ਚਮਕੌਰ ਦੀ ਲੜਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
No edit summary
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 1:
{{Merge|ਸ਼ਹਾਦਤ ਸਾਹਿਬਜ਼ਾਦਿਆਂ ਦੀ}}
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ [[ਗੁਰੂ ਗੋਬਿੰਦ ਸਿੰਘ]] ਜੀ ਨੇ ਪੁਰੀ-ਅਨੰਦਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ [[ਸਰਸਾ]] ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ [[ਸਾਹਿਬਜ਼ਾਦਿਆਂ]] ਸਮੇਤ [[ਰੋਪੜ]] ਵਿੱਚੋਂ ਹੁੰਦੇ ਹੋਏ [[ਚਮਕੌਰ ਸਾਹਿਬ]] ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ।
 
ਇਕ ਪਾਸੇ [[ਮੁਗ਼ਲ ਸੈਨਾ]] ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ