ਮੁੰਬਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 41:
[[ਤਸਵੀਰ:BombayKalbadevieRoad1890.jpg|thumb|ਮੁੰਬਈ, 1890]]
 
'''[[ਮੁੰਬਈ]]''' (1995 ਤੱਕ '''ਬੰਬਈ''') [[ਭਾਰਤ]] ਦੇ [[ਮਹਾਂਰਾਸ਼ਟਰ]] ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿਤ ਹੈ। ਇਸ ਦੀ ਜਨਸੰਖਿਆ ਲਗਭਗ 3 ਕਰੋੜ 29 ਲੱਖ ਹੈ। ਇਹ ਭਾਰਤ ਦਾ ਸਭ ਤੋਂ ਜਿਆਦਾ ਆਬਾਦੀ ਵਾਲਾ ਸ਼ਹਿਰ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁਲਾਂ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਵੱਡੀ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਸਮੁੰਦਰੀ ਕਿਨਾਰਾ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। [[ਯੂਰਪ]], [[ਅਮਰੀਕਾ]], [[ਅਫਰੀਕਾ]] ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।<ref name=pibmumbai>{{cite press release | work=Press Information Bureau, Mumbai|publisher=Press Information Bureau, Government of India|url=http://pibmumbai.gov.in/scripts/detail.asp?releaseId=E2011IS3|title=India stats: Million plus cities in India as per Census 2011|date=31 October 2011}}</ref>
 
==ਅੰਕੜੇ==