{Webarchive|url=https://web.archive.org/web/20040608113114/http://www.bio.txstate.edu/~wetlands/Glossary/glossary.html |date=2004-06-08 }}</ref> ਇਹ ਇੱਕ ਵਿਸ਼ਾਲ ਵਿਸ਼ਾ ਹੈ, ਜਿਸ ਵਿੱਚ ਅਨੇਕਾਂ ਉਪ-ਖੰਡ, ਮਜ਼ਮੂਨ ਅਤੇ ਵਿਸ਼ਾ-ਖੇਤਰ ਸ਼ਾਮਲ ਹਨ। ਸਭ ਤੋਂ ਮਹੱਤਵਪੂਰਨ ਮਜ਼ਮੂਨਾਂ ਵਿੱਚੋਂ ਪੰਜ ਇਕਰੂਪੀ ਸਿਧਾਂਤ ਅਜਿਹੇ ਹਨ, ਜਿਹਨਾਂ ਨੂੰ ਆਧੁਨਿਕ ਜੀਵ ਵਿਗਿਆਨ ਦੇ ਮੂਲਭੂਤ ਸਿਧਾਂਤ ਕਿਹਾ ਜਾ ਸਕਦਾ ਹੈ:<ref name="avila_biology">{{cite book |author=Avila, Vernon L. |title=Biology: Investigating life on earth |publisher=Jones and Bartlett |location=Boston |year=1995 |pages=11–18|isbn=0-86720-942-9 |oclc= |doi= |accessdate=}}</ref>
 
# ਕੋਸ਼ਾਣੂ ਜੀਵਨ ਦੀ ਮੂਲ ਇਕਾਈ ਹਨ।