ਮਨੁੱਖੀ ਸਰੀਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
Rescuing 1 sources and tagging 0 as dead.) #IABot (v2.0.8.6
ਲਾਈਨ 104:
==ਰੋਗ ਰੋਧਕ ਤੰਤਰ==
{{ਮੁੱਖ ਲੇਖ|ਰੋਗ ਰੋਧਕ ਤੰਤਰ}}
ਸਾਡੇ ਸਰੀਰ ਅੰਦਰ ਬਕਾਇਦਾ ਇੱਕ ਰੋਗ-ਰੋਧਕ ਸਿਸਟਮ (ਇਮਿਊਨ ਸਿਸਟਮ) ਹੈ ਜਿਸਦਾ ਕੰਮ ਹੀ ਸਾਨੂੰ ਬੀਮਾਰੀਆਂ ਤੋਂ ਬਚਾ ਕੇ ਰੱਖਣ ਦਾ ਹੈ ਜੋ ਕਿ ਨਿਰੰਤਰ ਕਾਰਜਸ਼ੀਲ ਰਹਿੰਦਾ ਹੈ।<ref name="imm">{{cite web | url=http://www.likhari.org/index.php?option=com_content&view=article&id=468:mandeepkaur&catid=5:2012-08-02-17-17-07&Itemid=23| title=ਮੈਡੀਕਲ ਸਾਇੰਸ ਬੁਲੰਦੀ ਵੱਲ..ਲੇਖਕ ਡਾ. ਮਨਦੀਪ ਕੌਰ ਦੇ ਧੰਨਵਾਦ ਸਹਿਤ | publisher=[http://www.likhari.org] | date= ਅਗਸਤ,੨੦੧੦ | accessdate=ਸਤੰਬਰ ੦੯, ੨੦੧੨| archive-date=2016-03-07| archive-url=https://web.archive.org/web/20160307085439/http://likhari.org/index.php?catid=5:2012-08-02-17-17-07&id=468:mandeepkaur&itemid=23&option=com_content&view=article| dead-url=yes}}</ref> ਆਓ ਅਸੀਂ ਆਪਣੇ ਇਮਿਊਨ ਸਿਸਟਮ ਦੇ ਕੰਮ ਕਰਨ ਦਾ ਤਰੀਕਾ ਸਮਝਣ ਦੀ ਕੋਸ਼ਿਸ ਕਰੀਏ।
ਸਾਡੇ ਵਾਤਾਵਰਣ ਵਿੱਚ ਹਰ ਸਮੇਂ ਅਨੇਕਾਂ ਜੀਵਾਣੂ ਹੁੰਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮਨੁੱਖੀ ਸਰੀਰ ਅੰਦਰ ਬਿਮਾਰੀ ਪੈਦਾ ਕਰਨ ਦੇ ਸਮਰੱਥ ਹੁੰਦੇ ਹਨ, ਜਿਨ੍ਹਾਂ ਨੂੰ ਰੋਗਾਣੂ ਕਿਹਾ ਜਾਂਦਾ ਹੈ। ਸਾਡਾ ਇਮਿਊਨ ਸਿਸਟਮ ਕਿਸੇ ਵੀ ਰੋਗਾਣੂ ਦੇ ਹਮਲੇ ਤੋਂ ਸੁਰੱਖਿਆ ਤਿੰਨ ਪੜਾਵਾਂ ਵਿੱਚ ਪ੍ਰਦਾਨ ਕਰਦਾ ਹੈ। ਇਮਿਊਨ ਸਿਸਟਮ ਦੀ ਇਨ੍ਹਾਂ ਤਿੰਨਾਂ ਪੜਾਵਾਂ ਵਿੱਚ ਸੁਰੱਖਿਆ ਪ੍ਰਦਾਨ ਕਰਨ ਦੀ ਕਾਰਜ-ਵਿਧੀ ਇਸ ਤਰ੍ਹਾਂ ਹੈ।
=== ਪਹਿਲੇ ਚਰਣ (ਪੜਾਅ) ਦਾ ਬਚਾਓ===