ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ 59.97.192.100 (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ Jagseer S Sidhu ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਲਾਈਨ 26:
ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ।
1672 ਵਿੱਚ ਆਨੰਦਪੁਰ ਵਿਖੇ ਆ ਗਏ। ਫਾਰਸੀ ਦੀ ਸਿੱਖਿਆ ਕਾਜ਼ੀ ਪੀਰ ਮੁਹੰਮਦ ਤੋਂ, ਸੰਸਕਿ੍ਤ ਦੀ ਸਿੱਖਿਆ ਪੰਡਿਤ ਹਰਜਸ ਤੋਂ, ਗੁਰਮੁਖੀ ਲਿਪੀ ਦੀ ਸਿੱਖਿਆ ਮਤੀ ਦਾਸ ਅਤੇ ਸਾਹਿਬ ਚੰਦ ਤੋਂ ਪੑਾਪਤ ਕੀਤੀ।
[[ਗੁਰੂ ਤੇਗ਼ ਬਹਾਦਰ]] ਸਾਹਿਬ ਜੀ, ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਇਹਨਾਂ ਦਿਨਾਂ ਵਿੱਚ ਸਾਰੇ ਪਾਸੇ ਤੋਂ ਸਿੱਖ ਸੰਗਤਾਂ ਚੱਕ ਨਾਨਕੀ ਆਉਣ ਲੱਗ ਪਈਆਂ। ਇਹਨਾਂ ਦਿਨਾਂ ਵਿੱਚ ਹੀ [[ਲਾਹੌਰ]] ਤੋਂ ਭਾਈ ਹਰਿਜਸ ਸੁਭਿੱਖੀ ਵੀ ਦਰਸ਼ਨਾਂ ਵਾਸਤੇ ਆਇਆ। ਉਹਨਾ ਦੀ ਬੇਟੀ ਬੀਬੀ ਜੀਤਾਂ ਜੀ ਦੀ ਮੰਗਣੀ ਗੋਬਿੰਦ ਰਾਇ ਨਾਲ 12 ਮਈ, 1673 ਦੇ ਦਿਨ ਕੀਤੀ ਗਈ। ਇਸ ਦੇ ਨਾਲ ਹੀ ਭਾਈ ਬਜਰ ਸਿੰਘ ਨੂੰ ਗੋਬਿੰਦ ਰਾਇ ਨੂੰ ਸ਼ਸਤਰ ਚਲਾਉਣ ਅਤੇ ਘੋੜ ਸਵਾਰੀ ਸਿਖਾਉਣ ਵਾਸਤੇ ਬੱਜਰ ਸਿੰਘ ਰਥੌਡ ਤਾਇਨਾਤ ਕੀਤਾ ਗਿਆ।
 
== ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ ਅਤੇ ਅਨਮੋਲ ਬਚਨ ==